ਚੰਡੀਗੜ੍ਹ: ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਸੋਮਵਾਰ ਨੂੰ ਇੱਥੇ ਔਰਤਾਂ ਦੇ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਨੂੰ ਲੈ ਕੇ ਹਰਜਿੰਦਰ ਕੌਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਵਧਾਈਆਂ ਦਿੱਤੀ ਗਈਆਂ ਹਨ। ਇਸ ਨੂੰ ਲੈ ਕੇ ਖੇਡ ਮੰਤਰੀ ਵੱਲੋਂ ਵੀ ਟਵੀਟ ਕੀਤਾ ਗਿਆ ਹੈ।
ਕਾਂਸੀ ਤਗ਼ਮਾ ਜਿੱਤਣ 'ਤੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਮੁਬਾਰਕਾਂ ਦਿੰਦਿਆ ਆਪਣੇ ਟਵੀਟਰ ਅਕਾਉਂਟ 'ਤੇ ਲਿਖਿਆ ਹੈ, 'ਹਰਜਿੰਦਰ ਕੌਰ ਨੂੰ #CommonwealthGames ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਵਧਾਈ। ਪੋਡੀਅਮ ਤੱਕ ਪਹੁੰਚਣ ਲਈ ਉਸਨੇ ਆਪਣੀ ਜ਼ਿੰਦਗੀ ਦੀਆਂ ਕਈ ਰੁਕਾਵਟਾਂ ਨੂੰ ਪਾਰ ਕੀਤਾ ਹੈ। ਇਹ ਸਾਰਿਆਂ ਲਈ ਬਹੁਤ ਪ੍ਰੇਰਨਾਦਾਇਕ ਕਹਾਣੀ ਹੈ। ਆਉਣ ਵਾਲੇ ਸਾਲਾਂ ਵਿੱਚ ਤੁਸੀਂ ਹੋਰ ਵੀ ਮਹਿਮਾ ਪ੍ਰਾਪਤ ਕਰੋ।'
-
Congratulations to Harjinder Kaur for winning the bronze medal in weightlifting at #CommonwealthGames. She has overcome many a hurdle in her life to reach the podium. It is a very inspiring story for all. May you achieve greater glory in the years to come.
— President of India (@rashtrapatibhvn) August 2, 2022 " class="align-text-top noRightClick twitterSection" data="
">Congratulations to Harjinder Kaur for winning the bronze medal in weightlifting at #CommonwealthGames. She has overcome many a hurdle in her life to reach the podium. It is a very inspiring story for all. May you achieve greater glory in the years to come.
— President of India (@rashtrapatibhvn) August 2, 2022Congratulations to Harjinder Kaur for winning the bronze medal in weightlifting at #CommonwealthGames. She has overcome many a hurdle in her life to reach the podium. It is a very inspiring story for all. May you achieve greater glory in the years to come.
— President of India (@rashtrapatibhvn) August 2, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਟਵੀਟਰ 'ਤੇ ਲਿਖਿਆ ਹੈ, 'ਸਾਡੇ ਵੇਟਲਿਫਟਿੰਗ ਦਲ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਨੂੰ ਜਾਰੀ ਰੱਖਦਿਆਂ ਹਰਜਿੰਦਰ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ। ਉਸ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ। ਉਸ ਦੇ ਭਵਿੱਖ ਦੇ ਯਤਨਾਂ ਲਈ ਉਸ ਨੂੰ ਸ਼ੁਭਕਾਮਨਾਵਾਂ।'
-
Our weightlifting contingent has performed exceptionally well at the Birmingham CWG. Continuing this, Harjinder Kaur wins a Bronze medal. Congratulations to her for this special accomplishment. Best wishes to her for her future endeavours. pic.twitter.com/0dPzgkWT3y
— Narendra Modi (@narendramodi) August 2, 2022 " class="align-text-top noRightClick twitterSection" data="
">Our weightlifting contingent has performed exceptionally well at the Birmingham CWG. Continuing this, Harjinder Kaur wins a Bronze medal. Congratulations to her for this special accomplishment. Best wishes to her for her future endeavours. pic.twitter.com/0dPzgkWT3y
— Narendra Modi (@narendramodi) August 2, 2022Our weightlifting contingent has performed exceptionally well at the Birmingham CWG. Continuing this, Harjinder Kaur wins a Bronze medal. Congratulations to her for this special accomplishment. Best wishes to her for her future endeavours. pic.twitter.com/0dPzgkWT3y
— Narendra Modi (@narendramodi) August 2, 2022
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਮੁਬਾਰਕਾਂ ਦਿੰਦਿਆ ਹੋਏ ਟਵੀਟ ਕੀਤਾ ਹੈ, 'ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਗ਼ਮਾ ਜਿੱਤਣ ‘ਤੇ ਵਧਾਈਆਂ… ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ… ਚੱਕਦੇ ਇੰਡੀਆ।'
-
ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…
— Bhagwant Mann (@BhagwantMann) August 2, 2022 " class="align-text-top noRightClick twitterSection" data="
ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ…. pic.twitter.com/qtn3lkgHJ5
">ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…
— Bhagwant Mann (@BhagwantMann) August 2, 2022
ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ…. pic.twitter.com/qtn3lkgHJ5ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…
— Bhagwant Mann (@BhagwantMann) August 2, 2022
ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ…. pic.twitter.com/qtn3lkgHJ5
ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਆਪਣੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਹੈ। ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ.,
-
ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ.,
— Bhagwant Mann (@BhagwantMann) August 2, 2022 " class="align-text-top noRightClick twitterSection" data="
">ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ.,
— Bhagwant Mann (@BhagwantMann) August 2, 2022ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ.,
— Bhagwant Mann (@BhagwantMann) August 2, 2022
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਵੀ ਮੁਬਾਰਕਾਂ ਦਿੱਤੀ ਗਈਆਂ ਹਨ। ਉਨ੍ਹਾਂ ਟਵੀਟ ਕੀਤਾ ਹੈ, 'ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ।'
-
ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ । pic.twitter.com/0NmNkNKQzP
— Gurmeet Singh Meet Hayer (@meet_hayer) August 2, 2022 " class="align-text-top noRightClick twitterSection" data="
">ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ । pic.twitter.com/0NmNkNKQzP
— Gurmeet Singh Meet Hayer (@meet_hayer) August 2, 2022ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ । pic.twitter.com/0NmNkNKQzP
— Gurmeet Singh Meet Hayer (@meet_hayer) August 2, 2022
ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਭਾਰਤੀ ਐਥਲੀਟਾਂ ਦੀ ਸ਼ਾਨਦਾਰ ਦੌੜ ਨੂੰ ਜਾਰੀ ਰੱਖਦੇ ਹੋਏ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਸੋਮਵਾਰ ਨੂੰ ਇੱਥੇ ਔਰਤਾਂ ਦੇ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਹਰਜਿੰਦਰ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਭਾਰ ਚੁੱਕ ਕੇ ਕੁੱਲ 212 ਕਿਲੋ ਭਾਰ ਦੇ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ।
ਇਸ ਈਵੈਂਟ ਦਾ ਸੋਨ ਤਗ਼ਮਾ ਇੰਗਲੈਂਡ ਦੀ ਸਾਰਾਹ ਡੇਵਿਸ ਨੇ ਜਿੱਤਿਆ ਜਦਕਿ ਚਾਂਦੀ ਦਾ ਤਗ਼ਮਾ ਕੈਨੇਡਾ ਦੀ ਐਲੇਕਸਿਸ ਐਸ਼ਵਰਥ ਨੇ ਜਿੱਤਿਆ। ਸਨੈਚ ਵਿੱਚ ਹਰਜਿੰਦਰ ਦੀ 90 ਕਿਲੋਗ੍ਰਾਮ ਦੀ ਪਹਿਲੀ ਕੋਸ਼ਿਸ਼ ਅਸਫਲ ਰਹੀ ਪਰ ਦੂਜੀ ਕੋਸ਼ਿਸ਼ ਵਿੱਚ ਸਫਲਤਾਪੂਰਵਕ ਇਸ ਨੂੰ ਚੁੱਕਣ ਤੋਂ ਬਾਅਦ ਉਸ ਨੇ ਤੀਜੀ ਕੋਸ਼ਿਸ਼ ਵਿੱਚ 93 ਕਿਲੋ ਭਾਰ ਚੁੱਕਿਆ। ਇਸ ਤੋਂ ਬਾਅਦ ਉਸ ਨੇ ਕਲੀਨ ਐਂਡ ਜਰਗ ਵਿਚ 113, 116 ਅਤੇ ਫਿਰ 119 ਕਿਲੋਗ੍ਰਾਮ ਸਫਲਤਾਪੂਰਵਕ ਚੁੱਕਿਆ।
ਇਹ ਵੀ ਪੜ੍ਹੋ: CWG 2022: ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ