ETV Bharat / bharat

ਜੰਮੂ-ਕਸ਼ਮੀਰ: ਬਾਰਾਮੂਲਾ ਦੇ ਕਰੀਰੀ ਇਲਾਕੇ ਤੋਂ ਲਸ਼ਕਰ-ਏ-ਤੋਇਬਾ ਦਾ ਹਾਈਬ੍ਰਿਡ ਅੱਤਵਾਦੀ ਗ੍ਰਿਫ਼ਤਾਰ - Hybrid terrorist arrested

ਅੱਤਵਾਦੀ ਕੋਲੋਂ ਇੱਕ ਪਿਸਤੌਲ, ਇੱਕ ਪਿਸਤੌਲ ਮੈਗਜ਼ੀਨ ਅਤੇ ਪਿਸਤੌਲ ਦੇ 7 ਰੌਂਦ ਸਮੇਤ ਹਥਿਆਰ, ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਜੰਮੂ-ਕਸ਼ਮੀਰ: ਬਾਰਾਮੂਲਾ ਦੇ ਕਰੀਰੀ ਇਲਾਕੇ ਤੋਂ ਲਸ਼ਕਰ-ਏ-ਤੋਇਬਾ ਦਾ ਹਾਈਬ੍ਰਿਡ ਅੱਤਵਾਦੀ ਗ੍ਰਿਫ਼ਤਾਰ

author img

By

Published : Jul 9, 2022, 11:35 AM IST

ਸ਼੍ਰੀਨਗਰ: ਬਾਰਾਮੂਲਾ ਜ਼ਿਲ੍ਹੇ ਦੇ ਕਰੇਰੀ ਇਲਾਕੇ (Kareri area of ​​Baramulla district) ਤੋਂ ਅੱਜ ਸਵੇਰੇ ਲਸ਼ਕਰ-ਏ-ਤੋਇਬਾ ਦੇ ਇੱਕ ਹਾਈਬ੍ਰਿਡ ਅੱਤਵਾਦੀ ਨੂੰ ਗ੍ਰਿਫ਼ਤਾਰ (Hybrid terrorist arrested) ਕੀਤਾ ਗਿਆ ਹੈ। ਪੁਲਿਸ (Police) ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲਸ਼ਕਰ ਦੇ ਅੱਤਵਾਦੀ ਕੋਲੋਂ ਹਥਿਆਰ, ਗੋਲਾ-ਬਾਰੂਦ, ਇੱਕ ਮੈਗਜ਼ੀਨ ਅਤੇ ਪਿਸਤੌਲ ਦੇ 7 ਰੌਂਦ ਸਮੇਤ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

  • J&K | Joint parties of Police and Army 29 RR apprehended one hybrid terrorist of LeT outfit in Kreeri area of Baramulla along with arms and ammunitions. One pistol, one pistol magazine, and 7 rounds of pistol ammunition were recovered from him: Police pic.twitter.com/P6eAaXj1tq

    — ANI (@ANI) July 9, 2022 " class="align-text-top noRightClick twitterSection" data=" ">

ਪੁਲਿਸ ਅਤੇ ਫੌਜ ਦੀ ਸਾਂਝੀ ਕਾਰਵਾਈ ਦੌਰਾਨ ਇਸ ਅੱਤਵਾਦੀ ਨੂੰ ਫੜਿਆ ਗਿਆ। ਪੁਲਿਸ (Police) ਨੇ ਦੱਸਿਆ ਕਿ ਅੱਤਵਾਦੀ ਦੀ ਪਛਾਣ ਤਿਲਗਾਮ ਪਾਈਨ ਨਿਵਾਸੀ ਮੁਹੰਮਦ ਇਕਬਾਲ ਭੱਟ ਵਜੋਂ ਹੋਈ ਹੈ। ਪੁਲਿਸ ਦੇ ਬੁਲਾਰੇ ਨੇ ਕਿਹਾ, ਹਾਈਬ੍ਰਿਡ ਅੱਤਵਾਦੀ ਗਤੀਵਿਧੀਆਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ ਪਾਕਿਸਤਾਨੀ ਅੱਤਵਾਦੀਆਂ ਸੈਫੁੱਲਾ ਅਤੇ ਅਬੂ ਜ਼ਰਾਰ ਦੇ ਸੰਪਰਕ ਵਿੱਚ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੁਰੱਖਿਆ ਬਲ ਹਾਈਬ੍ਰਿਡ ਅੱਤਵਾਦੀਆਂ ਨੂੰ ਫੜ ਚੁੱਕੇ ਹਨ। ਪੁਲਿਸ ਨੇ ਦੱਸਿਆ ਕਿ ਇਹ ਅੱਤਵਾਦੀ ਰਾਸ਼ਟਰੀ ਰਾਜਮਾਰਗ 'ਤੇ ਆਈਡੀ ਹਮਲੇ ਨੂੰ ਅੰਜਾਮ ਦੇਣ ਲਈ ਕੈਮੀਕਲ ਅਤੇ ਸਮੱਗਰੀ ਮੁਹੱਈਆ ਕਰਵਾਉਣ 'ਚ ਸ਼ਾਮਲ ਸੀ।

ਇਹ ਵੀ ਪੜ੍ਹੋ:ਕੁੱਲੂ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਫਟਿਆ ਬੱਦਲ, ਮਲਬੇ ਹੇਠ ਦੱਬੇ ਕਈ ਵਾਹਨ ਅਤੇ ਮਕਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.