ETV Bharat / bharat

ਦਿੱਲੀ ਸਰਕਾਰ ਦੇ ਬਰੈਂਡ ਅੰਬੈਸਡਰ ਬਣੇ ਸੋਨੂੰ ਸੂਦ, ਕੇਜਰੀਵਾਲ ਨੇ ਕੀਤਾ ਐਲਾਨ - ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ

ਅਦਾਕਾਰ ਸੋਨੂੰ ਸੂਦ ਨੇ ਦਿੱਲੀ ਦੇ ਮੁੱਖ ਮੰਤਰੀ (CM) ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਦਿੱਲੀ ਸਰਕਾਰ ਨੇ ਪਾਇਲਟ ਪ੍ਰੋਜੈਕਟ ਦੇਸ਼ ਦੇ ਮੇਂਟਰਸ ਦੇ ਬਰਾਂਡ ਅੰਬੈਸਡਰ (Brand Ambassador) ਸੋਨੂੰ ਸੂਦ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ।

ਦਿੱਲੀ ਸਰਕਾਰ ਦੇ ਬਰੈਂਡ ਅੰਬੈਸਡਰ ਬਣੇ ਸੋਨੂੰ ਸੂਦ,

author img

By

Published : Aug 27, 2021, 11:17 AM IST

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਪਾਇਲਟ ਪ੍ਰੋਜੈਕਟ ਦੇਸ਼ ਦੇ ਮੇਂਟਰਸ ਦੇ ਬਰਾਂਡ ਅੰਬੈਸਡਰ (Brand Ambassador) ਸੋਨੂੰ ਸੂਦ ਹੋਣਗੇ। ਦਿੱਲੀ ਦੇ ਮੁੱਖ ਮੰਤਰੀ (CM) ਅਰਵਿੰਦ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਸੋਨੂੰ ਸੂਦ ਦੇ ਨਾਲ ਇਕ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਇਸਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਪ੍ਰੋਗਰਾਮ ਨੂੰ ਜਲਦ ਹੀ ਲਾਂਚ ਕੀਤਾ ਜਾਵੇਗਾ। ਇਸ ਵਿੱਚ ਸੋਨੂੰ ਸੂਦ ਨੂੰ ਸਰਕਾਰੀ ਸਕੂਲਾਂ ਦੇ ਬੱਚਿਆ ਦੇ ਮੇਂਟਰ ਬਣਨਗੇ ਅਤੇ ਉਨ੍ਹਾਂ ਨੂੰ ਗਾਈਡ ਕਰਨਗੇ। ਤੁਹਾਨੂੰ ਦੱਸ ਦੇਈਏ ਸੋਨੂੰ ਸੂਦ ਨੇ ਇਸ ਕਾਨਫਰੰਸ ਤੋਂ ਪਹਿਲਾ ਕੇਜਰੀਵਾਲ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਦਾ ਕੀ ਕਾਰਨ ਸੀ ਇਸ ਨੂੰ ਲੈ ਕੇ ਹਰ ਵਿਅਕਤੀ ਆਪਣੇ ਖਿਆਲ ਬਣ ਰਿਹਾ ਸੀ। ਕਈ ਲੋਕ ਇਸ ਮੁਲਾਕਾਤ ਨੂੰ ਪੰਜਾਬ ਦੀਆਂ ਚੋਣਾਂ ਨਾਲ ਸਬੰਧਿਤ ਸਮਝਦੇ ਸਨ। ਇਸ ਐਲਾਨ ਤੋਂ ਪਹਿਲਾਂ ਇਸ ਮੁਲਾਕਾਤ ਨੂੰ ਵਿਧਾਨ ਸਭਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਅਗਲੇ ਸਾਲ ਵਿਧਾਨਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਆਮ ਆਦਮੀ ਪਾਰਟੀ ਪੰਜਾਬ ਵਿਚ ਸੰਭਾਵਨਾਵਾਂ ਤਲਾਸ਼ ਰਹੀ ਹੈ।

ਦਿੱਲੀ ਸਰਕਾਰ ਦੇ ਬਰੈਂਡ ਅੰਬੈਸਡਰ ਬਣੇ ਸੋਨੂੰ ਸੂਦ,

ਕੋਰੋਨਾ ਕਾਲ ਦੌਰਾਨ ਸੋਨੂੰ ਸੂਦ ਨੇ ਲੋਕਾਂ ਦੀ ਬਹੁਤ ਮਦਦ ਕੀਤੀ ਹੈ। ਸੋਨੂੰ ਸੂਦ ਨੇ ਕੰਮ ਕੀਤਾ ਅਤੇ ਅੱਜ ਵੀ ਕਰ ਰਹੇ ਹਨ। ਕੇਜਰੀਵਾਲ ਵੀ ਉਨ੍ਹਾਂ ਦੇ ਮੁਰੀਦ ਹਨ। ਪਿਛਲੇ ਸਾਲ ਦੇ ਪੰਜ ਰਾਜਾਂ ਵਿੱਚ ਫੈਸਲੇ ਹੁੰਦੇ ਹਨ। ਪੰਜਾਬ ਇੱਕ ਰਾਜ ਹੈ, ਜਿਸਨੂੰ ਅਸੀਂ ਤਲਾਸ਼ ਕਰਾਂਗੇ।

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸੀ ਬੀ ਐਸ ਈ ਬੋਰਡ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਸੀ। ਸੋਨੂ ਸੂਦ ਨੇ ਕੋਰੋਨਾ ਕਾਲ ਦੌਰਾਨ ਅਣਗਿਣਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਹੈ। ਇਸੇ ਕਰਕੇ ਦੇਸ਼ ਦੇ ਕੌਨੇ ਕੌਨੇ ਵਿਚ ਸੋਨੂ ਸੂਦ ਦੇ ਮੁਰੀਦ ਬੈਠੇ ਹਨ।

ਇਹ ਵੀ ਪੜੋ:ਬਾਲੀਵੁੱਡ ਅਦਾਕਾਰ ਸੋਨੂੰ ਸੂਦ CM ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.