ETV Bharat / bharat

ਜੰਮੂ-ਕਸ਼ਮੀਰ: ਬਡਗਾਮ ਮੁਠਭੇੜ ਵਿੱਚ 1 ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

author img

By

Published : Aug 7, 2021, 7:14 AM IST

ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਦੌਰਾਨ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਕੋਲੋਂ ਇੱਕ ਏਕੇ -47 ਰਾਈਫਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਬਡਗਾਮ ਮੁਠਭੇੜ ਵਿੱਚ ਅੱਤਵਾਦੀ ਢੇਰ
ਬਡਗਾਮ ਮੁਠਭੇੜ ਵਿੱਚ ਅੱਤਵਾਦੀ ਢੇਰ

ਸ੍ਰੀਨਗਰ: ਜੰਮੂ -ਕਸ਼ਮੀਰ ਦੇ ਬਡਗਾਮ ਵਿੱਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਵਿੱਚ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਕੋਲੋਂ ਇੱਕ ਏਕੇ -47 ਰਾਈਫਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਪੁਲਿਸ ਦੇ ਅਨੁਸਾਰ ਮੁਠਭੇੜ ਬੀਤੀ ਰਾਤ ਬਡਗਾਮ ਜ਼ਿਲ੍ਹੇ ਦੇ ਮੋਚਵਾ ਇਲਾਕੇ ਵਿੱਚ ਹੋਈ। ਫਿਲਹਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਜਾਰੀ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਜੌਰੀ ਜ਼ਿਲੇ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਹੋਈ ਸੀ, ਜਿਸ ਵਿਚ ਦੋ ਅੱਤਵਾਦੀ ਮਾਰੇ ਗਏ ਸਨ। ਨਾਲ ਹੀ ਦੋ ਏਕੇ -47 ਰਾਈਫਲਾਂ, 7 ਮੈਗਜ਼ੀਨ, 4 ਗ੍ਰਨੇਡ ਅਤੇ ਦਵਾਈਆਂ ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਤਾਲਿਬਾਨ ਦੇ ਨਿਸ਼ਾਨੇ 'ਤੇ ਗੁਰੂ ਘਰ, ਗੁਰਦੁਆਰਾ ਸਾਹਿਬ ‘ਚ ਕੀਤੀ ਇਹ ਹਰਕਤ..

ETV Bharat Logo

Copyright © 2024 Ushodaya Enterprises Pvt. Ltd., All Rights Reserved.