ETV Bharat / bharat

ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਰਹੇਗੀ ਜਾਰੀ

author img

By

Published : Jan 19, 2022, 7:23 PM IST

ਅਥਾਰਟੀ ਨੇ ਅਨੁਸੂਚਿਤ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਦੀ ਮੁਅੱਤਲੀ ਨੂੰ 28 ਫਰਵਰੀ 2022 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਰਹੇਗੀ ਜਾਰੀ
ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਰਹੇਗੀ ਜਾਰੀ

ਨਵੀਂ ਦਿੱਲੀ: ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਜਨਰਲ ਨੇ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਦੀ ਮੁਅੱਤਲੀ ਨੂੰ 28 ਫਰਵਰੀ, 2022 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ 26 ਨਵੰਬਰ 2021 ਦੇ ਆਪਣੇ ਆਦੇਸ਼ ਵਿੱਚ ਅੰਸ਼ਕ ਬਦਲਾਅ ਕੀਤੇ ਹਨ।

ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਾਰੀਆਂ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀ ਵਧਾ ਦਿੱਤੀ ਹੈ। ਬੁੱਧਵਾਰ ਨੂੰ ਇੱਕ ਤਾਜ਼ਾ ਆਦੇਸ਼ ਵਿੱਚ, ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਕਿਹਾ ਹੈ ਕਿ ਇਨ੍ਹਾਂ ਉਡਾਣਾਂ 'ਤੇ ਪਾਬੰਦੀ ਹੁਣ 28 ਫਰਵਰੀ ਤੱਕ ਵਧਾ ਦਿੱਤੀ ਗਈ ਹੈ।

  • "The authority has decided to extend the suspension of Scheduled International commercial passenger services to/from India till 2359 hrs IST of 28th February 2022," reads an official letter of Civil Aviation pic.twitter.com/QctWuxtmvs

    — ANI (@ANI) January 19, 2022 " class="align-text-top noRightClick twitterSection" data=" ">

ਕੋਵਿਡ-19 ਮਹਾਮਾਰੀ ਕਾਰਨ ਪਿਛਲੇ ਸਾਲ ਮਾਰਚ ਤੋਂ ਭਾਰਤ ਆਉਣ-ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਇਸ ਮੁਅੱਤਲੀ ਨੂੰ 30 ਨਵੰਬਰ ਤੱਕ ਵਧਾ ਦਿੱਤਾ ਗਿਆ।

ਇਹ ਵੀ ਪੜ੍ਹੋ: PM ਮੋਦੀ ਦੀ ਵੀਡੀਓ ਵਾਇਰਲ ਹੋਣ ਤੋਂ ਮਗਰੋਂ ਸੋਸ਼ਲ ਮੀਡੀਆ 'ਤੇ ਬਣੇ ਮੀਮਜ਼, ਲੋਕਾਂ ਨੇ ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.