ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੇਕਰ ਕਿਸਾਨ ਸੰਗਠਨ ਤਿੰਨ ਦਸੰਬਰ ਤੋਂ ਪਹਿਲਾਂ ਗੱਲਬਾਤ ਕਰਨਾ ਚਾਹੁੰਦੇ ਹਨ, ਤਾਂ ਉਹ ਉਨ੍ਹਾਂ ਨੂੰ ਭਰੋਸਾ ਦੇਣਾ ਚਾਹੁੰਦੇ ਹਨ ਕਿ ਜਿਵੇਂ ਹੀ ਤੁਸੀ ਆਪਣਾ ਵਿਰੋਧ ਤੈਅ ਥਾਂ 'ਤੇ ਲੈ ਕੇ ਜਾਂਦੇ ਹੋ ਤਾਂ ਸਰਕਾਰ ਬਹੁਤ ਛੇਤੀ ਤੁਹਾਡੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਗੱਲਬਾਤ ਕਰੇਗੀ।
-
#WATCH | I appeal to the protesting farmers that govt of India is ready to hold talks. Agriculture Minister has invited them on December 3 for discussion. Govt is ready to deliberate on every problem & demand of the farmers: Union Home Minister Amit Shah pic.twitter.com/pby5YjpMcI
— ANI (@ANI) November 28, 2020 " class="align-text-top noRightClick twitterSection" data="
">#WATCH | I appeal to the protesting farmers that govt of India is ready to hold talks. Agriculture Minister has invited them on December 3 for discussion. Govt is ready to deliberate on every problem & demand of the farmers: Union Home Minister Amit Shah pic.twitter.com/pby5YjpMcI
— ANI (@ANI) November 28, 2020#WATCH | I appeal to the protesting farmers that govt of India is ready to hold talks. Agriculture Minister has invited them on December 3 for discussion. Govt is ready to deliberate on every problem & demand of the farmers: Union Home Minister Amit Shah pic.twitter.com/pby5YjpMcI
— ANI (@ANI) November 28, 2020
ਸ਼ਾਹ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ। ਉਹ ਇਸ ਲਈ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਹਨ।
-
#WATCH | If farmers' unions want to hold discussions before December 3 then, I want to assure you all that as soon as you shift your protest to structured place, the government will hold talks to address your concerns the very next day: Union Home Minister Amit Shah pic.twitter.com/ZTKXtHZH3W
— ANI (@ANI) November 28, 2020 " class="align-text-top noRightClick twitterSection" data="
">#WATCH | If farmers' unions want to hold discussions before December 3 then, I want to assure you all that as soon as you shift your protest to structured place, the government will hold talks to address your concerns the very next day: Union Home Minister Amit Shah pic.twitter.com/ZTKXtHZH3W
— ANI (@ANI) November 28, 2020#WATCH | If farmers' unions want to hold discussions before December 3 then, I want to assure you all that as soon as you shift your protest to structured place, the government will hold talks to address your concerns the very next day: Union Home Minister Amit Shah pic.twitter.com/ZTKXtHZH3W
— ANI (@ANI) November 28, 2020
ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨ ਹਾਈਵੇਅ 'ਤੇ ਕਈ ਥਾਵਾਂ ਉਪਰ ਟਰੈਕਟਰ-ਟਰਾਲੀਆਂ ਲੈ ਕੇ ਕੜਾਕੇ ਦੀ ਠੰਢ ਵਿੱਚ ਖੜੇ ਹਨ। ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਪੁਲਿਸ ਤੁਹਾਨੂੰ ਵੱਡੇ ਮੈਦਾਨ ਵਿੱਚ ਰੱਖਣ ਲਈ ਤਿਆਰ ਹੈ, ਕ੍ਰਿਪਾ ਕਰਕੇ ਉਥੇ ਜਾਓ। ਪੁਲਿਸ ਤੁਹਾਨੂੰ ਉਥੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇਗੀ।
-
At many places, farmers are staying with their tractors & trollies on highways in this cold. I appeal to them that Delhi Police are ready to shift you to big ground, please go there. You will be given police permission to hold programmes there: Union Home Minister Amit Shah https://t.co/HjAcebVPs5
— ANI (@ANI) November 28, 2020 " class="align-text-top noRightClick twitterSection" data="
">At many places, farmers are staying with their tractors & trollies on highways in this cold. I appeal to them that Delhi Police are ready to shift you to big ground, please go there. You will be given police permission to hold programmes there: Union Home Minister Amit Shah https://t.co/HjAcebVPs5
— ANI (@ANI) November 28, 2020At many places, farmers are staying with their tractors & trollies on highways in this cold. I appeal to them that Delhi Police are ready to shift you to big ground, please go there. You will be given police permission to hold programmes there: Union Home Minister Amit Shah https://t.co/HjAcebVPs5
— ANI (@ANI) November 28, 2020
ਉਨ੍ਹਾਂ ਕਿਹਾ ਕਿ ਮੈਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਭਾਰਤ ਸਰਕਾਰ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀ ਮੰਤਰੀ ਨੇ ਉਨ੍ਹਾਂ ਨੂੰ ਤਿੰਨ ਦਸੰਬਰ ਨੂੰ ਚਰਚਾ ਲਈ ਸੱਦਾ ਦਿੱਤਾ ਹੈ। ਕਿਸਾਨਾਂ ਦੀ ਹਰ ਮੁਸ਼ਕਿਲ ਅਤੇ ਮੰਗ 'ਤੇ ਸਰਕਾਰ ਵਿਚਾਰ ਕਰਨ ਲਈ ਤਿਆਰ ਹੈ।