ਨਵੀਂ ਦਿੱਲੀ: ਕੇਂਦਰ ਵਿਚ ਨਰਿੰਦਰ ਮੋਦੀ ਮੰਤਰੀ ਮੰਡਲ ਦੇ ਵਿਸਥਾਰ ਕੀਤਾ ਜਾ ਰਿਹਾ ਹੈ। ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਕਈ ਰਾਜਾਂ ਦੇ ਰਾਜਪਾਲ ਬਦਲੇ ਗਏ ਹਨ। ਇਸ ਕੜੀ ਦਾ ਪਹਿਲਾ ਹਿੱਸਾ ਥਾਵਰਚੰਦ ਗਹਿਲੋਤ ਹੈ। ਜਿਨ੍ਹਾਂ ਨੂੰ ਕੇਂਦਰੀ ਮੰਤਰੀ ਤੋਂ ਹਟਾ ਕੇ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਥਾਵਰਚੰਦ ਗਹਿਲੋਤ ਕੋਲ ਕੇਂਦਰੀ ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲਾ ਸੀ। ਇਨ੍ਹਾਂ ਨੇ ਵਿਭਾਗ ਦੀ ਉਨਤੀ ਲਈ ਬਹੁਤ ਵਧੀਆ ਕੰਮ ਕੀਤਾ ਹੈ।