ETV Bharat / bharat

JK road accident: ਕਿਸ਼ਤਵਾੜ 'ਚ ਡੈਮ ਨੇੜੇ ਭਿਆਨਕ ਸੜਕ ਹਾਦਸਾ, 7 ਦੀ ਮੌਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਡੈਮ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ 'ਚ 7 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

JK road accident: Terrible road accident near Kishtwar's dam, 7 killed
ਕਿਸ਼ਤਵਾੜ 'ਚ ਡੈਮ ਨੇੜੇ ਭਿਆਨਕ ਸੜਕ ਹਾਦਸਾ, 7 ਦੀ ਮੌਤ
author img

By

Published : May 24, 2023, 12:03 PM IST

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਡੈਮ ਨੇੜੇ ਹੋਏ ਭਿਆਨਕ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਕਰੂਜ਼ਰ ਗੱਡੀ ਦੇ ਪਲਟਣ ਤੋਂ ਬਾਅਦ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ 'ਚ 10 ਲੋਕ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

  • #WATCH | Seven dead and one critically injured in a road accident at Dangduru Dam site in Kishtwar, J&K. Injured being shifted to District Hospital Kishtwar or GMC Doda as per requirement. pic.twitter.com/ye7flNCslE

    — ANI (@ANI) May 24, 2023 " class="align-text-top noRightClick twitterSection" data=" ">

ਕਰੂਜ਼ਰ ਪਲਟਣ ਕਾਰਨ ਵਾਪਰਿਆ ਹਾਦਸਾ : ਡੀਸੀ ਕਿਸ਼ਤਵਾੜ ਡਾਕਟਰ ਦੇਵਾਂਸ਼ ਯਾਦਵ ਦੇ ਅਨੁਸਾਰ, ਪਾਕਲ ਦੁਲ ਪ੍ਰੋਜੈਕਟ ਨਾਲ ਸਬੰਧਤ ਇੱਕ ਕਰੂਜ਼ਰ ਵਾਹਨ ਕਿਸ਼ਤਵਾੜ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ 10 ਲੋਕ ਸਵਾਰ ਸਨ। ਹੋਰ ਵੇਰਵਿਆਂ ਦੀ ਉਡੀਕ ਹੈ। ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਡਾਂਗਦੁਰੂ ਡੈਮ 'ਤੇ ਹੋਏ ਮੰਦਭਾਗੇ ਸੜਕ ਹਾਦਸੇ ਬਾਰੇ ਕਿਸ਼ਤਵਾੜ ਦੇ ਡੀਸੀ ਡਾ. ਦੇਵਾਂਸ਼ ਯਾਦਵ ਨਾਲ ਗੱਲ ਕੀਤੀ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖ਼ਮੀਆਂ ਨੂੰ ਲੋੜ ਅਨੁਸਾਰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਜਾਂ ਜੀਐਮਸੀ ਡੋਡਾ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

  1. PM Modi Degree Case: ਪ੍ਰਧਾਨ ਮੰਤਰੀ ਡਿਗਰੀ ਮਾਮਲੇ 'ਚ ਟਲੀ ਸੁਣਵਾਈ, ਗੁਜਰਾਤ ਅਦਾਲਤ ਨੇ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਜਾਰੀ ਕੀਤੇ ਨਵੇਂ ਸੰਮਨ
  2. Chhattisgarh Naxal News: ਛੱਤੀਸਗੜ੍ਹ 'ਚ ਵੱਡੀ ਨਕਸਲੀ ਵਾਰਦਾਤ ਦੀ ਯੋਜਨਾ ਨਾਕਾਮ, 1 ਟਰੈਕਟਰ ਵਿਸਫੋਟਕ ਸਣੇ 10 ਨਕਸਲੀ ਗ੍ਰਿਫਤਾਰ
  3. Bargari sacrilege cases: ਬਰਗਾੜੀ ਕਾਂਡ 'ਚ ਡਿਟੇਨ ਕੀਤਾ ਵਿਅਕਤੀ ਨਿਕਲਿਆ ਕੋਈ ਹੋਰ, ਨਹੀਂ ਹੈ ਸੰਦੀਪ ਬਰੇਟਾ !
  • Just now spoke to DC Kishtwar Dr Devansh Yadav about the unfortunate road accident at Dangduru Dam site. 7 persons dead, 1 critically injured. Injured being shifted to District Hospital Kishtwar or GMC Doda as per requirement. All possible help, as required, will be provided:… pic.twitter.com/qVow1x4F0u

ਪਾਕ ਦੁੱਲ ਪ੍ਰਾਜੈਕਟ ਲਈ ਕੰਮ ਕਰ ਰਹੇ ਮਜ਼ਦੂਰ ਕਰੂਜ਼ਰ ਗੱਡੀ ਵਿੱਚ ਸੀ ਸਵਾਰ : ਜਾਣਕਾਰੀ ਅਨੁਸਾਰ ਪਾਕ ਦੁੱਲ ਪ੍ਰਾਜੈਕਟ ਲਈ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਇਸ ਪ੍ਰਾਜੈਕਟ ਨਾਲ ਜੁੜੇ ਕੁਝ ਮਜ਼ਦੂਰ ਅੱਜ ਸਵੇਰੇ ਕਰੂਜ਼ਰ ਗੱਡੀ ’ਤੇ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਗੱਡੀ ਪਲਟ ਗਈ। ਹੇਠਾਂ ਦੱਬਣ ਕਾਰਨ ਮਜ਼ਦੂਰਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ। ਸਥਾਨਕ ਲੋਕਾਂ ਅਤੇ ਪੁਲਿਸ ਨੇ ਬਚਾਅ ਮੁਹਿੰਮ ਚਲਾਈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੱਡੀ ਕਿਸ ਕਾਰਨ ਪਲਟ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.