ਗੁਰੂਗ੍ਰਾਮ: ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ (Kamal Nath Former Chief Minister Madhya Pradesh) ਗੁਰੂਗ੍ਰਾਮ ਦੇ ਮੇਦਾਂਤਾ ਹਸਪਾਤਲ (Medanta Hospital Gurugram) ਵਿੱਚ ਭਰਤੀ ਹੋਏ।
ਖਬਰ ਹੈ ਕਿ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਹੈ। ਉਨ੍ਹਾਂ ਦੀ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੈ।
ਇਹ ਵੀ ਪੜ੍ਹੋ:ਰਾਜਸਥਾਨ ਦੀਆਂ ਨਹਿਰਾਂ 'ਚ ਪੰਜਾਬ ਤੋਂ ਜਾ ਰਿਹੈ ਪ੍ਰਦੂਸ਼ਿਤ 'ਕਾਲਾ ਪਾਣੀ', ਅਸ਼ੋਕ ਗਹਿਲੋਤ ਨੇ ਕੈਪਟਨ ਨੂੰ ਲਿਖੀ ਚਿੱਠੀ
ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਡਾਕਟਰਾਂ ਦੀ ਵਿਸ਼ੇਸ਼ ਟੀਮ ਦੀ ਨਿਗਰਾਨੀ ਵਿੱਚ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਕਮਲਨਾਥ ਨੂੰ ਅੱਜ ਸਵੇਰੇ 10 ਵਜੇ ਮੇਦਾਂਤਾ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਦੇ respiratory ward ਵਿੱਚ ਭਰਤੀ ਕੀਤਾ ਗਿਆ ਹੈ।