ETV Bharat / bharat

ਕਿਸਾਨ ਅੰਦੋਲਨ: ਹੱਡ ਚੀਰਵੀਂ ਠੰਡ 'ਚ ਡੱਟੇ ਕਿਸਾਨ - ਹੱਡ ਚੀਰਵੀਂ ਠੰਡ

ਕੜਾਕੇ ਦੀ ਠੰਡ ਵਿੱਚ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਹੱਦਾਂ ਉੱਤੇ ਅੰਦੋਲਨ ਕਰ ਰਹੇ ਹਨ। ਅੱਜ ਕਿਸਾਨ ਅੰਦੋਲਨ 84ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।

ਫ਼ੋਟੋ
ਫ਼ੋਟੋ
author img

By

Published : Feb 17, 2021, 9:35 AM IST

ਨਵੀਂ ਦਿੱਲੀ: ਕੜਾਕੇ ਦੀ ਠੰਡ ਵਿੱਚ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਹੱਦਾਂ ਉੱਤੇ ਅੰਦੋਲਨ ਕਰ ਰਹੇ ਹਨ। ਅੱਜ ਕਿਸਾਨ ਅੰਦੋਲਨ 84ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਦਿੱਲੀ ਵਿੱਚ ਅੱਜ ਸੰਘਣੀ ਧੁੰਦ ਪਈ ਹੈ ਤੇ ਠੰਡ ਦਾ ਕਹਿਰ ਜਾਰੀ ਹੈ।

ਦਿੱਲੀ ਹੱਦਾਂ ਉੱਤੇ ਬੈਠੇ ਕਿਸਾਨ ਇਸ ਹੱਡ ਚੀਰਵੀਂ ਠੰਡ ਵਿੱਚ ਆਪਣਾ ਅੰਦੋਲਨ ਕਰ ਰਹੇ ਹਨ। ਕਿਸਾਨਾਂ ਨੇ ਨਵੰਬਰ ਮਹੀਨੇ ਦੀ ਠੰਡ ਵਿੱਚ ਆਪਣਾ ਅੰਦੋਲਨ ਸ਼ੁਰੂ ਕੀਤਾ ਸੀ ਜੋ ਕਿ ਅਜੇ ਤੱਕ ਉਸੇ ਤਰ੍ਹਾਂ ਜਾਰੀ ਹੈ।

ਜਿਸ ਕਾਰਨ ਇੱਥੇ ਵਿਜ਼ੀਬਿਲਟੀ ਬਹੁਤ ਘੱਟ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਵਾਹਨ ਚਲਾਉਣ ਵਿੱਚ ਕਾਫੀ ਮੁਸ਼ਕਲਾਂ ਹੋ ਰਹੀਆਂ ਹਨ। ਰਾਸ਼ਟਰੀ ਰਾਜਧਾਨੀ ਵਿੱਚ ਮੌਜੂਦਾ ਤਾਪਮਾਨ 12.6 ਡਿਗਰੀ ਸੈਲਸੀਅਸ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.