ETV Bharat / bharat

ਬੱਚਿਆਂ ਨੂੰ ਇਸ ਦਿਨ ਤੋਂ ਲੱਗ ਸਕਦੀ ਹੈ Corona Vaccine

ਮਿਲੀ ਜਾਣਕਾਰੀ ਮੁਤਾਬਿਕ ਦੇਸ਼ਭਰ ’ਚ 12 ਤੋਂ 17 ਸਾਲ ਦੀ ਉਮਰ ਦੇ ਬੱਚਿਆ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਬੱਚਿਆ ਨੂੰ ਵੈਕਸੀਨ ਅਕਤੂਬਰ ਦੇ ਪਹਿਲੇ ਹਫਤੇ ਤੋਂ ਲਗਾਈ ਜਾ ਸਕਦੀ ਹੈ।

ਬੱਚਿਆ ਨੂੰ ਇਸ ਦਿਨ ਤੋਂ ਲੱਗ ਸਕਦੀ ਹੈ Corona Vaccine !

author img

By

Published : Aug 26, 2021, 12:20 PM IST

ਚੰਡੀਗੜ੍ਹ: ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਨਾਲ ਹੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਲੱਗੀ ਹੋਵੇ। ਇਸੇ ਸਬੰਧ ਚ ਹੁਣ ਸਰਕਾਰ ਵੱਲੋਂ ਜਲਦ ਹੀ ਕੋਰੋਨਾ ਵੈਕਸੀਨ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆ ਨੂੰ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਦੇਸ਼ਭਰ ’ਚ 12 ਤੋਂ 17 ਸਾਲ ਦੀ ਉਮਰ ਦੇ ਬੱਚਿਆ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਬੱਚਿਆ ਨੂੰ ਵੈਕਸੀਨ ਅਕਤੂਬਰ ਦੇ ਪਹਿਲੇ ਹਫਤੇ ਤੋਂ ਲਗਾਈ ਜਾ ਸਕਦੀ ਹੈ। ਦੱਸ ਦਈਏ ਕਿ ਇਸ ਸਬੰਧ ’ਚ ਡੀਸੀਜੀਆਈ ਤੋਂ ਵੀ ਆਗਿਆ ਮਿਲ ਗਈ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਇਹ ਵੈਕਸੀਨ ਪਹਿਲਾਂ ਉਨ੍ਹਾਂ ਨੂੰ ਬੱਚਿਆ ਨੂੰ ਲਗਾਇਆ ਜਾਵੇਗਾ ਜੋ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ।

ਕੋਵਿਡ ਵਰਕਿੰਗ ਗਰੁੱਪ ਕਮੇਟੀ ਦੇ ਚੇਅਰਮੈਨ ਡਾ. ਐਨ ਕੇ ਅਰੋੜਾ ਦੇ ਮੁਤਾਬਿਕ ਬੱਚਿਆ ਨੂੰ ਜਦੋ ਵੈਕਸੀਨ ਲੱਗੇਗੀ ਉਸ ਸਮੇਂ ਗੰਭੀਰ ਬਿਮਾਰੀ ਦੇ ਸ਼ਿਕਾਰ ਬੱਚਿਆ ਪਹਿਲਾਂ ਵੈਕਸੀਨ ਲਗਾਈ ਜਾਵੇਗੀ। ਐਨਟੀਏਜੀਆਈ ਵੱਲੋਂ ਲਿਸਟ ਵੀ ਬਣਾਈ ਜਾ ਰਹੀ ਹੈ ਜਿਸ ’ਚ ਇਹ ਦੇਖਿਆ ਜਾਵੇਗਾ ਕਿ ਦੇਸ਼ ਚ ਕਿੰਨ੍ਹੇ ਬੱਚਿਆ ਨੂੰ ਗੰਭੀਰ ਬਿਮਾਰੀ ਹੈ ਅਤੇ ਕਿਹੜੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜ਼ਾਇਛਸ ਕੈਡੀਲਾ ਦੀ ਵੈਕਸੀਨ ਜ਼ਾਈਕੇ ਡੀ ਇਸ ਸਾਲ ਅਕਤੂਬਰ ਦੇ ਪਹਿਲੇ ਹਫਤੇ ਤੋਂ ਬੱਚਿਆ ਨੂੰ ਦੇਣ ਦੀ ਯੋਜਨਾ ਬਣਾ ਰਿਹਾ ਹੈ।

ਇਹ ਵੀ ਪੜੋ: ਕੋਰੋਨਾ ਨੂੰ ਲੈਕੇ ਪੀਜੀਆਈ ਮਾਹਿਰਾਂ ਨੇ ਕੀਤੀ ਇਹ ਭਵਿੱਖਬਾਣੀ

ETV Bharat Logo

Copyright © 2024 Ushodaya Enterprises Pvt. Ltd., All Rights Reserved.