ਸ੍ਰੀਨਗਰ: ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਵਿੱਚ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ (JK Police busted a terror module in Pulwama) ਕੀਤਾ।ਇਸ ਦੇ ਨਾਲ ਹੀ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ 6 ਅੱਤਵਾਦੀਆਂ ਨੂੰ ਗ੍ਰਿਫਤਾਰ (JK Police arrests 6 terrorist in Pulwama) ਕੀਤਾ ਗਿਆ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਲੌਜਿਸਟਿਕਸ, ਪਨਾਹ ਦੇਣ ਅਤੇ ਨੌਜਵਾਨਾਂ ਨੂੰ ਹਾਈਬ੍ਰਿਡ ਅੱਤਵਾਦੀ ਵਜੋਂ ਕੰਮ ਕਰਨ ਲਈ ਪ੍ਰੇਰਿਤ ਕਰਨ ਵਿੱਚ ਸ਼ਾਮਲ ਸਨ।
ਪੁਲਵਾਮਾ 'ਚ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼, 6 ਅੱਤਵਾਦੀ ਗ੍ਰਿਫਤਾਰ - ਪੁਲਵਾਮਾ 'ਚ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼
ਜੰਮੂ-ਕਸ਼ਮੀਰ ਪੁਲਿਸ ਨੇ ਪੁਲਵਾਮਾ ਵਿੱਚ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਲਸ਼ਕਰ ਨਾਲ ਜੁੜੇ 6 ਅੱਤਵਾਦੀਆਂ ਨੂੰ ਗ੍ਰਿਫਤਾਰ (JK Police arrests 6 terrorist in Pulwama) ਕੀਤਾ ਹੈ।
ਪੁਲਵਾਮਾ 'ਚ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ 6 ਅੱਤਵਾਦੀ ਗ੍ਰਿਫਤਾਰ
ਸ੍ਰੀਨਗਰ: ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਵਿੱਚ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ (JK Police busted a terror module in Pulwama) ਕੀਤਾ।ਇਸ ਦੇ ਨਾਲ ਹੀ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ 6 ਅੱਤਵਾਦੀਆਂ ਨੂੰ ਗ੍ਰਿਫਤਾਰ (JK Police arrests 6 terrorist in Pulwama) ਕੀਤਾ ਗਿਆ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਲੌਜਿਸਟਿਕਸ, ਪਨਾਹ ਦੇਣ ਅਤੇ ਨੌਜਵਾਨਾਂ ਨੂੰ ਹਾਈਬ੍ਰਿਡ ਅੱਤਵਾਦੀ ਵਜੋਂ ਕੰਮ ਕਰਨ ਲਈ ਪ੍ਰੇਰਿਤ ਕਰਨ ਵਿੱਚ ਸ਼ਾਮਲ ਸਨ।
TAGGED:
JK Police busted a terror module