ETV Bharat / bharat

RIP Lata Mangeshkar: ਲਤਾ ਮੰਗੇਸ਼ਕਰ ਦੇ ਦੇਹਾਂਤ ਮੌਕੇ ਸਿਆਸੀ ਆਗੂਆਂ ਸਣੇ ਬਾਲੀਵੁੱਡ ਜਗਤ ਨੇ ਜਤਾਇਆ ਸੋਗ - Lata Mangeshkar updates

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਸਵੇਰੇ ਮੁੰਬਈ 'ਚ ਦਿਹਾਂਤ ਹੋ ਗਿਆ ਹੈ। ਉਸ ਦੀ ਭੈਣ ਊਸ਼ਾ ਮੰਗੇਸ਼ਕਰ ਨੇ ਪ੍ਰਸਿੱਧ ਗਾਇਕਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

RIP Lata Mangeshkar
RIP Lata Mangeshkar
author img

By

Published : Feb 6, 2022, 10:41 AM IST

Updated : Feb 6, 2022, 12:11 PM IST

ਮੁੰਬਈ (ਮਹਾਰਾਸ਼ਟਰ): ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਸਵੇਰੇ ਮੁੰਬਈ 'ਚ ਦਿਹਾਂਤ ਹੋ ਗਿਆ। ਮੰਗੇਸ਼ਕਰ ਨੇ 8 ਜਨਵਰੀ ਨੂੰ ਹਲਕੇ ਲੱਛਣਾਂ ਦੇ ਨਾਲ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਸੀ ਅਤੇ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਸ ਦੀ ਭੈਣ ਊਸ਼ਾ ਮੰਗੇਸ਼ਕਰ ਨੇ ਪ੍ਰਸਿੱਧ ਗਾਇਕਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਉਹਨਾਂ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਹਨਾਂ ਨੂੰ ਮੁੜ ਵੈਂਟੀਲੇਟਰ 'ਤੇ ਭੇਜ ਦਿੱਤਾ ਗਿਆ ਸੀ।

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਸਵੇਰੇ ਮੁੰਬਈ 'ਚ ਦਿਹਾਂਤ ਹੋ ਗਿਆ ਹੈ। ਉਸ ਦੀ ਭੈਣ ਊਸ਼ਾ ਮੰਗੇਸ਼ਕਰ ਨੇ ਪ੍ਰਸਿੱਧ ਗਾਇਕਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਦੇਹਾਂਤ ਦੀਆਂ ਖ਼ਬਰਾਂ ਤੋਂ ਬਾਅਦ ਜਿੱਥੇ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਹੈ, ਉੱਥੇ ਹੀ ਸਿਆਸੀ ਨੇਤਾਵਾਂ ਵਲੋਂ ਵੀ ਸੋਸ਼ਲ ਮੀਡੀਆਂ ਉੱਤੇ ਟਵੀਟ ਕਰ ਕੇ ਸੋਗ ਜ਼ਾਹਰ ਕੀਤਾ ਜਾ ਰਿਹਾ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ ਟਵੀਟ

ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਦਿਆਂ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਉੱਤੇ ਸੋਗ ਪ੍ਰਗਟ ਕੀਤਾ ਹੈ।

  • Lata-ji’s demise is heart-breaking for me, as it is for millions the world over. In her vast range of songs, rendering the essence and beauty of India, generations found expression of their inner-most emotions. A Bharat Ratna, Lata-ji’s accomplishments will remain incomparable. pic.twitter.com/rUNQq1RnAp

    — President of India (@rashtrapatibhvn) February 6, 2022 " class="align-text-top noRightClick twitterSection" data=" ">

ਪੀਐਮ ਮੋਦੀ ਨੇ ਕੀਤਾ ਟਵੀਟ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ ਹੈ।

  • I am anguished beyond words. The kind and caring Lata Didi has left us. She leaves a void in our nation that cannot be filled. The coming generations will remember her as a stalwart of Indian culture, whose melodious voice had an unparalleled ability to mesmerise people. pic.twitter.com/MTQ6TK1mSO

    — Narendra Modi (@narendramodi) February 6, 2022 " class="align-text-top noRightClick twitterSection" data=" ">

ਰੱਖਿਆ ਮੰਤਰੀ ਰਾਜਨਾਥ ਦਾ ਟਵੀਟ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰਦਿਆਂ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

  • ‘स्वर कोकिला’ लता मंगेशकर जी के निधन से भारत की आवाज़ खो गई है। लताजी ने आजीवन स्वर और सुर की साधना की। उनके गाये हुए गीतों को भारत की कई पीढ़ियों को सुना और गुनगुनाया है। उनका निधन देश की कला और संस्कृति जगत की बहुत बड़ी क्षति है।उनके परिवार और प्रशंसकों के प्रति मेरी संवेदनाएँ।

    — Rajnath Singh (@rajnathsingh) February 6, 2022 " class="align-text-top noRightClick twitterSection" data=" ">

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਟਵੀਟ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਦਿਆਂ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਦੇ ਸੋਗ ਪ੍ਰਗਟਾਇਆ ਹੈ।

  • सुर व संगीत की पूरक लता दीदी ने अपनी सुर साधना व मंत्रमुग्ध कर देने वाली वाणी से न सिर्फ भारत बल्कि पूरे विश्व में हर पीढ़ी के जीवन को भारतीय संगीत की मिठास से सराबोर किया।

    संगीत जगत में उनके योगदान को शब्दों में पिरोना संभव नहीं है।

    उनका निधन मेरे लिए व्यक्तिगत क्षति है। pic.twitter.com/uRwKwZa4KG

    — Amit Shah (@AmitShah) February 6, 2022 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਗਾਇਕਾ ਲਤਾ ਮੰਗੇਸ਼ਕਰ ਦੇ ਅਚਾਨਕ ਦੇਹਾਂਤ ਦੀ ਖ਼ਬਰ ਉੱਤੇ ਬੇਹਦ ਦੁੱਖ ਜ਼ਾਹਰ ਕੀਤਾ ਹੈ।

  • Deeply saddened to hear the news of passing away of legendary singer, the nightingale of India and Bharat Ratna Awardee #LataMangeshkar Ji. She dedicated her life enriching the Indian music. Heartfelt condolences to her family and fans.

    — Charanjit S Channi (@CHARANJITCHANNI) February 6, 2022 " class="align-text-top noRightClick twitterSection" data=" ">

ਗਾਇਕਾ ਹਰਸ਼ਦੀਪ ਕੌਰ ਨੇ ਕੀਤਾ ਟਵੀਟ

ਗਾਇਕਾ ਹਰਸ਼ਦੀਪ ਕੌਰ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ਮੌਕੇ ਉਨ੍ਹਾਂ ਦੀ ਪੁਰਾਣੀ ਤਸਵੀਰ ਸ਼ੇਅਰ ਕਰਦਿਆ ਟਵੀਟ ਕੀਤਾ।

  • “𝘚𝘩𝘢𝘢𝘺𝘢𝘥 𝘱𝘩𝘪𝘳 𝘪𝘴𝘴 𝘫𝘢𝘯𝘢𝘮 𝘮𝘦𝘪𝘯 𝘮𝘶𝘭𝘢𝘢𝘲𝘢𝘢𝘵 𝘩𝘰 𝘯𝘢 𝘩𝘰...”

    Just don’t want to say Good Bye.. Saddest day in music…

    She was music.. she was soul.. she was perfection.. an Institute of music… True Goddess… 🙏🏼#LataMangeshkar ji 🙏🏼 pic.twitter.com/oqdNi6M2Dv

    — Harshdeep Kaur (@HarshdeepKaur) February 6, 2022 " class="align-text-top noRightClick twitterSection" data=" ">

ਅਦਾਕਾਰਾ ਹੇਮਾ ਮਾਲਿਨੀ ਨੇ ਕੀਤਾ ਟਵੀਟ

ਅਦਾਕਾਰਾ ਹੇਮਾ ਮਾਲਿਨੀ ਲਤਾ ਮੰਗੇਸ਼ਕਰ ਦੀਆਂ ਤਸਵੀਰਾਂ ਸ਼ੇਅਰ ਕਰਦਿਆਂ ਟਵੀਟ ਕੀਤਾ ਅਤੇ ਉਨ੍ਹਾਂ ਦੇਹਾਂਤ ਮੌਕੇ ਸੋਗ ਪ੍ਰਗਟ ਕੀਤਾ।

  • Feb 6 is a dark day for us - the legend who has given us a treasure trove of lilting songs, the Nightingale of India, Lataji, has left us to continue her divine music in heaven🙏 It is a personal loss for me as our affection & admiration for each other was mutual❤️ pic.twitter.com/zTUjlw9D7y

    — Hema Malini (@dreamgirlhema) February 6, 2022 " class="align-text-top noRightClick twitterSection" data=" ">

ਜੂਹੀ ਚਾਵਲਾ ਨੇ ਜਤਾਇਆ ਸੋਗ

ਅਦਾਕਾਰਾ ਜੂਹੀ ਚਾਵਲਾ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ਦੀ ਖ਼ਬਰ ਉੱਤੇ ਸੋਗ ਜਤਾਇਆ।

  • Im speechless …. and very sad ….. the great legendary artiste , Nightingale of India … no longer in our midst …… 🙏🙏🙏💔💔💔 pic.twitter.com/H6wwspbig8

    — Juhi Chawla (@iam_juhi) February 6, 2022 " class="align-text-top noRightClick twitterSection" data=" ">

ਅਦਾਕਾਰ ਅਕਸ਼ੈ ਕੁਮਾਰ ਨੇ ਕੀਤਾ ਟਵੀਟ

ਅਦਾਕਾਰ ਅਕਸ਼ੈ ਕੁਮਾਰ ਨੇ ਵੀ ਟਵੀਟ ਕਰਦਿਆਂ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਂਟ ਕੀਤੀ।

  • Meri Awaaz Hi Pehchaan Hain, Gar Yaad Rahe…and how can one forget such a voice!
    Deeply saddened by the passing away of Lata Mangeshkar ji, my sincere condolences and prayers. Om Shanti 🙏🏻

    — Akshay Kumar (@akshaykumar) February 6, 2022 " class="align-text-top noRightClick twitterSection" data=" ">

ਦੱਸ ਦਈਏ ਕਿ ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ਨੂੰ ਇੰਦੌਰ ਵਿੱਚ ਹੋਇਆ ਸੀ। ਉਹ ਭਾਰਤ ਦੀ ਸਭ ਤੋਂ ਪ੍ਰਸਿੱਧ ਅਤੇ ਸਤਿਕਾਰਤ ਗਾਇਕਾ ਸੀ। ਜਿਨ੍ਹਾਂ ਦਾ ਛੇ ਦਹਾਕਿਆਂ ਦਾ ਕਾਰਜਕਾਲ ਪ੍ਰਾਪਤੀਆਂ ਨਾਲ ਭਰਪੂਰ ਹੈ। ਲਤਾ ਜੀ ਨੇ ਤੀਹ ਤੋਂ ਵੱਧ ਭਾਸ਼ਾਵਾਂ ਵਿੱਚ ਫਿਲਮੀ ਅਤੇ ਗੈਰ-ਫਿਲਮੀ ਗੀਤ ਗਾਏ ਹਨ ਪਰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੀ ਪਛਾਣ ਇੱਕ ਪਲੇਬੈਕ ਗਾਇਕਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਲਤਾ ਮੰਗੇਸ਼ਕਰ ਦੇ ਦੇਹਾਂਤ ਨਾਲ ਸੰਗੀਤ ਦੀ ਇੱਕ ਸਦੀ ਦਾ ਅੰਤ

Last Updated : Feb 6, 2022, 12:11 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.