ETV Bharat / bharat

ਕਰਤਾਰਪੁਰ ਲਾਂਘੇ ਨੂੰ ਲੈ ਕੇ ਸਾਂਸਦ ਔਜਲਾ ਦਾ ਵੱਡਾ ਬਿਆਨ - MP Aujla

ਕਰਤਾਰਪੁਰ ਲਾਂਘੇ ਸਬੰਧੀ ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਭਾਜਪਾ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ ਜਦਕਿ ਸ਼ਰਧਾਲੂ ਲਗਾਤਾਰ ਇਸ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਹਨ।

ਕਰਤਾਰਪੁਰ ਲਾਂਘੇ ਨੂੰ ਲੈ ਕੇ ਸਾਂਸਦ ਔਜਲਾ ਦਾ ਵੱਡਾ ਬਿਆਨ

author img

By

Published : Aug 4, 2021, 1:06 PM IST

ਦਿੱਲੀ: ਕੋਰੋਨਾ ਕਾਰਨ ਸਰਕਾਰ ਨੇ ਬਹੁਤ ਸਾਰੀਆਂ ਪਾਬੰਧੀਆਂ ਲਾਗੂ ਕੀਤੀਆਂ ਹੋਈਆਂ ਹਨ। ਉਥੇ ਹੀ ਪਿਛਲੇ ਸਾਲ ਦੇਸ਼ ’ਚ ਕੋਰੋਨਾ ਦੀ ਐਂਟਰੀ ਹੋਈ ਸੀ ਉਦੋਂ ਤੋਂ ਲੈ ਕੇ ਹੁਣ ਤਕ ਕੀ ਵਾਰ ਲੌਕਡਾਊਨ ਲਗ ਚੁੱਕਾ ਹੈ ਤੇ ਖੋਲ੍ਹ ਦਿੱਤਾ ਜਾਂਦਾ ਹੈ। ਇਸੇ ਵਿਚਾਲੇ ਜੇਕਰ ਗੱਲ ਕੀਤੀ ਜਾਵੇ ਕਰਤਾਰਪੁਰ ਲਾਂਘੇ ਦੀ ਤਾਂ ਇਹ ਮਾਰਚ 2020 ਤੋਂ ਹੀ ਬੰਦ ਹੈ ਜੋ ਵਿੱਚ ਇੱਕ ਵੀ ਵਾਰ ਨਹੀਂ ਖੋਲ੍ਹਿਆ ਗਿਆ। ਇਸ ਦੌਰਾਨ ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਉਹ ਸਰਕਾਰ ਨੂੰ ਕਈ ਵਾਰ ਇਸ ਸਬੰਧੀ ਲਿਖ ਚੁੱਕੇ ਹਨ, ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ।

ਇਹ ਵੀ ਪੜੋ: ਦੋ ਪੰਜਾਬੀ ਹਿੰਦੀ 'ਚ ਮਿਹਣੋ ਮਿਹਣੀ, ਨੈਸ਼ਨਲ ਮੀਡੀਆ ਬਣਿਆ ਤਮਾਸ਼ਮੀਨ

ਔਜਲਾ ਨੇ ਕਿਹਾ ਕਿ ਇਸ ਸਬੰਧੀ ਵਿਦੇਸ਼ ਮੰਤਰੀ ਸੰਸਦ ਦੇ ਅੰਦਰ ਤਾਂ ਜਵਾਬ ਦੇ ਦਿੰਦੇ ਹਨ ਕਿ ਉਹਨਾਂ ਨੇ ਪਾਕਿਸਤਾਨ ਸਰਕਾਰ ਤੋਂ ਇਸ ਸਬੰਧੀ ਜਾਵਬ ਮੰਗਿਆ ਹੈ, ਪਰ ਪਾਕਿਸਤਾਨ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਉਹਨਾਂ ਨੇ ਕਿਹਾ ਕਿ ਸੰਸਦ ਦੇ ਬਾਹਰ ਆ ਕੇ ਇਸ ਸਬੰਧੀ ਕੋਈ ਜਵਾਬ ਨਹੀਂ ਦਿੱਤਾ ਜਾਂਦਾ। ਉਹਨਾਂ ਨੇ ਕਿਹਾ ਕਿ ਭਾਜਪਾ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ ਜਦਕਿ ਸ਼ਰਧਾਲੂ ਲਗਾਤਾਰ ਇਸ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਹਨ।

ਇਹ ਵੀ ਪੜੋ: ਦੋ ਪੰਜਾਬੀਆਂ ਨੇ ਦਿੱਲੀ 'ਚ 'ਮਾਂ ਬੋਲੀ' ਦੀ ਇੱਜ਼ਤ ਰੋਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.