ETV Bharat / bharat

ਕੀਵ ’ਚ ਜ਼ਖ਼ਮੀ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਦੀ ਸੋਮਵਾਰ ਨੂੰ ਹੋਵੇਗੀ ਵਤਨ ਵਾਪਸੀ

ਜਨਰਲ (ਸੇਵਾਮੁਕਤ) ਵੀ.ਕੇ. ਸਿੰਘ ਨੇ ਟਵੀਟ ਕੀਤਾ ਹੈ ਕਿ, 'ਕੀਵ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਸੋਮਵਾਰ ਨੂੰ ਸਾਡੇ ਨਾਲ ਭਾਰਤ ਪਰਤੇਗਾ'

ਹਰਜੋਤ ਸਿੰਘ ਦੀ ਸੋਮਵਾਰ ਨੂੰ ਹੋਵੇਗੀ ਵਤਨ ਵਾਪਸੀ

author img

By

Published : Mar 6, 2022, 9:59 PM IST

ਨਵੀਂ ਦਿੱਲੀ: ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸੀ ਹਮਲੇ ਵਿੱਚ ਜ਼ਖ਼ਮੀ ਹੋਏ ਹਰਜੋਤ ਸਿੰਘ (Indian student Harjot Singh injured in Kyiv) ਸੋਮਵਾਰ ਨੂੰ ਭਾਰਤ ਪਰਤੇਗਾ। ਹਮਲੇ ਤੋਂ ਬਾਅਦ ਉਸ ਦਾ ਪਾਸਪੋਰਟ ਗੁੰਮ ਗਿਆ ਸੀ। ਭਾਰਤੀ ਰਾਜਦੂਤ ਨੇ ਉਸ ਦੀ ਘਰ ਵਾਪਸੀ ਲਈ ਪ੍ਰਬੰਧ ਕਰ ਲਏ ਹਨ। ਹਰਜੋਤ ਸੋਮਵਾਰ ਨੂੰ ਹੋਰ ਭਾਰਤੀਆਂ ਦੇ ਨਾਲ ਭਾਰਤ ਪਰਤੇਗਾ। ਕੇਂਦਰੀ ਮੰਤਰੀ ਜਨਰਲ (ਸੇਵਾਮੁਕਤ) ਵੀਕੇ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਜਨਰਲ (ਸੇਵਾਮੁਕਤ) ਵੀ.ਕੇ. ਸਿੰਘ ਨੇ ਟਵੀਟ ਕੀਤਾ, 'ਕੀਵ ਵਿੱਚ ਗੋਲੀ ਲੱਗਣ ਵਾਲੇ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਸੋਮਵਾਰ ਨੂੰ ਸਾਡੇ ਨਾਲ ਭਾਰਤ ਪਰਤਣਗੇ।' ਇਸ ਦੇ ਨਾਲ ਹੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ 'ਅਸੀਂ 76 ਉਡਾਣਾਂ ਰਾਹੀਂ ਯੂਕਰੇਨ ਤੋਂ 15,920 ਤੋਂ ਵੱਧ ਵਿਦਿਆਰਥੀਆਂ ਨੂੰ ਸਫਲਤਾਪੂਰਵਕ ਬਾਹਰ ਕੱਢਿਆ ਹੈ।

  • हरजोत सिंह वह भारतीय हैं जिन्हें कीव में युद्ध के दौरान गोली लग गई थी। अफरातफरी में इनका पासपोर्ट भी गुम गया था।

    सहर्ष सूचित कर रहा हूं कि हरजोत कल भारत हमारे साथ पहुंच रहे हैं।

    आशा है घर के खाने और देखभाल के साथ शीघ्र स्वास्थ्यवर्धन होगा।#OperationGanga#NoIndianLeftBehind pic.twitter.com/NxOkD9mJ9U

    — General Vijay Kumar Singh (@Gen_VKSingh) March 6, 2022 " class="align-text-top noRightClick twitterSection" data=" ">

ਦੱਸ ਦਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ 4 ਮਾਰਚ ਨੂੰ ਕੀਵ ਵਿੱਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਸੀ। ਵਿਦਿਆਰਥੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਗੱਲ ਦਾ ਪ੍ਰਗਟਾਵਾ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਰਾਜ ਮੰਤਰੀ ਜਨਰਲ ਵੀ.ਕੇ.ਸਿੰਘ ਨੇ ਵਿਸ਼ੇਸ਼ ਤੌਰ 'ਤੇ ਪੋਲੈਂਡ ਦੇ ਰਜ਼ੇਜੋ ਹਵਾਈ ਅੱਡੇ 'ਤੇ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਕੀਵ ਵਿੱਚ ਇੱਕ ਭਾਰਤੀ ਵਿਦਿਆਰਥੀ ਹਰਜੋਤ ਨੂੰ ਗੋਲੀ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਸਨੂੰ ਤੁਰੰਤ ਕੀਵ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਵਰਤਮਾਨ ਵਿੱਚ ਭਾਰਤੀ ਵਿਦਿਆਰਥੀ ਯੁੱਧਗ੍ਰਸਤ ਦੇਸ਼ ਯੂਕਰੇਨ ਤੋਂ ਭੱਜ ਰਹੇ ਹਨ ਅਤੇ ਭਾਰਤ ਵਿੱਚ ਆਪਣੀ ਸੁਰੱਖਿਅਤ ਵਾਪਸੀ ਲਈ ਪੋਲੈਂਡ ਦੀ ਸਰਹੱਦ 'ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਦੇ ਨਾਲ ਹੀ, ਚਾਰ ਕੇਂਦਰੀ ਮੰਤਰੀ, ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਐਮ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ (ਸੇਵਾਮੁਕਤ) ਵੀਕੇ ਸਿੰਘ ਯੂਕਰੇਨ ਨਾਲ ਲੱਗਦੇ ਦੇਸ਼ਾਂ ਵਿੱਚ ਭਾਰਤੀਆਂ ਨੂੰ ਕੱਢਣ ਲਈ ਯਤਨਾਂ ਦੀ ਨਿਗਰਾਨੀ ਕਰ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤੀ ਦੂਤਾਵਾਸ ਨੇ ਸਾਰੇ ਭਾਰਤੀਆਂ ਨੂੰ ਕੀਵ ਛੱਡਣ ਲਈ ਕਿਹਾ ਸੀ।

ਇਹ ਵੀ ਪੜ੍ਹੋ: Russia-Ukraine War: ਹਿੰਡਨ ਏਅਰਬੇਸ 'ਤੇ ਉਤਰੇਗਾ C-17 ਜਹਾਜ਼, ਵੀਕੇ ਸਿੰਘ ਨਾਲ ਆਵੇਗਾ ਜ਼ਖਮੀ ਵਿਦਿਆਰਥੀ

ETV Bharat Logo

Copyright © 2024 Ushodaya Enterprises Pvt. Ltd., All Rights Reserved.