ETV Bharat / bharat

Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 92 ਮਾਮਲੇ ਦਰਜ, ਪੰਜਾਬ ਵਿੱਚ ਕੋਰੋਨਾ ਦੇ 21 ਐਕਟਿਵ ਮਾਮਲੇ - Corona Cases in Punjab

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 92 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਦਰਜ ਨਹੀਂ ਹੋਇਆ।

Coronavirus Update
Coronavirus Update
author img

By

Published : Jun 13, 2023, 7:05 AM IST

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 92 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 992, 880 ਹੋ ਚੁੱਕੇ ਹਨ। ਭਾਰਤ ਵਿੱਚ, ਸੋਮਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ 2, 350 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 192 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 58, 639 ਰਿਕਵਰੀਆਂ ਦਰਜ ਹੋਈਆਂ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 891 ਹੀ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 99 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 157 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update
Coronavirus Update

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਨਹੀ ਆਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 21 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਸੋਮਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 2 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 467 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 306 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 12 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 613 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 21 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 026 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.