ETV Bharat / bharat

ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ - ਸ੍ਰੀ ਗੁਰੂਗੋਬਿੰਦ ਸਿੰਘ ਹਸਪਤਾਲ

ਤਖ਼ਤ ਸ੍ਰੀ ਪਟਨਾ ਸਾਹਿਬ (Takht Sri Patna Sahib) ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਉਹ ਕੁਝ ਦਿਨ ਪਹਿਲਾਂ ਆਪਣੀ ਰਿਹਾਇਸ਼ 'ਤੇ ਖੂਨ ਨਾਲ ਲਥਪਥ ਪਾਏ ਗਏ ਸੀ। ਕਿਰਪਾਨ ਸ਼ੱਕੀ ਹਾਲਤ ਵਿੱਚ ਉਨ੍ਹਾਂ ਦੇ ਗਲੇ ਵਿੱਚ ਵੜ ਗਈ ਸੀ। ਉਨ੍ਹਾਂ ਨੂੰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪੂਰੀ ਖਬਰ ਪੜ੍ਹੋ।

ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ

author img

By

Published : Jan 17, 2022, 8:34 AM IST

ਪਟਨਾ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ (Patna Sahib mukhya granthi Bhai Rajendra Singh) ਦੀ ਇਲਾਜ ਦੌਰਾਨ ਮੌਤ ਹੋ ਗਈ। 13 ਜਨਵਰੀ ਨੂੰ ਉਹ ਆਪਣੀ ਰਿਹਾਇਸ਼ 'ਤੇ ਖੂਨ ਨਾਲ ਲੱਥਪੱਥ ਮਿਲੇ ਸੀ। ਕਿਰਪਾਨ ਸ਼ੱਕੀ ਹਾਲਤ ਵਿੱਚ ਉਨ੍ਹਾਂ ਦੇ ਗਲੇ ਵਿੱਚ ਵੜ ਗਈ ਸੀ।

ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ
ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ

ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸ੍ਰੀ ਗੁਰੂਗੋਬਿੰਦ ਸਿੰਘ ਹਸਪਤਾਲ ਲਿਆਂਦਾ ਗਿਆ ਸੀ, ਪਰ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਸੀ।

ਉਦੋਂ ਤੋਂ ਉਹ ਪਟਨਾ ਮੈਡੀਕਲ ਕਾਲਜ ਹਸਪਤਾਲ 'ਚ ਇਲਾਜ ਅਧੀਨ ਸੀ। ਬੀਤੀ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਮੌਤ ਦੀ ਪੁਸ਼ਟੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਅਕਾਲ ਚਲਾਣੇ ਕਾਰਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਵੀ ਹਲਚਲ ਮਚ ਗਈ ਹੈ। ਗ੍ਰੰਥੀ ਭਾਈ ਰਾਜਿੰਦਰ ਸਿੰਘ ਨੂੰ ਇਹ ਕਿਰਪਾਨ ਕਿਵੇਂ ਅਤੇ ਕਿਉਂ ਲੱਗੀ, ਇਹ ਪਤਾ ਨਹੀਂ ਲੱਗ ਸਕਿਆ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਜਿੰਦਰ ਸਿੰਘ ਦੇ ਗਲੇ 'ਚ ਲੱਗੀ ਕਿਰਪਨ, ਇਲਾਜ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.