ETV Bharat / bharat

Mahatashtra Road Accident: ਬੀੜ 'ਚ ਟਰੱਕ ਤੇ ਯਾਤਰੀ ਬੱਸ ਦੀ ਟੱਕਰ, 6 ਦੀ ਮੌਤ, 10 ਜ਼ਖਮੀ - ਭਿਆਨਕ ਸੜਕ ਹਾਦਸਾ

ਮਹਾਰਾਸ਼ਟਰ ਵਿੱਚ ਇੱਕ ਭਿਆਨਕ ਸੜਕ ਹਾਦਸਾ (Maharashtra Road Accident) ਵਾਪਰਿਆ ਹੈ। ਬੀੜ (beed road accident) ਜ਼ਿਲ੍ਹੇ ਵਿੱਚ ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। 10 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਬੱਸ ਹਾਦਸੇ ਦਾ ਸ਼ਿਕਾਰ
ਬੱਸ ਹਾਦਸੇ ਦਾ ਸ਼ਿਕਾਰ
author img

By

Published : Jan 9, 2022, 1:04 PM IST

ਮੁੰਬਈ: ਮਹਾਰਾਸ਼ਟਰ ਦੇ ਬੀj ਜ਼ਿਲ੍ਹੇ 'ਚ ਐਤਵਾਰ ਸਵੇਰੇ ਕਰੀਬ 8.30 ਵਜੇ ਲਾਤੂਰ ਤੋਂ ਔਰੰਗਾਬਾਦ ਜਾ ਰਹੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਟਕਰਾ ਜਾਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਘੱਟੋ-ਘੱਟ 10 ਜ਼ਖਮੀ ਹੋ ਗਏ।

ਇਹ ਵੀ ਪੜੋ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ: ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

ਇਹ ਹਾਦਸਾ ਅੰਬਾਜੋਗਈ-ਲਾਤੂਰ ਰੋਡ 'ਤੇ ਬਰਦਾਪੁਰ ਨੇੜੇ ਵਾਪਰਿਆ। ਨੰਦਜੋਪਾਲ ਡੇਅਰੀ ਨੇੜੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ।

ਬੱਸ ਹਾਦਸੇ ਦਾ ਸ਼ਿਕਾਰ
ਬੱਸ ਹਾਦਸੇ ਦਾ ਸ਼ਿਕਾਰ

ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਜ਼ਖਮੀਆਂ ਨੂੰ ਕਰੇਨ ਦੀ ਮਦਦ ਨਾਲ ਗੱਡੀ 'ਚੋਂ ਬਾਹਰ ਕੱਢਣਾ ਪਿਆ।

ਇਹ ਵੀ ਪੜੋ: Assembly Election 2022: ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਪ੍ਰਤੀਕਰਮ

ਜ਼ਖਮੀਆਂ ਨੂੰ ਅੰਬਾਜੋਗਈ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਯਾਤਰੀਆਂ ਦੀ ਪਛਾਣ ਨਹੀਂ ਹੋ ਸਕੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.