ETV Bharat / bharat

Price of Petrol & Diesel: ਅੱਜ ਫੇਰ ਲੋਕਾਂ ਦੀ ਜੇਬ ’ਤੇ ਪਿਆ ਭਾਰ, ਵਧੇ ਪੈਟਰੋਲ ਤੇ ਡੀਜ਼ਲ ਦੇ ਭਾਅ

ਪੈਟਰੋਲ (Petrol) ਅਤੇ ਡੀਜ਼ਲ (Diesel) ਦੀਆਂ ਕੀਮਤਾਂ ਨੇ ਆਮ ਜਨਤਾ ਦਾ ਜਿਉਣਾ ਔਖਾ ਕਰ ਦਿੱਤਾ ਹੈ। ਤੇਲ ਦੀਆਂ ਕੀਮਤਾਂ (Fuel Price) ਵਿੱਚ ਲਗਾਤਾਰ ਹੋ ਰਿਹਾ ਵਾਧਾ ਕਰਕੇ ਜਨਤਾ ਦੀ ਜੇਬ ਉੱਤੇ ਭਾਰ ਵਧਦਾ ਜਾ ਰਿਹਾ ਹੈ।

ਅੱਜ ਫੇਰ ਲੋਕਾਂ ਦੀ ਜੇਬ ’ਤੇ ਪਿਆ ਭਾਰ
ਅੱਜ ਫੇਰ ਲੋਕਾਂ ਦੀ ਜੇਬ ’ਤੇ ਪਿਆ ਭਾਰ
author img

By

Published : Oct 22, 2021, 7:10 AM IST

ਚੰਡੀਗੜ੍ਹ: ਪੈਟਰੋਲ-ਡੀਜ਼ਲ (Petrol-diesel) ਦੀਆਂ ਕੀਮਤਾਂ ਵਿੱਚ ਵਾਧਾ ਦਾ ਸਿਲਸਿਲਾ ਅੱਜ ਵੀ ਜਾਰੀ ਹੈ। ਇਸਦੇ ਚਲਦੇ ਦਿੱਲੀ ਵਿੱਚ ਅੱਜ ਪੈਟਰੋਲ (Petrol) ਦੀਆਂ ਕੀਮਤਾਂ ਵਿੱਚ 0.35 ਪੈਸੇ ਪ੍ਰਤੀ ਲਿਟਰ ਅਤੇ ਡੀਜਲ (Diesel) ਵਿੱਚ 0.35 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਪੈਟਰੋਲ ਅਤੇ ਡੀਜ਼ਲ (PETROL AND DIESEL) ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਆਦਮੀ ਦਾ ਜੀਵਨ ਮੁਸ਼ਕਲ ਹੋ ਗਿਆ ਹੈ।

ਇਹ ਵੀ ਪੜੋ: ਝੋਨੇ ਦੇ ਸੀਜ਼ਨ ਦੌਰਾਨ ਪੱਛਮੀ ਚੱਕਰਵਾਤ ਦੇ ਕਾਰਨ ਮੀਂਹ ਪੈਣ ਦੀ ਬਣੀ ਸੰਭਾਵਨਾ

ਦੇਸ਼ ਦੇ ਪ੍ਰਮੁੱਖ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟ

  • ਦਿੱਲੀ ਵਿੱਚ ਪੈਟਰੋਲ ਦੀ ਕੀਮਤ 106.89 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 95.62 ਰੁਪਏ ਪ੍ਰਤੀ ਲੀਟਰ ਹੈ।
  • ਮੁੰਬਈ ਵਿੱਚ ਪੈਟਰੋਲ ਦੀ ਕੀਮਤ 112.78 ਰੁਪਏ ਅਤੇ ਡੀਜ਼ਲ ਦੀ ਕੀਮਤ 103.63 ਰੁਪਏ ਪ੍ਰਤੀ ਲੀਟਰ ਹੈ।
  • ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 107.45 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 98.73 ਰੁਪਏ ਹੈ।
  • ਚੇਨਈ ਵਿੱਚ ਵੀ ਪੈਟਰੋਲ 103.92 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.92 ਰੁਪਏ ਪ੍ਰਤੀ ਲੀਟਰ ਹੈ।

ਇਸ ਤਰੀਕੇ ਨਾਲ ਜਾਣੋ ਪੈਟਰੋਲ ਅਤੇ ਡੀਜ਼ਲ (Petrol and diesel) ਦੀ ਕੀਮਤ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ (Petrol and diesel) ਦੀ ਕੀਮਤ ਵਿਦੇਸ਼ੀ ਮੁਦਰਾ ਦਰਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਮੁੱਲ ਦੇ ਅਧਾਰ ’ਤੇ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਹਰ ਰੋਜ਼ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ -ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਨੂੰ ਅਪਡੇਟ ਕਰਦੀਆਂ ਹਨ।

ਇਹ ਵੀ ਪੜੋ: ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦੇ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਕੀਤਾ ਪੇਸ਼, ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੇ ਪ੍ਰਾਜੈਕਟ ਆਖਿਰ ਕਿਉਂ ਰਹਿ ਜਾਂਦੇ ਨੇ ਅਧੂਰੇ, ਜ਼ਿੰਮੇਵਾਰ ਕੌਣ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ (Petrol and diesel) ਦੀ ਕੀਮਤ ਸਿਰਫ ਇੱਕ ਐਸਐਮਐਸ ਦੁਆਰਾ ਜਾਣ ਸਕਦੇ ਹੋ। ਇਸਦੇ ਲਈ, ਇੰਡੀਅਨ ਆਇਲ (ਆਈਓਸੀਐਲ) ਦੇ ਗਾਹਕਾਂ ਨੂੰ ਆਰਐਸਪੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.