ETV Bharat / bharat

'ਆਪ' ਅੱਜ ਮੰਡੀ ਵਿੱਚ ਦੇਵੇਗੀ 5ਵੀਂ ਗਾਰੰਟੀ, ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਰਹਿਣਗੇ ਮੌਜੂਦ

ਅੱਜ ਮੰਡੀ ਵਿੱਚ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨੂੰ 5ਵੀਂ ਗਾਰੰਟੀ (AAP's 5th guarantee to the people of Himachal) ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੰਡੀ ਦੇ ਸੰਸਕ੍ਰਿਤੀ ਸਦਨ ਵਿਖੇ 5ਵੀਂ ਗਾਰੰਟੀ (5th Guarantee at Sanskritti Sadan) ਦੇਣਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਹਿਮਾਚਲ ਵਿਚ ਵੱਖ-ਵੱਖ ਥਾਵਾਂ ਉੱਤੇ ਚਾਰ ਵਾਰ ਗਾਰੰਟੀ ਦੇ ਚੁੱਕੀ ਹੈ।

author img

By

Published : Sep 9, 2022, 11:48 AM IST

MANDI VISIT OF BHAGWANT MANN AND MANISH SISODIA TODAY HIMACHAL ASSEMBLY ELECTION 2022
AA ਵੱਲੋਂ ਹਿਮਾਚਲ ਦੇ ਲੋਕਾਂ ਨੂੰ 5ਵਾਂ ਗਾਰੰਟੀ

ਮੰਡੀ: ਅੱਜ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨੂੰ ਮੰਡੀ ਵਿੱਚ 5ਵੀਂ ਵਾਰ ਗਾਰੰਟੀ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Mandi tour of Bhagwant Mann and Manish Sisodia) ਮੰਡੀ ਦੇ ਸੰਸਕ੍ਰਿਤੀ ਸਦਨ ਵਿਖੇ 5ਵੀਂ ਗਾਰੰਟੀ ਦੇਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਹਿਮਾਚਲ ਵਿੱਚ 4 ਗਾਰੰਟੀ ਦੇ ਚੁੱਕੀ ਹੈ। ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੀ ਗਾਰੰਟੀ ਦਿੱਤੀ ਹੈ।

ਇਸ ਤੋਂ ਇਲਾਵਾ ਸਟਰੀ ਸਨਮਾਨ ਰਾਸ਼ੀ ਤਹਿਤ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦੀ ਗਰੰਟੀ (1 thousand rupees guaranteed every month)ਵੀ ਦਿੱਤੀ ਹੈ। ਇਸ ਦੇ ਨਾਲ ਹੀ ਸ਼ਹੀਦ ਸਨਮਾਨ ਰਾਸ਼ੀ ਤਹਿਤ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਭਾਰਤ ਨੇ ਤਤਕਾਲ ਪ੍ਰਭਾਵ ਨਾਲ ਟੁੱਟੇ ਹੋਏ ਚੌਲਾਂ ਦੇ ਨਿਰਯਾਤ ਉੱਤੇ ਲਗਾਈ ਪਾਬੰਦੀ

ਆਮ ਆਦਮੀ ਪਾਰਟੀ ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਨੂੰ ਫਤਹਿ ਕਰਨ ਦੇ ਇਰਾਦੇ ਨਾਲ ਲਗਾਤਾਰ ਪ੍ਰਚਾਰ ਮੁਹਿੰਮ ਨੂੰ ਭਖਾ (AAP is spreading propaganda in Himachal) ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪ ਦੀਆਂ ਨੀਤੀਆਂ ਨਾਲ਼ ਹੁਣ ਹਿਮਾਚਲ ਦੇ ਲੋਕਾਂ ਦਾ ਧਿਆਨ ਖਿੱਚਣ ਲਈ ਲਗਾਤਾਰ ਹਿਮਾਚਲ ਪ੍ਰਦੇਸ ਵਿੱਚ ਪ੍ਰਚਾਰ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.