ETV Bharat / bharat

ਜੈੱਟ ਫਿਊਲ ਦੀਆਂ ਕੀਮਤਾਂ ’ਚ ਰਿਕਾਰਡ ਵਾਧਾ, ਸਸਤਾ ਹੋਇਆ ਵਪਾਰਕ ਐਲਪੀਜੀ ਸਿਲੰਡਰ

ਇੱਕ ਪਾਸੇ ਜਿੱਥੇ ਬਜਟ ਤੋਂ ਪਹਿਲਾਂ ਜੈੱਟ ਫਿਊਲ ਦੀ ਕੀਮਤ ਵਿੱਚ ਰਿਕਾਰਡ ਵਾਧਾ ਹੋਇਆ ਹੈ, ਉੱਥੇ ਹੀ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 91.50 ਰੁਪਏ ਦੀ ਕਮੀ ਆਈ ਹੈ।

ਸਸਤਾ ਹੋਇਆ ਵਪਾਰਕ ਐਲਪੀਜੀ ਸਿਲੰਡਰ
ਸਸਤਾ ਹੋਇਆ ਵਪਾਰਕ ਐਲਪੀਜੀ ਸਿਲੰਡਰ
author img

By

Published : Feb 1, 2022, 11:56 AM IST

ਨਵੀਂ ਦਿੱਲੀ: ਏਵੀਅਨ ਟਰਬਾਈਨ ਫਿਊਲ (ATF) ਦੀ ਕੀਮਤ ਰਿਕਾਰਡ ਪੱਧਰ ’ਤੇ 8.5 ਫੀਸਦੀ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਜਨਵਰੀ 'ਚ ਏਵੀਅਨ ਟਰਬਾਈਨ ਫਿਊਲ (ATF) ਜਾਂ ਜੈੱਟ ਫਿਊਲ ਦੀ ਕੀਮਤ 'ਚ 4.2 ਫੀਸਦੀ ਦਾ ਵਾਧਾ ਕੀਤਾ ਗਿਆ ਸੀ।

  • National Oil Marketing companies have reduced commercial 19-kg LPG cylinder cost by Rs 91.50 effective from today, 1st February. 19 kg commercial cylinder will cost Rs 1907 in Delhi from today: Sources

    — ANI (@ANI) February 1, 2022 " class="align-text-top noRightClick twitterSection" data=" ">

ਮੰਗਲਵਾਰ ਨੂੰ ਦੇਸ਼ ਭਰ 'ਚ ਜੈੱਟ ਫਿਊਲ ਦੀ ਕੀਮਤ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਏਵੀਅਨ ਟਰਬਾਈਨ ਫਿਊਲ (ATF) 'ਚ 8.5 ਫੀਸਦੀ ਦਾ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 88ਵੇਂ ਦਿਨ ਰਿਕਾਰਡ ਪੱਧਰ 'ਤੇ ਰਹੀਆਂ। ਰਾਸ਼ਟਰੀ ਰਾਜਧਾਨੀ 'ਚ ATF ਦੀ ਕੀਮਤ 6,743.25 ਰੁਪਏ ਪ੍ਰਤੀ ਕਿਲੋਲੀਟਰ ਯਾਨੀ 8.5 ਫੀਸਦੀ ਵਧ ਕੇ ਹੁਣ 86,038.16 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ।

ਦੱਸ ਦਈਏ ਕਿ ਜੈੱਟ ਫਿਊਲ ਜਾਂ ਏਵੀਏਸ਼ਨ ਟਰਬਾਈਨ ਫਿਊਲ (ATF) ਦੀ ਕੀਮਤ ਇਕ ਮਹੀਨੇ 'ਚ ਤੀਜੀ ਵਾਰ ਵਧਾਈ ਗਈ ਹੈ। 1 ਜਨਵਰੀ ਨੂੰ ਏਵੀਅਨ ਟਰਬਾਈਨ ਫਿਊਲ (ਏਟੀਐੱਫ) ਦੀ ਕੀਮਤ 2.75 ਫੀਸਦੀ ਦੇ ਵਾਧੇ ਤੋਂ ਬਾਅਦ 2,039.63 ਰੁਪਏ ਪ੍ਰਤੀ ਕਿਲੋਗ੍ਰਾਮ ਯਾਨੀ 76,062.04 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਸੀ। ਫਿਰ 16 ਜਨਵਰੀ ਨੂੰ ਏਵੀਅਨ ਟਰਬਾਈਨ ਫਿਊਲ (ਏਟੀਐੱਫ) ਦੀ ਕੀਮਤ 3,232.87 ਰੁਪਏ ਪ੍ਰਤੀ ਕਿਲੋਲੀਟਰ ਜਾਂ 4.25 ਫੀਸਦੀ ਏਵੀਏਸ਼ਨ ਟਰਬਾਈਨ ਫਿਊਲ (ਏਟੀਐੱਫ) ਦੇ ਕੀਮਤ ਚ ਵਾਧਾ ਹੋਇਆ।ਉਸ ਸਮੇਂ ਇਹ 79,294.91 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਸੀ।

ਰਾਸ਼ਟਰੀ ਤੇਲ ਕੰਪਨੀਆਂ ਨੇ ਅੱਜ ਯਾਨੀ 1 ਫਰਵਰੀ ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਹੈ। ਦਿੱਲੀ ਵਿੱਚ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 1907 ਰੁਪਏ ਹੋ ਜਾਵੇਗੀ।

ਇਹ ਵੀ ਪੜੋ: Union Budget LIVE UPDATES: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਬਜਟ

ETV Bharat Logo

Copyright © 2024 Ushodaya Enterprises Pvt. Ltd., All Rights Reserved.