ETV Bharat / bharat

Independence Day: ਦੇਸ਼ ਭਰ ’ਚੋਂ ਮਿਲ ਰਹੀਆਂ ਹਨ ਵਧਾਈਆਂ

author img

By

Published : Aug 15, 2021, 7:40 AM IST

Updated : Aug 15, 2021, 8:10 AM IST

ਦੇਸ਼ ਭਰ ਤੋਂ 75ਵੇਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਮਿਲ ਰਹੀਆਂ ਹਨ। ਉਥੇ ਹੀ ਈਟੀਵੀ ਭਾਰਤ ਵੱਲੋਂ ਵੀ ਆਜ਼ਾਦੀ ਦਿਹਾੜੇ ਦੀਆਂ ਬਹੁਤ ਬਹੁਤ ਮੁਬਾਰਕਾ।

ਦੇਸ਼ ਭਰ ’ਚੋਂ ਮਿਲ ਰਹੀਆਂ ਹਨ ਵਧਾਈਆਂ
ਦੇਸ਼ ਭਰ ’ਚੋਂ ਮਿਲ ਰਹੀਆਂ ਹਨ ਵਧਾਈਆਂ

ਚੰਡੀਗੜ੍ਹ: ਪੂਰਾ ਦੇਸ਼ ਅੱਜ 75ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ ਤੇ ਦੇਸ਼ ਭਰ ਵਿੱਚ ਇਸ ਦੇ ਜਸ਼ਨ ਮਨਾਏ ਜਾ ਰਹੇ ਹਨ। ਉਥੇ ਹੀ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਤੁਹਾਨੂੰ ਸਾਰਿਆਂ ਨੂੰ 75 ਵੇਂ ਸੁਤੰਤਰਤਾ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ। ਸੁਤੰਤਰਤਾ ਦੇ ਅੰਮ੍ਰਿਤ ਉਤਸਵ ਦਾ ਇਹ ਸਾਲ ਦੇਸ਼ ਵਾਸੀਆਂ ਵਿੱਚ ਨਵੀਂ ਊਰਜਾ ਅਤੇ ਨਵੀਂ ਚੇਤਨਾ ਲਿਆਵੇ।’

ਜੈ ਹਿੰਦ!

  • Greetings to you all on Independence Day.

    आप सभी को 75वें स्वतंत्रता दिवस की बहुत-बहुत बधाई। आजादी के अमृत महोत्सव का यह वर्ष देशवासियों में नई ऊर्जा और नवचेतना का संचार करे।

    जय हिंद! #IndiaIndependenceDay

    — Narendra Modi (@narendramodi) August 15, 2021 " class="align-text-top noRightClick twitterSection" data=" ">

ਇਹ ਵੀ ਪੜੋ: ਆਜ਼ਾਦੀ ਦਿਹਾੜਾ : ਲਾਲ ਕਿੱਲ੍ਹੇ 'ਤੇ ਤਿਰੰਗਾ ਲਹਿਰਾਉਣਗੇ ਪੀਐਮ ਮੋਦੀ, ਹੈਲੀਕਾਪਟਰ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦੇ ਹੋਏ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ‘ 75 ਵੇਂ ਸੁਤੰਤਰਤਾ ਦਿਵਸ ਦੀ ਸ਼ੁਰੂਆਤ ਸਾਡੇ ਸਾਰਿਆਂ 'ਤੇ ਪੰਜਾਬ ਅਤੇ ਭਾਰਤ ਨੂੰ ਮਜ਼ਬੂਤ ​​ਅਤੇ ਵਧੇਰੇ ਵਿਕਸਤ ਬਣਾਉਣ ਦੀ ਵਧੇਰੇ ਜ਼ਿੰਮੇਵਾਰੀ ਲਿਆਉਂਦੀ ਹੈ। ਪੰਜਾਬੀਆਂ ਨੇ ਸਾਡੇ ਦੇਸ਼ ਨੂੰ ਸਵੈ-ਨਿਰਭਰ ਅਤੇ ਸੁਰੱਖਿਅਤ ਬਣਾਉਣ ਲਈ ਸਖਤ ਮਿਹਨਤ ਕੀਤੀ ਹੈ। ਮੈਂ ਇਸ ਇਤਿਹਾਸਕ ਮੌਕੇ 'ਤੇ ਸਾਰੇ ਪੰਜਾਬੀਆਂ ਦੀ ਭਾਵਨਾ ਅਤੇ ਉੱਦਮ ਨੂੰ ਸਲਾਮ ਕਰਦਾ ਹਾਂ।’

  • Ushering in 75th Independence Day brings greater responsibility on all of us to make Punjab & India stronger & more developed. Punjabis have always toiled hard to make our nation self-reliant & secure. I salute the spirit & enterprise of all Punjabis, on this historic occasion.🇮🇳 pic.twitter.com/d0rPmVQmkw

    — Capt.Amarinder Singh (@capt_amarinder) August 15, 2021 " class="align-text-top noRightClick twitterSection" data=" ">

ਇਹ ਵੀ ਪੜੋ: ਇਸ ਤਰ੍ਹਾਂ ਹੈ ਕਿਸਾਨਾਂ ਦੀ ਟਰੈਕਟਰ ਪਰੇਡ ਦਾ ਰੂਟ ਮੈਪ

ਉਥੇ ਹੀ ਸਾਂਸਦ ਸਨੀ ਦਿਓਲ ਨੇ ਵੀ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਇਸ ਦੇ ਨਾਲ ਕੇਂਦਰ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੰਦੇ ਹੋਏ ਲਿਖਿਆ ਕਿ ‘75 ਵੇਂ ਸੁਤੰਤਰਤਾ ਦਿਵਸ ਦੀਆਂ ਵਧਾਈਆਂ, ਇਸ ਮਹਾਨ ਤਿਉਹਾਰ 'ਤੇ ਮੈਂ ਉਨ੍ਹਾਂ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਪ੍ਰਣਾਮ ਕਰਦਾ ਹਾਂ ਜਿਨ੍ਹਾਂ ਨੇ ਮਹਾਨ ਆਜ਼ਾਦੀ ਦੀ ਕੁਰਬਾਨੀ ਤੇ ਦੇਸ਼ ਦੀ ਸੁਰੱਖਿਆ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। ਤੁਹਾਡੀ ਕੁਰਬਾਨੀ ਅਤੇ ਸਮਰਪਣ ਸਾਨੂੰ ਹਮੇਸ਼ਾ ਰਾਸ਼ਟਰ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।

  • 75वें स्वतंत्रता दिवस की शुभकामनाएं।

    इस महापर्व पर मैं स्वतंत्रता महायज्ञ में खुद को आहूत करने वाले महान स्वाधीनता सेनानियों व देश की सुरक्षा में समर्पित सभी वीर सैनिकों को नमन व वंदन करता हूँ।

    आपका बलिदान और समर्पण हमको सदैव राष्ट्रसेवा की प्रेरणा देता रहेगा। pic.twitter.com/fhgN6RzNvj

    — Amit Shah (@AmitShah) August 15, 2021 " class="align-text-top noRightClick twitterSection" data=" ">

ਉਥੇ ਹੀ ਕੇਂਦਰ ਮੰਤਰੀ ਅਨੁਰਾਗ ਠਾਕੁਰ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।

  • आज़ादी के 75 वें स्वतंत्रता दिवस की हार्दिक शुभकामनाएँ 🇮🇳

    आज देश पूरे हर्षोल्लास के साथ आज़ादी के #AmritMahotsav के रंग में रंगा हुआ है।आइए आगे आने वाली 75 से 100 वर्षों की यात्रा में आत्मनिर्भर भारत के सपने को साकार करने में अपना योगदान सुनिश्चित करने का संकल्प लें ।

    जय हिंद | pic.twitter.com/sGB0NaZCnF

    — Anurag Thakur (@ianuragthakur) August 15, 2021 " class="align-text-top noRightClick twitterSection" data=" ">

Last Updated : Aug 15, 2021, 8:10 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.