ETV Bharat / bharat

ਟ੍ਰੇਨ 'ਚ ਲੜਕੀ ਨਾਲ ਗੈਂਗਰੇਪ, ਆਰੋਪੀ ਗਹਿਣੇ ਲੁੱਟ ਹੋਏ ਫ਼ਰਾਰ - GANGRAPE IN PUSHPAK EXPRESS

ਲਖਨਊ ਤੋਂ ਮੁੰਬਈ ਜਾ ਰਹੀ ਪੁਸ਼ਪਕ ਐਕਸਪ੍ਰੈਸ ਵਿੱਚ ਕੁਝ ਲੁਟੇਰਿਆਂ ਨੇ ਇੱਕ 20 ਸਾਲਾ ਲੜਕੀ ਨਾਲ ਜ਼ਬਰ ਜਨਾਹ ਕੀਤਾ ਅਤੇ ਲੁੱਟ ਦੀ ਘਟਨਾ ਨੂੰ ਵੀ ਅੰਜਾਮ ਦਿੱਤਾ ਗਿਆ।

ਪੁਸ਼ਪਕ ਐਕਸਪ੍ਰੈਸ ਵਿੱਚ ਲੜਕੀ ਨਾਲ ਜ਼ਬਰ ਜਨਾਹ, 2 ਗ੍ਰਿਫਤਾਰ

author img

By

Published : Oct 9, 2021, 1:24 PM IST

Updated : Oct 9, 2021, 1:31 PM IST

ਮੁੰਬਈ: ਲਖਨਊ ਤੋਂ ਮੁੰਬਈ ਜਾ ਰਹੀ ਪੁਸ਼ਪਕ ਐਕਸਪ੍ਰੈਸ (Pushpak Express) ਵਿੱਚ ਕੁਝ ਲੁਟੇਰਿਆਂ ਨੇ ਇੱਕ 20 ਸਾਲਾ ਲੜਕੀ ਨਾਲ ਜ਼ਬਰ ਜਨਾਹ ਕੀਤਾ ਅਤੇ ਲੁੱਟ ਦੀ ਘਟਨਾ ਨੂੰ ਵੀ ਅੰਜਾਮ ਦਿੱਤਾ ਗਿਆ। ਪੁਲਿਸ ਨੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਛੇ ਮੁਲਜ਼ਮ ਅਜੇ ਫਰਾਰ ਹਨ। ਇਹ ਘਟਨਾ ਇਗਤਪੁਰੀ ਤੋਂ ਕਸਾਰਾ (Kasara from Igatpuri) ਜਾਂਦੇ ਸਮੇਂ ਵਾਪਰੀ।

ਜਾਣਕਾਰੀ ਅਨੁਸਾਰ ਅੱਠ ਲੁਟੇਰੇ ਟਰੇਨ ਦੇ ਅੰਦਰ ਆਏ ਅਤੇ ਯਾਤਰੀਆਂ ਦੇ ਮੋਬਾਈਲ ਫੋਨ, ਗਹਿਣੇ ਅਤੇ ਨਕਦੀ ਲੁੱਟ ਲਏ। ਇਸ ਤੋਂ ਬਾਅਦ ਲੁਟੇਰਿਆਂ ਨੇ ਇੱਕ 20 ਸਾਲਾ ਲੜਕੀ ਦਾ ਨਾਲ ਜ਼ਬਰਜਨਾਹ ਕੀਤਾ।

ਇਸ ਸਬੰਧੀ ਕਲਿਆਣ ਲੋਹਮਾਰਗ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਦੇ ਬਾਅਦ ਇੱਕ ਵਾਰ ਫਿਰ ਔਰਤਾਂ ਦੀ ਸੁਰੱਖਿਆ 'ਤੇ ਸਵਾਲ ਚਿੰਨ੍ਹ ਲੱਗ ਗਿਆ ਹੈ। ਇਸ ਤੋਂ ਪਹਿਲਾਂ, ਸ਼ਹਿਰ ਸ਼ਹਿਰ ਵਿੱਚ ਇੱਕ ਨਾਬਾਲਿਗ ਕੁੜੀ ਨਾਲ ਬਹੁਤ ਸਾਰੇ ਲੋਕਾਂ ਨੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ, ਜਿਸ ਸੰਬੰਧੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਅਪਰਾਧਈਆਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਮੁੰਬਈ ਦੇ ਸਾਕੀਨਾਕਾ ਇਲਾਕੇ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਨ ਘਟਨਾਵਾਂ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਅਤੇ ਹੁਣ ਚਲਦੀ ਗੱਡੀ ਵਿੱਚ ਵਾਪਰੀ ਇਸ ਘਟਨਾ ਨੇ ਔਰਤਾਂ ਦੀ ਸੁਰੱਖਿਆ ਉਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ:- ਬੀੜੀ ਨਾ ਦੇਣ 'ਤੇ ਸ਼ਰਾਬੀ ਵਿਅਕਤੀ ਨੇ ਔਰਤ ਦਾ ਵੱਢਿਆ ਗਲਾ, ਪੜ੍ਹੋ ਪੂਰੀ ਖ਼ਬਰ

Last Updated : Oct 9, 2021, 1:31 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.