ETV Bharat / bharat

ਆਂਧਰਾ ਪ੍ਰਦੇਸ਼ ਦੇ ਅਲੂਰੀ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ - ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਕੇ ਉੱਤੇ ਮੌਤ

ਦੇਸ਼ ਵਿੱਚ ਆਏ ਦਿਨ ਹਾਦਸੇ ਵਾਪਰਦੇ ਹਨ ਪਰ ਅਰਾਵਤੀ ਦੇ ਬੋਦਾਗੁਡੇਮ ਵਿਖੇ ਵਾਪਰੇ ਹਾਦਸੇ ਨੇ ਸਭ ਦੀ ਰੂਹ ਕੰਬਣ ਲਾ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ 6 ਲੋਕਾਂ ਦੀ ਮੌਤ (6 people died in the tragic accident) ਹੋਈ ਹੈ।

ROAD ACCIDENT IN ALLURI DISTRICT ANDHRA PRADESH
ਆਂਧਰਾ ਪ੍ਰਦੇਸ਼ ਦੇ ਅਲੂਰੀ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ
author img

By

Published : Nov 22, 2022, 5:50 PM IST

ਅਮਰਾਵਤੀ: ਆਂਧਰਾ ਪ੍ਰਦੇਸ਼ ਦੇ ਅਲੂਰੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ(6 people died in the tragic accident) ਹੋ ਗਈ। ਜਾਣਕਾਰੀ ਮੁਤਾਬਕ ਅਲੂਰੀ ਜ਼ਿਲ੍ਹੇ ਦੇ ਚਿੰਤੂਰ ਮੰਡਲ ਦੇ ਬੋਦਾਗੁਡੇਮ ਵਿੱਚ ਕਾਰ ਅਤੇ ਲਾਰੀ ਵਿਚਾਲੇ ਟੱਕਰ (Collision between car and lorry) ਹੋਣ ਕਾਰਨ ਇਹ ਹਾਦਸਾ ਵਾਪਰਿਆ।

6 ਦੀ ਮੌਤ: ਭਿਆਨਕ ਟੱਕਰ ਤੋਂ ਬਾਅਦ ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਕੇ ਉੱਤੇ ਹੀ (6 people in the car died on the spot) ਮੌਤ ਹੋ ਗਈ, ਜਦਕਿ ਕੁਝ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: ਮੁੰਬਈ ਪੁਲਿਸ ਨੂੰ ਮਿਲਿਆ ਪੀਐਮ ਮੋਦੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਆਡੀਓ

ਦੱਸਿਆ ਗਿਆ ਹੈ ਕਿ ਸਾਰੇ ਪੀੜਤ ਛੱਤੀਸਗੜ੍ਹ ਦੇ ਵਸਨੀਕ ਹਨ ਜੋ ਭਗਵਾਨ ਭਦਰਚਲਮ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਕਾਰ ਇੱਕ ਲਾਰੀ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ ਉੱਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.