ETV Bharat / bharat

ਪਤੀ ਨੇ ਪਤਨੀ ਸਮੇਤ ਦੋ ਬੱਚਿਆਂ ਦਾ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਕੀਤਾ ਕਤਲ, ਫਿਰ ਲਈ ਆਪਣੀ ਜਾਨ - Husband kills wife and two childre

ਇਕ 41 ਸਾਲਾ ਵਿਅਕਤੀ ਨੇ ਪੋਰਟੇਬਲ ਇਲੈਕਟ੍ਰਿਕ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਇੱਥੇ ਪੱਲਵਰਮ ਸਥਿਤ ਪੋਜ਼ੀਚਲੂਰ ਵਿੱਚ ਘਰ ਦੇ ਅੰਦਰ ਚਾਰ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ।

ਪਤੀ ਨੇ ਪਤਨੀ ਸਮੇਤ ਦੋ ਬੱਚਿਆਂ ਦਾ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਕੀਤਾ ਕਤਲ, ਫਿਰ ਲਈ ਆਪਣੀ ਜਾਨ

author img

By

Published : May 28, 2022, 4:18 PM IST

ਚੇਨਈ: ਇਕ 41 ਸਾਲਾ ਵਿਅਕਤੀ ਨੇ ਪੋਰਟੇਬਲ ਇਲੈਕਟ੍ਰਿਕ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਇੱਥੇ ਪੱਲਵਰਮ ਸਥਿਤ ਪੋਜ਼ੀਚਲੂਰ ਵਿੱਚ ਘਰ ਦੇ ਅੰਦਰ ਚਾਰ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ।

ਪਤੀ ਨੇ ਪਤਨੀ ਸਮੇਤ ਦੋ ਬੱਚਿਆਂ ਦਾ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਕੀਤਾ ਕਤਲ, ਫਿਰ ਲਈ ਆਪਣੀ ਜਾਨ
ਪਤੀ ਨੇ ਪਤਨੀ ਸਮੇਤ ਦੋ ਬੱਚਿਆਂ ਦਾ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਕੀਤਾ ਕਤਲ, ਫਿਰ ਲਈ ਆਪਣੀ ਜਾਨਪਤੀ ਨੇ ਪਤਨੀ ਸਮੇਤ ਦੋ ਬੱਚਿਆਂ ਦਾ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਕੀਤਾ ਕਤਲ, ਫਿਰ ਲਈ ਆਪਣੀ ਜਾਨ

ਇਸ ਦਰਦਨਾਕ ਮੌਤ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਗੁਆਂਢੀਆਂ ਨੇ ਸ਼ੱਕ ਦੇ ਆਧਾਰ 'ਤੇ ਘਰ 'ਚ ਜਾ ਕੇ ਦੇਖਿਆ ਤਾਂ ਪਰਿਵਾਰ ਦੇ ਚਾਰ ਜੀਆਂ ਦਾ ਗਲਾ ਵੱਢਿਆ ਹੋਇਆ ਖੂਨ ਨਾਲ ਲੱਥਪੱਥ ਪਿਆ ਸੀ। ਸੂਚਨਾ ਮਿਲਦੇ ਹੀ ਸ਼ੰਕਰ ਨਗਰ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮੁੱਢਲੀ ਪੁੱਛਗਿੱਛ ਕੀਤੀ। ਇਸ ਭਿਆਨਕ ਘਟਨਾ ਨੇ ਆਸ-ਪਾਸ ਦੇ ਇਲਾਕੇ 'ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, "ਵਿਅਕਤੀਗਤ ਤੌਰ 'ਤੇ ਆਰਥਿਕ ਤੰਗੀ ਕਾਰਨ ਵਿਅਕਤੀ ਨੇ ਅਪਰਾਧ ਕਰਨ ਦਾ ਸਹਾਰਾ ਲਿਆ। ਮ੍ਰਿਤਕ ਦੀ ਪਛਾਣ ਪ੍ਰਕਾਸ਼ (41), ਉਸਦੀ ਪਤਨੀ ਗਾਇਤਰੀ ਅਤੇ 13 ਅਤੇ 9 ਸਾਲ ਦੇ ਦੋ ਬੱਚਿਆਂ ਵਜੋਂ ਹੋਈ ਹੈ।" ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਕਰੋਮਪੇਟ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:- ਸੀਐੱਮ ਮਾਨ ਨੂੰ ਮਿਲਣਗੇ ਸਾਬਕਾ ਸੀਐੱਮ ਕੈਪਟਨ

ETV Bharat Logo

Copyright © 2025 Ushodaya Enterprises Pvt. Ltd., All Rights Reserved.