ETV Bharat / bharat

ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ੀ ਦੀ ਖ਼ਬਰ, ਸ਼ੁਰੂ ਹੋਈ ਯਾਤਰਾ - ਉਤਰਾਖੰਡ

ਗੁਰਦੁਆਰਾ ਹੇਮਕੁੰਟ ਸਾਹਿਬ (Hemkunt Sahib) ਦੀ ਯਾਤਰਾ ਅੱੱਜ ਤੋਂ ਸ਼ੁਰੂ ਹੋ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib) ਮੈਨੇਜਮੈਂਟ ਟਰੱਸਟ ਨੇ ਇਹ ਐਲਾਨ ਕੀਤਾ ਹੈ। ਟਰੱਸਟ ਵੱਲੋਂ ਅੱਜ ਦੱਸਿਆ ਗਿਆ ਕਿ ਯਾਤਰਾ ਦੌਰਾਨ ਇੱਕ ਦਿਨ ਵਿੱਚ ਸਿਰਫ 1000 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਆਗਿਆ ਹੋਵੇਗੀ।

ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ੀ ਦੀ ਖ਼ਬਰ

author img

By

Published : Sep 18, 2021, 6:39 AM IST

ਉਤਰਾਖੰਡ: ਉਤਰਾਖੰਡ (Uttarakhand) ਦੇ ਪ੍ਰਸਿੱਧ ਗੁਰਦੁਆਰਾ ਹੇਮਕੁੰਟ ਸਾਹਿਬ (Hemkunt Sahib) ਦੀ ਯਾਤਰਾ ਅੱੱਜ ਤੋਂ ਸ਼ੁਰੂ ਹੋ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib) ਮੈਨੇਜਮੈਂਟ ਟਰੱਸਟ ਨੇ ਇਹ ਐਲਾਨ ਕੀਤਾ ਹੈ। ਟਰੱਸਟ ਵੱਲੋਂ ਅੱਜ ਦੱਸਿਆ ਗਿਆ ਕਿ ਯਾਤਰਾ ਦੌਰਾਨ ਇੱਕ ਦਿਨ ਵਿੱਚ ਸਿਰਫ 1000 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਆਗਿਆ ਹੋਵੇਗੀ। ਇਸਦੇ ਨਾਲ ਹੀ ਸ਼ਰਧਾਲੂਆਂ ਦੀ ਇਹ ਸ਼ਰਤ ਰੱਖੀ ਗਈ ਹੈ ਕਿ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਇਹ ਉਨ੍ਹਾਂ ਲੋਕਾਂ ਲਈ ਜ਼ਰੂਰੀ ਹੈ ਜਿਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਨਹੀਂ ਲਗਾਇਆ ਗਿਆ ਹੈ।

ਮਿਲੀ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ (Hemkunt Sahib) ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਹੇਮਕੁੰਟ ਸਾਹਿਬ (Hemkunt Sahib) ਦੀ ਯਾਤਰਾ ਰੱਦ ਕੀਤੀ ਗਈ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 10 ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ 60 ਸਾਲ ਤੋਂ ਵੱਧ ਉਮਰ ਦੇ ਬੱਚੇ ਜੇਕਰ ਹੁਣ ਯਾਤਰਾ ਨਹੀਂ ਕਰਦੇ ਤਾਂ ਉਹ ਠੀਕ ਹੋਣਗੇ।

ਇਸਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਦਮਾ, ਛਾਤੀ ਅਤੇ ਦਿਲ ਦੀਆਂ ਬਿਮਾਰੀਆਂ ਜਾਂ ਸ਼ੂਗਰ, ਕੈਂਸਰ, ਗੁਰਦੇ ਦੀਆਂ ਬਿਮਾਰੀਆਂ ਆਦਿ ਹਨ, ਉਨ੍ਹਾਂ ਨੂੰ ਵੀ ਯਾਤਰਾ ਤੋਂ ਬਚਣਾ ਚਾਹੀਦਾ ਹੈ। ਯਾਤਰੀਆਂ ਨੂੰ ਯਾਤਰਾ ਦੌਰਾਨ ਫੇਸ ਮਾਸਕ ਪਹਿਨਣ ਲਈ ਵੀ ਕਿਹਾ ਗਿਆ ਹੈ, ਆਪਣੇ ਹੱਥ ਸਾਬਣ ਨਾਲ ਧੋਦੇ ਰਹੋ, ਸਮਾਜਿਕ ਦੂਰੀ ਵੀ ਬਣਾਈ ਰੱਖੋ।

ਹੇਮਕੁੰਟ ਸਾਹਿਬ (Hemkunt Sahib) ਦੀ ਯਾਤਰਾ ਸ਼ੁਰੂ ਹੋਣ ਦੀ ਸ਼ਰਧਾਲੁਆਂ ਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਰਕੇ ਸ਼ਰਧਾਲੁ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕੇ ਸੀ ਜਿਸ ਕਰਕੇ ਸ਼ਰਧਾਲੂਆਂ ਚ ਮਾਯੁਸੀ ਸ਼ੀ ਪਰ ਅੱਜ ਤੋਂ ਯਾਤਰਾ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਚ ਅਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇਣਾ ਗਲਤ: ਦੀਪ ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.