ਚੰਡੀਗੜ੍ਹ: ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਚਾਰ ਨਵੇਂ ਸਿਆਸੀ ਸਲਾਹਕਾਰ ਲਗਾਏ ਗਏ ਸਨ।
ਇਹ ਵੀ ਪੜੋ: ਨਵਜੋਤ ਸਿੱਧੂ ਨੇ ਲਗਾਏ ਆਪਣੇ ਚਾਰ ਸਲਾਹਕਾਰ
ਨਵਜੋਤ ਸਿੱਧੂ ਵੱਲੋਂ ਸਾਬਕਾ ਡੀ ਜੀ ਪੀ ਪੰਜਾਬ ਮੁਹੰਮਦ ਮੁਸਤਫਾ ਸਮੇਤ ਡਾ. ਅਮਰ ਸਿੰਘ (ਪਾਰਲੀਮੈਂਟ ਮੈਂਬਰ), ਮਾਲਵਿੰਦਰ ਸਿੰਘ ਮੱਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਆਪਣੇ ਨਵੇਂ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ , ਪਰ ਸਾਬਕਾ ਡੀ ਜੀ ਪੀ ਪੰਜਾਬ ਮੁਹੰਮਦ ਮੁਸਤਫਾ ਨੇ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜੋ: ਕਿਸਾਨੀ ਮੁੱਦੇ ਨੂੰ ਲੈਕੇ ਕੈਪਟਨ ਨੇ ਮੋਦੀ ਅੱਗੇ ਰੱਖੀ ਇਹ ਗੱਲ