ETV Bharat / bharat

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਤੇਜ਼ ਬੁਖ਼ਾਰ ਅਤੇ ਸੋਜ ਦੇ ਕਾਰਨ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਹਨ।

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ
ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ
author img

By

Published : Sep 4, 2021, 1:09 PM IST

ਗੁਰੂਗ੍ਰਾਮ: ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਤੇਜ਼ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਕਮਲਨਾਥ ਨੂੰ ਮੇਦਾਂਤਾ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਡਾਕਟਰਾਂ ਦੀ ਵਿਸ਼ੇਸ਼ ਟੀਮ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ, ਜਦੋਂ ਕਮਲਨਾਥ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਸੀ, ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਗੁਰੂਗ੍ਰਾਮ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦੋਂ ਕਿ ਇਸ ਵਾਰ ਉਸਨੂੰ ਬੁਖ਼ਾਰ ਅਤੇ ਸੋਜ ਦੇ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.