ETV Bharat / bharat

ਕਿਸਾਨ ਜਥੇਬੰਦੀਆਂ ਨੇ ਪੀਐਮ ਮੋਦੀ ਤੇ ਨਰਿੰਦਰ ਤੋਮਰ ਦੇ ਨਾਂਅ ਲਿਖਿਆ ਪੱਤਰ

author img

By

Published : Dec 21, 2020, 3:40 PM IST

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਅੱਜ 26ਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇੱਕ ਸਾਂਝਾ ਖੁੱਲਾ ਪੱਤਰ ਲਿਖਿਆ ਹੈ। ਇਸ 'ਚ ਕਿਸਾਨਾਂ ਨੇ ਵਿਰੋਧੀ ਧਿਰ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਹ ਪੱਤਰ ਪ੍ਰਧਾਨ ਮੰਤਰੀ ਦੇ ਦੋਸ਼ਾਂ ਅਤੇ ਖੇਤੀਬਾੜੀ ਮੰਤਰੀ ਦੇ ਪੱਤਰ ਦੇ ਜਵਾਬ ਵਿੱਚ ਲਿਖਿਆ ਗਿਆ ਹੈ।

ਕਿਸਾਨ ਜਥੇਬੰਦੀਆਂ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਅੱਜ 26ਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨਕਾਰੀ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ‘ਤੇ ਅੜੇ ਹੋਏ ਹਨ। ਕਿਸਾਨ ਜੱਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇੱਕ ਸਾਂਝਾ ਖੁੱਲਾ ਪੱਤਰ ਲਿਖਿਆ ਹੈ ਜਿਸ ਵਿੱਚ ਕਿਸਾਨਾਂ ਨੇ ਵਿਰੋਧੀ ਧਿਰ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਹ ਪੱਤਰ ਪ੍ਰਧਾਨ ਮੰਤਰੀ ਦੇ ਦੋਸ਼ਾਂ ਅਤੇ ਖੇਤੀਬਾੜੀ ਮੰਤਰੀ ਦੇ ਪੱਤਰ ਦੇ ਜਵਾਬ ਵਿੱਚ ਹੈ।

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਭੇਜਿਆ ਗੱਲਬਾਤ ਲਈ ਸੱਦਾ

ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ 40 ਕਿਸਾਨ ਸੰਗਠਨਾਂ ਨੂੰ ਇੱਕ ਪੱਤਰ ਲਿਖਿਆ ਹੈ। ਇਹ 'ਚ ਕਿਹਾ ਗਿਆ ਹੈ ਕਿ ਕੇਂਦਰ 'ਖੁੱਲ੍ਹੇ ਮਨ ਨਾਲ 'ਕਿਸਾਨਾਂ ਦੀਆਂ ਸਾਰੀਆਂ ਚਿੰਤਾਵਾਂ ਦਾ ਢੁਕਵਾਂ ਹੱਲ ਲੱਭਣ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।'

ETV Bharat Logo

Copyright © 2024 Ushodaya Enterprises Pvt. Ltd., All Rights Reserved.