ETV Bharat / bharat

ਲਖੀਮਪੁਰ ਖੀਰੀ ਮਾਮਲੇ ਦੀ ਵੱਖ-ਵੱਖ ਪਾਰਟੀ ਆਗੂਆਂ ਨੇ ਕੀਤੀ ਨਿਖੇਧੀ - ਲਖੀਮਪੁਰ ਖੀਰੀ ਮਾਮਲੇ

ਲਖੀਮਪੁਰ ਖੀਰੀ ਵਿੱਚ ਉਪਰ ਭਾਜਪਾ ਆਗੂਆਂ ਨੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ। ਜਿਸ ਦੇ ਥੱਲੇ 3 ਕਿਸਾਨਾਂ ਨੂੰ ਕੁਚਲ ਦਿੱਤਾ ਗਿਆ। ਇਸ ਹਾਦਸੇ ਵਿੱਚ 8 ਕਿਸਾਨ ਜ਼ਖਮੀ ਵੀ ਹੋਏ ਹਨ। ਜਿਸ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਟਵੀਟ ਕਰ ਕੀਤੀ ਨਿਖੇਧੀ ਕੀਤੀ ਹੈ।

ਲਖੀਮਪੁਰ ਖੀਰੀ ਮਾਮਲੇ ਦੀ ਵੱਖ-ਵੱਖ ਪਾਰਟੀ ਆਗੂਆਂ ਨੇ ਕੀਤੀ ਨਿਖੇਧੀ

author img

By

Published : Oct 3, 2021, 9:31 PM IST

Updated : Oct 3, 2021, 10:34 PM IST

ਚੰਡੀਗੜ੍ਹ: ਐਤਵਾਰ ਨੂੰ ਲਖੀਮਪੁਰ ਖੀਰੀ (Lakhimpur Khiri) ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ (Keshav Prasad Maurya) ਦਾ ਪ੍ਰੋਗਰਾਮ ਸੀ। ਕੇਸ਼ਵ ਪ੍ਰਸਾਦ ਮੌਰੀਆ (Keshav Prasad Maurya) ਲਖੀਮਪੁਰ ਖੀਰੀ ਵਿੱਚ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ। ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲਣ 'ਤੇ ਕਿਸਾਨ ਆਗੂ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ ਸਨ, ਹਾਲਾਂਕਿ ਕੇਸ਼ਵ ਪ੍ਰਸਾਦ ਮੌਰਿਆ ਦੇ ਆਉਣ ਤੋਂ ਪਹਿਲਾਂ ਕੁਝ ਭਾਜਪਾ ਆਗੂਆਂ (BJP leaders) ਅਤੇ ਕਿਸਾਨਾਂ ਵਿਚਕਾਰ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਭਾਜਪਾ ਆਗੂਆਂ ਨੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ। ਜਿਸ ਦੇ ਥੱਲੇ 3 ਕਿਸਾਨਾਂ ਨੂੰ ਕੁਚਲ ਦਿੱਤਾ ਗਿਆ। ਇਸ ਹਾਦਸੇ ਵਿੱਚ 8 ਕਿਸਾਨ ਜ਼ਖਮੀ ਵੀ ਹੋਏ ਹਨ। ਜਿਸ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਟਵੀਟ ਕਰ ਕੀਤੀ ਨਿਖੇਧੀ ਕੀਤੀ ਹੈ।

ਸੁਖਬੀਰ ਸਿੰਘ ਬਾਦਲ

  • Haryana CM @mlkhattar's statement inciting violence against farmers is highly condemnable & not befitting the stature of a CM. He should take everyone along & not treat farmers as enemies of the State simply because they are protesting for their rights against the BJP-led GOI.

    — Sukhbir Singh Badal (@officeofssbadal) October 3, 2021 " class="align-text-top noRightClick twitterSection" data=" ">

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਟਵੀਟ ਕਰ ਕਿਹੀ ਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ (Ashish, son of Minister of State for Home Affairs Ajay Mishra) ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਜਿਸ ਦੇ ਵਾਹਨ ਨੇ 3 ਕਿਸਾਨਾਂ ਨੂੰ ਕੁਚਲ ਦਿੱਤਾ ਅਤੇ 8 ਹੋਰਨਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ। ਜੋ ਲਖੀਮਪੁਰ ਖੀਰੀ (Lakhimpur Khiri) ਵਿੱਚ 3 ਖੇਤੀਬਾੜੀ ਕਾਨੂੰਨਾਂ ਦਾ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸਨ।

ਕਿਸੇ ਨੂੰ ਵੀ ਇਸ ਤਰ੍ਹਾਂ ਅਧਿਕਾਰ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਆਸ਼ੀਸ਼ ਮਿਸ਼ਰਾ (Ashish Mishra) ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅੰਨਾਦਾਤਾ ਦੇ ਵਿਰੁੱਧ ਅਜਿਹੀ ਬੇਰਹਿਮੀ ਭਰੀ ਕਰੂਰਤਾ ਸਹਿਣਯੋਗ ਨਹੀਂ ਹੈ।

ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੀਤੀ ਨਿਖੇਧੀ
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੀਤੀ ਨਿਖੇਧੀ

ਇਸ ਮਾਮਲੇ ਦੀ ਨਿਖੇਦੀ ਕਰਦਿਆਂ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀ ਟਵੀਟ ਕੀਤਾ ਕਰ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

  • लखीमपुर में प्रदर्शन कर रहे किसानो को गाड़ी से कुचलना हिंसक और अन्यायपूर्ण है।
    कई किसान भाइयों के मारे जाने खबर मिल रही है। प्रभु उनकी आत्मा को शांति प्रदान करे। दुःख की इस घड़ी में किसान भाइयों के साथ हूँ।

    ऐसा घोर अपराध करने वाले दोषियों को सख़्त से सख़्त सजा दी जाय

    — Arvind Kejriwal (@ArvindKejriwal) October 3, 2021 " class="align-text-top noRightClick twitterSection" data=" ">

ਇਸ ਦੇ ਵਿਰੋਧ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਵੀ ਟਵੀਟ ਕਰ ਕਿਹਾ ਕਿ ਲਖੀਮਪੁਰ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨੂੰ ਵਾਹਨ ਨਾਲ ਕੁਚਲਣਾ ਹਿੰਸਕ ਅਤੇ ਅਨਿਆਂਪੂਰਨ ਹੈ। ਕਈ ਕਿਸਾਨ ਭਰਾਵਾਂ ਦੀ ਮੌਤ ਦੀ ਖ਼ਬਰ ਹੈ। ਵਾਹਿਗੁਰੂ ਉਸਦੀ ਆਤਮਾ ਨੂੰ ਸ਼ਾਂਤੀ ਦੇਵੇ। ਦੁੱਖ ਦੀ ਇਸ ਘੜੀ ਵਿੱਚ ਮੈਂ ਕਿਸਾਨ ਭਰਾਵਾਂ ਦੇ ਨਾਲ ਹਾਂ। ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਕਾਂਗਰਸੀ ਆਗੂ ਰਾਹੁਲ ਗਾਂਧੀ

ਲਖੀਮਪੁਰ ਖੀਰੀ ਮਾਮਲੇ ਦੀ ਵੱਖ-ਵੱਖ ਪਾਰਟੀ ਆਗੂਆਂ ਨੇ ਕੀਤੀ ਨਿਖੇਧੀ
ਲਖੀਮਪੁਰ ਖੀਰੀ ਮਾਮਲੇ ਦੀ ਵੱਖ-ਵੱਖ ਪਾਰਟੀ ਆਗੂਆਂ ਨੇ ਕੀਤੀ ਨਿਖੇਧੀ

ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਨੇ ਵੀ ਇਸ ਬਾਰੇ ਟਵੀਟ ਕਰ ਕੇ ਕਿਹਾ ਕਿ ਜੋ ਇਸ ਅਣਮਨੁੱਖੀ ਕਤਲੇਆਮ ਨੂੰ ਵੇਖ ਕੇ ਵੀ ਚੁੱਪ ਹੈ, ਉਹ ਪਹਿਲਾਂ ਹੀ ਮਰ ਚੁੱਕਾ ਹੈ। ਪਰ ਅਸੀਂ ਇਸ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿਆਂਗੇ, ਕਿਸਾਨ ਸੱਤਿਆਗ੍ਰਹਿ ਜ਼ਿੰਦਾਬਾਦ!

ਆਪ ਵਿਧਾਇਕ ਹਰਪਾਲ ਚੀਮਾ

  • I strongly condemn the attack on protesting farmers in Lakhimpur Kheri. The culprits should be immediately put behind bars. @rashtrapatibhvn please assess the seriousness of the situation. The black farming laws should immediately be repealed. pic.twitter.com/GwYQjPzkET

    — Adv Harpal Singh Cheema (@HarpalCheemaMLA) October 3, 2021 " class="align-text-top noRightClick twitterSection" data=" ">

ਇਸ ਘਟਨਾ ਬਾਰੇ ਆਪ ਵਿਧਾਇਕ ਹਰਪਾਲ ਚੀਮਾ (AAP MLA Harpal Cheema) ਨੇ ਕਿਹਾ ਕਿ ਮੈਂ ਲਖੀਮਪੁਰ ਖੀਰੀ (Lakhimpur Khiri) ਵਿੱਚ ਵਿਰੋਧ ਕਰ ਰਹੇ ਕਿਸਾਨਾਂ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਦੋਸ਼ੀਆਂ ਨੂੰ ਤੁਰੰਤ ਸਲਾਖਾਂ ਦੇ ਪਿੱਛੇ ਭੇਜਿਆ ਜਾਵੇ ਅਤੇ ਮੈਂ ਬੇਨਤੀ ਕਰਦਾ ਹਾਂ ਕਿ ਕਾਲੇ ਖੇਤੀ ਦੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ।

ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ (Lakhimpur Khiri) ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦਾ ਪ੍ਰੋਗਰਾਮ ਸੀ। ਕੇਸ਼ਵ ਪ੍ਰਸਾਦ ਮੌਰੀਆ ਲਖੀਮਪੁਰ ਖੀਰੀ ਵਿੱਚ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ।

ਇਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਜੱਦੀ ਪਿੰਡ ਬਨਬੀਰਪੁਰ (Village Banbirpur) ਵੀ ਜਾਣਾ ਸੀ। ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲਣ 'ਤੇ ਕਿਸਾਨ ਆਗੂ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ ਸਨ, ਹਾਲਾਂਕਿ ਕੇਸ਼ਵ ਪ੍ਰਸਾਦ ਮੌਰਿਆ (Keshav Prasad Maurya) ਦੇ ਆਉਣ ਤੋਂ ਪਹਿਲਾਂ ਕੁਝ ਭਾਜਪਾ ਆਗੂਆਂ ਅਤੇ ਕਿਸਾਨਾਂ ਵਿਚਕਾਰ ਹੰਗਾਮਾ ਹੋ ਗਿਆ।

ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਭਾਜਪਾ ਆਗੂਆਂ (BJP leaders)ਨੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ। ਜਿਸ ਦੇ ਥੱਲੇ 3 ਕਿਸਾਨਾਂ ਨੂੰ ਕੁਚਲ ਦਿੱਤਾ ਗਿਆ। ਇਸ ਹਾਦਸੇ ਵਿੱਚ 8 ਕਿਸਾਨ ਜ਼ਖਮੀ ਵੀ ਹੋਏ ਹਨ। ਇਹ ਵੀ ਖ਼ਬਰ ਹੈ ਕਿ ਤਿਕੋਨੀਆ ਵਿੱਚ ਉਪ ਮੁੱਖ ਮੰਤਰੀ ਲਈ ਬਣਾਏ ਗਏ ਹੈਲੀਪੈਡ ਉੱਤੇ ਵੀ ਕਿਸਾਨਾਂ ਨੇ ਕਬਜ਼ਾ ਕਰ ਲਿਆ ਹੈ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ ਹੰਗਾਮੇ ਵਿੱਚ ਇੱਕ ਕਿਸਾਨ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਐਕਸ਼ਨ ਮੂਡ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਕੀਤੀ ਇਹ ਵੱਡੀ ਕਾਰਵਾਈ

Last Updated : Oct 3, 2021, 10:34 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.