ETV Bharat / bharat

ਸ਼ੇਰਸ਼ਾਹ ਸੂਰੀ ਮਾਰਗ 'ਤੇ ਲੋਕ ਕਰ ਰਹੇ ਹਨ ਕਿਸਾਨਾਂ ਦਾ ਸਵਾਗਤ - ਲੋਕ ਕਰ ਰਹੇ ਕਿਸਾਨਾਂ ਦਾ ਸਵਾਗਤ

ਪੰਜਾਬ-ਹਰਿਆਣਾ ਸਰਹੱਦ ਉੱਤੇ ਹਰਿਆਣਾ ਦੇ ਬੱਚੇ, ਬਜ਼ੁਰਗ ਅਤੇ ਔਰਤਾਂ ਵੱਲੋਂ 26 ਨੂੰ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦਾ ਸੁਆਗਤ ਕੀਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਟੀਮ ਨੇ ਸ਼ੰਭੂ ਬਾਰਡਰ ਉੱਤੇ ਪੰਜਾਬੀ ਕਿਸਾਨਾਂ ਦਾ ਸੁਆਗਤ ਕਰ ਰਹੇ ਹਰਿਆਣਾ ਦੇ ਲੋਕਾਂ ਨਾਲ ਗੱਲਬਾਤ ਕੀਤੀ।

ਫ਼ੋਟੋ
ਫ਼ੋਟੋ
author img

By

Published : Jan 25, 2021, 6:02 PM IST

ਚੰਡੀਗੜ੍ਹ: ਪੰਜਾਬ-ਹਰਿਆਣਾ ਸਰਹੱਦ ਉੱਤੇ ਹਰਿਆਣਾ ਦੇ ਬੱਚੇ, ਬਜ਼ੁਰਗ ਅਤੇ ਔਰਤਾਂ ਵੱਲੋਂ 26 ਨੂੰ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦਾ ਸੁਆਗਤ ਕੀਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਟੀਮ ਨੇ ਸ਼ੰਭੂ ਬਾਰਡਰ ਉੱਤੇ ਪੰਜਾਬੀ ਕਿਸਾਨਾਂ ਦਾ ਸੁਆਗਤ ਕਰ ਰਹੇ ਹਰਿਆਣਾ ਦੇ ਲੋਕਾਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਔਰਤਾਂ ਨੇ ਦੱਸਿਆ ਕਿ ਟਰੈਕਟਰ ਪਰੇਡ ਦਾ ਹਿੱਸਾ ਬਣਨ ਵਾਲੇ ਕਿਸਾਨਾਂ ਨੂੰ ਉਹ ਉਤਸ਼ਾਹਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਰੋਜ਼ਾਨਾਂ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕੇਂਦਰ ਦੀ ਸਰਕਾਰ ਨੇ ਕਾਲੇ ਕਾਨੂੰਨਾਂ ਲਿਆਂਦਾ ਹੈ ਉਨ੍ਹਾਂ ਵਿੱਚ ਜਮਾਖੋਰੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਬਿਲਕੁਲ ਨਾਲ ਹਨ।

ਸ਼ੇਰਸ਼ਾਹ ਸੂਰੀ ਮਾਰਗ 'ਤੇ ਲੋਕ ਕਰ ਰਹੇ ਹਨ ਕਿਸਾਨਾਂ ਦਾ ਸਵਾਗਤ

ਕਿਸਾਨ ਨੇ ਕਿਹਾ ਕਿ ਟਰੈਕਟਰ ਪਰੇਡ ਵਿੱਚ ਉਨ੍ਹਾਂ ਕੋਲ ਕੋਈ ਹਥਿਆਰ ਨਹੀਂ ਹੈ। ਉਨ੍ਹਾਂ ਦਾ ਇੱਕ ਹੀ ਹਥਿਆਰ ਹੈ ਜੋ ਕਿ ਉਨ੍ਹਾਂ ਦਾ ਟਰੈਕਟਰ ਹੈ। ਇਸਤੋਂ ਇਲਾਵਾ ਉਨ੍ਹਾਂ ਕੋਲ ਕੋਈ ਹਥਿਆਰ ਨਹੀਂ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਕ ਸੰਘਰਸ਼ ਹੈ ਜਿਸ ਦਾ ਉਹ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਹੋਣ ਜਾ ਰਹੀ ਹੈ ਉਹ ਬੜੀ ਸ਼ਾਤਮਈ ਢੰਗ ਨਾਲ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.