ETV Bharat / bharat

24 ਘੰਟਿਆਂ 'ਚ ਕੋਵਿਡ-19 ਦੇ 25,072 ਨਵੇਂ ਮਾਮਲੇ, 389 ਮੌਤਾਂ - ਕੋਵਿਡ-19

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 25,072 ਨਵੇਂ ਕੇਸ ਅਤੇ 389 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਕੋਵਿਡ-19
ਕੋਵਿਡ-19
author img

By

Published : Aug 23, 2021, 11:21 AM IST

ਹੈਦਰਾਬਾਦ: ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਇੱਕ ਦਿਨ ਵਿੱਚ 25,072 ਕੋਵਿਡ-19 ਲਾਗਾਂ, 389 ਮੌਤਾਂ ਨਾਲ ਭਾਰਤ ਵਿੱਚ ਕੇਸਾਂ ਦੀ ਗਿਣਤੀ 3,24,49,306 ਅਤੇ ਮੌਤ ਦੀ ਗਿਣਤੀ 4,34,756 ਹੋ ਗਈ ਹੈ।

ਸੋਮਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 3,33,924 ਰਹਿ ਗਈ ਜਦੋਂ ਕਿ ਕੋਵਿਡ -19 ਤੋਂ ਠੀਕ ਹੋ ਚੁੱਕੇ ਮਰੀਜਾਂ ਦੀ ਗਿਣਤੀ 3,16,80,626 ਹੋ ਗਈ ਹੈ।

ਸਿਹਤ ਮੰਤਰਾਲੇ ਨੇ ਕਿਹਾ ਕਿ 22 ਅਗਸਤ ਤੱਕ 50,75,50,399 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 12,95,160 ਦੀ ਐਤਵਾਰ ਨੂੰ ਜਾਂਚ ਕੀਤੀ ਗਈ।

ਦੇਸ਼ ਵਿਆਪੀ ਟੀਕਾਕਰਨ ਅਭਿਆਨ ਦੇ ਤਹਿਤ ਹੁਣ ਤੱਕ 58,25,49,595 ਕਰੋੜ ਕੋਵਿਡ -19 ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ।

  • " class="align-text-top noRightClick twitterSection" data="">

ETV Bharat Logo

Copyright © 2025 Ushodaya Enterprises Pvt. Ltd., All Rights Reserved.