ETV Bharat / bharat

ਪੰਜਾਬ 'ਚ ਬੁਢਾਪਾ ਪੈਨਸ਼ਨ ਹੋਈ ਦੁੱਗਣੀ

ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਨੂੰ ਦੁਗਣਾ ਕਰਕੇ 1500 ਰੁਪਏ ਪ੍ਰਤੀ ਮਹੀਨਾ ਰਪਨ ਨਾਲ ਜ਼ਿਲ੍ਹੇ ਦੇ 148305 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਮਿਲੇਗੀ। ਜਿਸ ਨਾਲ ਰਾਜ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਪੂਰਾ ਕੀਤਾ ਗਿਆ ਹੈ।

ਪੰਜਾਬ 'ਚ ਬੁਢਾਪਾ ਪੈਨਸ਼ਨ ਹੋਈ ਦੁੱਗਣੀ
ਪੰਜਾਬ 'ਚ ਬੁਢਾਪਾ ਪੈਨਸ਼ਨ ਹੋਈ ਦੁੱਗਣੀ
author img

By

Published : Aug 31, 2021, 7:22 PM IST

Updated : Sep 1, 2021, 6:06 AM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਨੂੰ ਦੁਗਣਾ ਕਰਕੇ 1500 ਰੁਪਏ ਪ੍ਰਤੀ ਮਹੀਨਾ ਰਪਨ ਨਾਲ ਜ਼ਿਲ੍ਹੇ ਦੇ 148305 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਮਿਲੇਗੀ। ਜਿਸ ਨਾਲ ਰਾਜ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਪੂਰਾ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਨੂੰ ਦੁਗਣਾ ਕਰਕੇ 1500 ਰੁਪਏ ਪ੍ਰਤੀ ਮਹੀਨਾ ਰੁਪੈ ਨਾਲ ਜ਼ਿਲ੍ਹੇ ਦੇ 148305 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਮਿਲੇਗੀ। ਜਿਸ ਨਾਲ ਰਾਜ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਪੂਰਾ ਕੀਤਾ ਗਿਆ ਹੈ।

ਜੁਲਾਈ ਤੱਕ ਹਰ ਵਾਰ ਪੈਨਸ਼ਨ ਖਾਤਿਆਂ ਵਿੱਚ ਹੀ ਜਮ੍ਹਾ ਹੁੰਦੀ ਰਹੀ ਹੈ ਪਰ ਇਸ ਵਾਰ ਇਹ ਅਜੇ ਤੱਕ ਲੋਕਾਂ ਨੂੰ ਨਸੀਬ ਨਹੀਂ ਹੋਈ। ਹਾਲਾਂਕਿ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਸਾਰੇ ਲੋਕਾਂ ਨੂੰ ਚੈੱਕ ਨਹੀਂ ਦਿੱਤੇ ਜਾਣਗੇ ਪਰ ਫਿਰ ਵੀ ਵਿਭਾਗ ਵਲੋਂ ਆਪਣੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਚੋਣ ਮੈਨੀਫੈਸਟੋ 'ਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ 'ਚ ਚੰਦਰ ਬਾਬੂ ਨਾਇਡੂ ਨੇ ਚੋਣ ਮੈਨੀਫੈਸਟੋ ਦੇ ਵਾਅਦੇ ਪੂਰੇ ਕਰਨ ਦਾ ਰਿਕਾਰਡ ਕਾਇਮ ਕੀਤਾ ਸੀ ਪਰ ਹੁਣ ਸੂਬੇ ਦੀ ਕਾਂਗਰਸ ਸਰਕਾਰ ਚੋਣ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਨੂੰ 90 ਫ਼ੀਸਦੀ ਤੱਕ ਪੂਰਾ ਕੀਤੇ ਜਾਣ ਦੇ ਨੇੜੇ ਹੈ। ਉਨ੍ਹਾਂ ਕਿਹਾ ਇਸ ਸਾਲ ਦੇ ਅਖ਼ੀਰ ਤੱਕ ਜਨਤਾ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਉਨ੍ਹਾਂ ਦਾ ਇਹ ਵਾਅਦਾ ਹੈ।

ਇਹ ਵੀ ਪੜ੍ਹੋ: ਕੈਪਟਨ ਨੇ ਜਲ੍ਹਿਆਂਵਾਲਾ ਬਾਗ ਮਾਮਲੇ ‘ਚ ਰਾਹੁਲ ਦੀ ਕੀਤੀ ਕਾਟ

Last Updated : Sep 1, 2021, 6:06 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.