ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਬਾਲ ਪੁਰਸਕਾਰ ਦੇ ਜੇਤੂਆਂ ਨਾਲ ਗੱਲਬਾਤ (PM Modi to interact with Bal Puraskar awardees) ਕਰਨਗੇ। ਇਸ ਮੌਕੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਅਤੇ ਰਾਜ ਮੰਤਰੀ ਐਮ ਮਹਿੰਦਰਭਾਈ ਵੀ ਮੌਜੂਦ ਰਹਿਣਗੇ।
-
PM Modi to interact with Pradhan Mantri Rashtriya Bal Puraskar awardees today
— ANI Digital (@ani_digital) January 24, 2022 " class="align-text-top noRightClick twitterSection" data="
Read @ANI Story | https://t.co/3iMFbZrWVR#PMModi pic.twitter.com/NixzrWZiDZ
">PM Modi to interact with Pradhan Mantri Rashtriya Bal Puraskar awardees today
— ANI Digital (@ani_digital) January 24, 2022
Read @ANI Story | https://t.co/3iMFbZrWVR#PMModi pic.twitter.com/NixzrWZiDZPM Modi to interact with Pradhan Mantri Rashtriya Bal Puraskar awardees today
— ANI Digital (@ani_digital) January 24, 2022
Read @ANI Story | https://t.co/3iMFbZrWVR#PMModi pic.twitter.com/NixzrWZiDZ
ਭਾਰਤ ਸਰਕਾਰ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਬਾਲ ਪੁਰਸਕਾਰ ਦੇ ਤਹਿਤ ਬਾਲ ਸ਼ਕਤੀ ਪੁਰਸਕਾਰ, ਨਵੀਨਤਾ, ਖੇਡਾਂ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ, ਸਕੂਲ ਖੇਤਰ ਅਤੇ ਬਹਾਦਰੀ ਦੇ ਖੇਤਰਾਂ ਵਿੱਚ ਬੇਮਿਸਾਲ ਕਾਬਲੀਅਤਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੀ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਰੇਕ ਜੇਤੂ ਨੂੰ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ।
ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਸਾਲ 2022 ਲਈ ਬਾਲ ਪੁਰਸਕਾਰ ਜੇਤੂਆਂ ਨੂੰ 'ਬਲਾਕ ਚੇਨ' ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਡਿਜੀਟਲ ਸਰਟੀਫਿਕੇਟ ਦੇਣਗੇ। ਸਾਲ 2021 ਦੇ ਉਨ੍ਹਾਂ ਜੇਤੂਆਂ ਨੂੰ ਵੀ ਸਰਟੀਫਿਕੇਟ ਦਿੱਤੇ ਜਾਣਗੇ ਜਿਨ੍ਹਾਂ ਨੂੰ ਕੋਵਿਡ ਮਹਾਮਾਰੀ ਕਾਰਨ ਇਹ ਨਹੀਂ ਦਿੱਤਾ ਜਾ ਸਕਿਆ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੇ ਸਰਟੀਫਿਕੇਟ ਪ੍ਰਦਾਨ ਕਰਨ ਲਈ ਪਹਿਲੀ ਵਾਰ ‘ਬਲਾਕ ਚੇਨ’ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਲੱਗੀ ਐੱਸਪੀਜੀ ਨੂੰ ਹੋਰ ਅਧਿਕਾਰ ਦੇਣ ਦੀ ਮੰਗ