ETV Bharat / bharat

ਨਵਜੋਤ ਸਿੱਧੂ ਨੇ PPCC ਦੇ ਅਹੁਦੇ ਤੋਂ ਦਿੱਤਾ ਅਸਤੀਫਾ - heavy rains

breaking
breaking
author img

By

Published : Sep 28, 2021, 8:18 AM IST

Updated : Sep 28, 2021, 3:06 PM IST

15:02 September 28

ਨਵਜੋਤ ਸਿੱਧੂ ਨੇ PPCC ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵਜੋਤ ਸਿੱਧੂ ਨੇ PPCC ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

14:55 September 28

ਸਾਬਕਾ ਸੀਐਮ ਕੈਪਟਨ ਦਾ ਬਿਆਨ, ਕਿਹਾ ਕਿ ਇਹ ਮੇਰਾ ਨਿੱਜੀ ਦੌਰਾ

ਕੈਪਟਨ ਅਮਰਿੰਦਰ ਸਿੰਘ ਮੁਹਾਲੀ ਹਵਾਈ ਅੱਡੇ 'ਤੇ ਪਹੁੰਚੇ

ਕੈਪਟਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਮੇਰਾ ਨਿੱਜੀ ਦੌਰਾ ਹੈ

14:37 September 28

ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ 'ਤੇ ਕੱਸਿਆ ਤੰਜ ਕਿਹਾ ਪੰਜਾਬ ਨੂੰ ਲੁੱਟਣ ਵਾਲੇ ਮੰਤਰੀ

ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ 'ਤੇ ਕੱਸਿਆ ਤੰਜ  

ਕਿਹਾ ਮੁੱਖ ਮੰਤਰੀ ਬਦਲਣ ਨਾਲ ਕਾਂਗਰਸ ਦੁੱਧ ਧੋਤੀ ਨਹੀਂ ਬਣ ਸਕਦੀ  

ਪੰਜਾਬ ਨੂੰ ਲੁੱਟਣ ਵਾਲੇ ਮੰਤਰੀ ਸਾਰੇ ਉਹੀ ਹਨ - ਜਗੀਰ ਕੌਰ

ਮੁੱਖ ਮੰਤਰੀ ਬਦਲਣ ਦੇ ਬਾਵਜੂਦ ਵੀ ਘਰ-ਘਰ ਨੌਕਰੀ ਦਾ ਵਾਅਦਾ ਹਾਲੇ ਤੱਕ ਵੀ ਨਹੀਂ ਕੀਤਾ ਪੂਰਾ- ਜਗੀਰ ਕੌਰ

ਕਿਸਾਨਾਂ ਦਾ ਕੋਈ ਵੀ ਕਰਜ਼ਾ ਹਾਲੇ ਤੱਕ ਵੀ ਨਹੀਂ ਹੋਇਆ ਮੁਆਫ - ਜਗੀਰ ਕੌਰ

ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਨੂੰ ਪੰਜਾਬ ਸਰਕਾਰ ਨੇ 2017 'ਚ ਹੀ ਕਰ ਦਿੱਤਾ ਸੀ ਪਾਸ  -ਜਗੀਰ ਕੌਰ

ਜਗੀਰ ਕੌਰ ਨੇ ਕਿਹਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਨੂੰ ਪਾਸ ਕਰਾਉਣ ਵਾਲੀ ਕੇਂਦਰ ਦੀ ਕਮੇਟੀ 'ਚ ਸਨ ਸ਼ਾਮਲ  

ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਦੇ ਵਿਰੋਧ ਚ ਸ਼੍ਰੋਮਣੀ ਅਕਾਲੀ ਦਲ ਨੇ ਸਮਝੌਤਾ ਵੀ ਛੱਡਿਆ, ਕੇਂਦਰ ਦੀ ਕੁਰਸੀ ਵੀ ਛੱਡੀ। ਭਾਜਪਾ ਪੰਜਾਬ ਦਾ 

13:27 September 28

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 3:30 ਵਜੇ ਜਾਣਗੇ ਦਿੱਲੀ, ਦਿੱਲੀ ਪਹੁੰਚਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ: ਸੂਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 3:30 ਵਜੇ ਜਾਣਗੇ ਦਿੱਲੀ  

ਦਿੱਲੀ ਚ ਪਹੁੰਚਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ: ਸੂਤਰ  

11:52 September 28

ਮੁੱਖ ਮੰਤਰੀ ਚੰਨੀ ਸੰਭਾਲਨਗੇ ਵਿਜ਼ੀਲੈਂਸ ਵਿਭਾਗ

09:37 September 28

ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਮੁੜ੍ਹ ਹੋਇਆ ਵਾਧਾ

ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਤੇਲ ਕੰਪਨੀਆਂ ਨੇ ਅੱਜ ਡੀਜ਼ਲ ਅਤੇ ਪੈਟਰੋਲ ਦੋਵਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਡੀਜ਼ਲ ਦੀਆਂ ਕੀਮਤਾਂ ਵਿੱਚ 53 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਕੱਲ੍ਹ ਵੀ ਡੀਜ਼ਲ ਦੀਆਂ ਕੀਮਤਾਂ ਵਿੱਚ 25 ਤੋਂ 27 ਪੈਸੇ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿੱਚ ਵੀ 20 ਤੋਂ 21 ਪੈਸੇ ਦਾ ਵਾਧਾ ਕੀਤਾ ਗਿਆ ਹੈ।

08:19 September 28

ਕਿਸਾਨਾਂ ਨਾਲ ਗੱਲਬਾਤ ਕਰਨਗੇ ਪੀਐਮ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੇਸ਼ ਦੇ ਖੇਤੀਬਾੜੀ ਜਗਤ (Agriculture Department ) ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਪੀਐਮ ਮੋਦੀ ਅੱਜ 35 ਨਵੀਆਂ ਫਸਲਾਂ ਦੀਆਂ ਕਿਸਮਾਂ ਪੇਸ਼ ਕਰਨਗੇ। ਇਸ ਤੋਂ ਇਲਾਵਾ ਉਹ 11 ਵਜੇ ਕਿਸਾਨਾਂ ਦੇ ਨਾਲ ਗੱਲਬਾਤ ਵੀ ਕਰਨਗੇ।

08:06 September 28

ਚੱਕਰਵਾਤੀ ਤੂਫਾਨ "ਗੁਲਾਬ" ਨੇ ਮਚਾਈ ਤਬਾਹੀ, ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ 'ਚ ਭਾਰੀ ਮੀਂਹ ਨੂੰ ਲੈਕੇ ਹਾਈ ਅਲਰਟ ਜਾਰੀ

ਹੈਦਰਾਬਾਦ: ਰਾਜਧਾਨੀ ਹੈਦਰਾਬਾਦ ਸਣੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਸੋਮਵਾਰ ਨੂੰ ਚੱਕਰਵਾਤੀ ਤੂਫਾਨ ਗੁਲਾਬ ਦਾ ਪ੍ਰਭਾਵ ਨਜ਼ਰ ਆਇਆ। ਹੈਦਰਾਬਾਦ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਬੀਤੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੀ ਚੇਤਾਵਨੀ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਹਾਈ ਅਲਰਟ ਜਾਰੀ ਕੀਤਾ ਹੈ।

ਹੈਦਰਾਬਾਦ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਅਗਲੇ 24 ਘੰਟਿਆਂ ਦੇ ਦੌਰਾਨ, ਤੇਲੰਗਾਨਾ ਦੇ ਕੁੱਝ ਜ਼ਿਲ੍ਹਿਆਂ ਵਿੱਚ ਬੇਹਦ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਮੁਤਾਬਕ, "27 ਸਤੰਬਰ ਨੂੰ 5.30 ਵਜੇ ਦੱਖਣੀ ਓਡੀਸ਼ਾ ਅਤੇ ਨਾਲ ਲੱਗਦੇ ਉੱਤਰੀ ਆਂਧਰਾ ਪ੍ਰਦੇਸ਼ 'ਤੇ ਕੇਂਦਰਿਤ ਡੂੰਘੇ ਦਬਾਅ, ਇਸ ਦੇ ਅਗਲੇ 12 ਘੰਟਿਆਂ ਦੌਰਾਨ ਪੱਛਮ ਵੱਲ ਵਧਣ ਅਤੇ ਡਿਪਰੈਸ਼ਨ ਵਿੱਚ ਬਦਲਣ ਦੀ ਸੰਭਾਵਨਾ ਹੈ।"

Last Updated : Sep 28, 2021, 3:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.