ETV Bharat / bharat

73rd Republic Day: PM ਮੋਦੀ, ਪੰਜਾਬ ਦੇ CM ਚੰਨੀ ਸਣੇ ਹੋਰ ਸਿਆਸੀ ਆਗੂਆਂ ਨੇ ਦਿੱਤੀ ਵਧਾਈ - ਸੋਸ਼ਲ ਮੀਡੀਆਂ ਉੱਤੇ ਟਵੀਟ

ਦੇਸ਼ ਅੱਜ 73ਵਾਂ ਗਣਤੰਤਰ ਦਿਵਸ (73rd Republic Day) ਮਨਾ ਰਿਹਾ ਹੈ ਜਿਸ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਸਣੇ ਹੋਰ ਸਿਆਸੀ ਗਲਿਆਰੇ ਵਿੱਚੋਂ ਸੋਸ਼ਲ ਮੀਡੀਆਂ ਉੱਤੇ ਟਵੀਟ ਕਰਦਿਆ ਵਧਾਈ ਦਿੱਤੀ ਜਾ ਰਹੀ ਹੈ।

73rd Republic Day
73rd Republic Day
author img

By

Published : Jan 26, 2022, 10:18 AM IST

Updated : Jan 26, 2022, 10:29 AM IST

ਹੈਦਰਾਬਾਦ: ਦੇਸ਼ ਅੱਜ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸਮਾਰੋਹ ਰਾਜਧਾਨੀ ਦਿੱਲੀ ਵਿੱਚ ਕਰਵਾਇਆ ਜਾ ਰਿਹਾ ਹੈ। ਵਿਸ਼ੇਸ਼ ਦਿਹਾੜੇ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਸਣੇ ਹੋਰ ਸਿਆਸੀ ਗਲਿਆਰੇ ਵਿੱਚੋਂ ਸੋਸ਼ਲ ਮੀਡੀਆਂ ਉੱਤੇ ਟਵੀਟ ਕਰਦਿਆ ਵਧਾਈ ਦਿੱਤੀ ਜਾ ਰਹੀ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਵਧਾਈ ਅਤੇ ਕੀਤੀ ਅਪੀਲ

ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 73ਵੇਂ ਗਣਤੰਤਰ ਦਿਵਸ ਮੌਕੇ ਪੂਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਬੀਤੀ ਸ਼ਾਮ ਸੰਬੋਧਨ ਕਰਦਿਆਂ ਜਿੱਥੇ ਇਸ ਦਿਨ ਦੀ ਵਧਾਈ ਦਿੱਤੀ, ਉੱਥੇ ਹੀ, ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

PM ਮੋਦੀ ਨੇ ਗਣਤੰਤਰ ਦਿਵਸ ਮੌਕੇ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਣਤੰਤਰ ਦਿਵਸ ਮੌਕੇ ਟਵੀਟ ਕਰਦਿਆਂ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

  • आप सभी को गणतंत्र दिवस की हार्दिक शुभकामनाएं। जय हिंद!

    Wishing you all a happy Republic Day. Jai Hind! #RepublicDay

    — Narendra Modi (@narendramodi) January 26, 2022 " class="align-text-top noRightClick twitterSection" data=" ">

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਤੀ ਵਧਾਈ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆ ਲਿਖਿਆ-'73ਵੇਂ ਗਣਤੰਤਰ ਦਿਵਸ ਮੌਕੇ ਭਾਰਤ ਦੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ।'

  • Greetings and warm wishes to the citizens of India on the occasion of 73rd #RepublicDay.

    This is an occasion to celebrate our democracy and cherish the ideas and values enshrined in our Constitution.

    Praying for the continued progress and prosperity of our country.

    — Rajnath Singh (@rajnathsingh) January 26, 2022 " class="align-text-top noRightClick twitterSection" data=" ">

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਵਧਾਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਗਣਤੰਤਰ ਦਿਹਾੜੇ ਦੀ ਟਵੀਟ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਮੌਕੇ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ।

  • सभी को 73वें गणतंत्र दिवस की शुभकामनाएं।

    भारतीय गणतंत्र के गौरव, एकता व अखंडता को अक्षुण्ण बनाए रखने के लिए अपना सर्वस्व अर्पण करने वाले सभी जवानों को नमन करता हूँ।

    आइए आज हम सभी स्वाधीनता के लोकतांत्रिक मूल्यों के प्रति अपनी प्रतिबद्धता सुनिश्चित करने का संकल्प लें।

    जय हिन्द! pic.twitter.com/jujYZVCn3C

    — Amit Shah (@AmitShah) January 26, 2022 " class="align-text-top noRightClick twitterSection" data=" ">

ਪੰਜਾਬ ਦੇ ਸੀਐਮ ਚੰਨੀ ਨੇ ਕੀਤਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਗਣਰਾਜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

  • Heartiest greetings on 73rd #RepublicDay. It is important to remember the core values of sovereignty, socialism, secularism, democracy, justice, equality, human dignity & the unity, which are the bases of our constitution. Let us pledge to uphold and safeguard these values pic.twitter.com/L7bmIbTwKY

    — Charanjit S Channi (@CHARANJITCHANNI) January 26, 2022 " class="align-text-top noRightClick twitterSection" data=" ">

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਗਣਤੰਤਰ ਦਿਵਸ ਦੀ ਟਵੀਟ ਕਰਦਿਆਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

  • विश्व में भारत का संविधान सबसे बड़ा लिखित संविधान है। बाबा साहब भीमराव अम्बेडकर जी द्वारा रचित ये संविधान हर भारतीय की उम्मीदों और आकांक्षाओं को समेटे है।

    महान भारतीय गणराज्य के 73वें गणतंत्र दिवस की सभी देशवासियों को बहुत-बहुत शुभकामनाएँ। 🇮🇳

    — Arvind Kejriwal (@ArvindKejriwal) January 26, 2022 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਵਧਾਈਆਂ

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਗਣਤੰਤਰ ਦਿਵਸ ਮੌਕੇ ਟਵੀਟ ਕਰ ਕੇ ਵਧਾਈਆਂ ਦਿੱਤੀਆਂ ਹਨ।

  • Greetings to every Indian across the world on our 73rd #RepublicDay. India’s diversity is what truly strengthens us, with so many different cultures living together. With peace in my mind, freedom in my soul, and pride in my heart, I wish you a very Happy Republic Day! pic.twitter.com/UZDmJ6SSeB

    — Capt.Amarinder Singh (@capt_amarinder) January 26, 2022 " class="align-text-top noRightClick twitterSection" data=" ">

ਅਕਾਲੀ ਦਲ ਨੇਤਾ ਸੁਖਬੀਰ ਬਾਦਲ ਦਾ ਟਵੀਟ

ਬਾਬਾ ਸਾਹਿਬ ਬੀ.ਆਰ. ਅੰਬੇਡਕਰ ਅਤੇ ਸੰਵਿਧਾਨ ਘੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸਾਰੇ ਦਿੱਗਜਾਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਅਕਾਲੀ ਦਲ ਨੇਤਾ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਗਣਰਾਜ ਦਿਹਾੜੇ ਦੀ ਵਧਾਈ ਦਿੱਤੀ।

  • Happy Republic Day. Remembering the contribution of Baba Saheb BR Ambedkar and all the stalwarts who played a significant role in framing the Constitution, I express my gratitude to the freedom fighters and our valiant soldiers who guard the nation.#73rdRepublicDay pic.twitter.com/9PFQ8lCOq8

    — Sukhbir Singh Badal (@officeofssbadal) January 26, 2022 " class="align-text-top noRightClick twitterSection" data=" ">

ਭਗਵੰਤ ਮਾਨ ਨੇ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਟਵੀਟ ਕਰਦਿਆਂ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ।

ਪੰਜਾਬ ਭਾਜਪਾ ਵਲੋਂ ਵਧਾਈ

ਪੰਜਾਬ ਭਾਜਪਾ ਵਲੋਂ ਵੀ ਟਵੀਟ ਕਰਦਿਆਂ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ ਗਈ।

ਇਹ ਵੀ ਪੜੋ: Padma Award 2022: CDS ਰਾਵਤ, ਲੋਕ ਗਾਇਕਾ ਗੁਰਮੀਤ ਬਾਵਾ ਸਮੇਤ ਇਹਨਾਂ ਸਖ਼ਸ਼ੀਅਤਾਂ ਨੂੰ ਮਿਲੇਗਾ ਪਦਮ ਭੂਸ਼ਣ

Last Updated : Jan 26, 2022, 10:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.