ETV Bharat / bharat

Sushant death drugs case : NCB ਨੇ ਸੁਸ਼ਾਂਤ ਦੇ ਗੁਆਂਢੀ ਨੂੰ ਕੀਤਾ ਗ੍ਰਿਫ਼ਤਾਰ - ਮਾਰਿਜੁਆਨਾ ਜ਼ਬਤ

ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ(Actor Sushant Singh Rajput) ਦੀ ਮੌਤ ਨਾਲ ਜੁੜੇ ਡਰੱਗ ਮਾਮਲੇ 'ਚ NCB ਨੂੰ ਵੱਡੀ ਸਫ਼ਲਤਾ ਮਿਲੀ ਹੈ। NCB ਨੇ ਸੁਸ਼ਾਂਤ ਦੇ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਕੁਝ ਮਹੀਨਿਆਂ ਤੋਂ ਫ਼ਰਾਰ ਸੀ।

Sushant death drugs case : NCB ਨੇ ਸੁਸ਼ਾਂਤ ਦੇ ਗੁਆਂਢੀ ਨੂੰ ਕੀਤਾ ਗ੍ਰਿਫ਼ਤਾਰ

author img

By

Published : Jan 29, 2022, 9:24 AM IST

ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ(Bureau of Narcotics Control) (ਐੱਨ.ਸੀ.ਬੀ.) ਨੇ ਇੱਕ ਕਥਿਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕੁਝ ਮਹੀਨਿਆਂ ਤੋਂ ਫਰਾਰ ਸੀ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜੋ: ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਕਿਤੇ ਪਵੇਗਾ ਮੀਂਹ ਤੇ ਕਿਤੇ ਹੋਵੇਗੀ ਬਰਫ਼ਬਾਰੀ

ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸਾਹਿਲ ਸ਼ਾਹ ਉਰਫ ਫਲੈਕੋ, ਜਿਸ ਨੂੰ ਦੁਬਈ ਤੋਂ ਪਰਤਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ, ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦਾ ਗੁਆਂਢੀ ਸੀ।

ਇਹ ਵੀ ਪੜੋ: Punjab Assembly Election 2022: ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਧਰਮ ਸੰਕਟ ’ਚ ਕਾਂਗਰਸ

ਅਧਿਕਾਰੀ ਨੇ ਕਿਹਾ ਕਿ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਉਸਦਾ ਨਾਮ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਸ਼ਾਹ ਤੋਂ ਪਿਛਲੇ ਸਾਲ ਮਾਰਿਜੁਆਨਾ ਜ਼ਬਤ ਕਰਨ ਦੇ ਸੰਬੰਧ ਵਿੱਚ ਪੁੱਛਗਿੱਛ ਕੀਤੀ ਜਾਵੇਗੀ ਅਤੇ 2020 ਵਿੱਚ ਰਾਜਪੂਤ ਦੀ ਮੌਤ ਦੇ ਸੰਬੰਧ ਵਿੱਚ ਵੀ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸ਼ਵੇਤਾ ਤਿਵਾਰੀ ਨੇ ਬਿਆਨ ਜਾਰੀ ਕਰਕੇ 'ਅਣਜਾਣੇ 'ਚ' ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੰਗੀ ਮਾਫੀ

ETV Bharat Logo

Copyright © 2024 Ushodaya Enterprises Pvt. Ltd., All Rights Reserved.