ETV Bharat / bharat

ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ 'ਚ ਧਮਾਕੇ 'ਤੇ ਸਿਆਸੀ ਬਿਆਨਬਾਜ਼ੀ - ਧਮਾਕੇ 'ਤੇ ਸਿਆਸੀ ਬਿਆਨਬਾਜ਼ੀ

ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ
ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ
author img

By

Published : Dec 23, 2021, 3:26 PM IST

Updated : Dec 23, 2021, 5:49 PM IST

17:46 December 23

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ : ਕੇਜਰੀਵਾਲ

ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ 'ਚ ਮ੍ਰਿਤਕ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨਾਲ ਸਾਡੀ ਡੂੰਘੀ ਸੰਵੇਦਨਾ ਹੈ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕਾਮਨਾ ਕਰਦਾ ਹਾਂ।

17:38 December 23

ਸੂਬੇ 'ਚ ਅਰਾਜਿਕਤਾ ਫੈਲਾਉਣ ਦੀ ਹੋ ਰਹੀ ਕੋਸ਼ਿਸ਼ : ਸੀਐਮ ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਲੁਧਿਆਣਾ ਧਮਾਕੇ 'ਚ ਜ਼ਖ਼ਮੀਆਂ ਦਾ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਹਾਲ ਜਾਣਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ 'ਚ ਅਰਾਜਿਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

17:37 December 23

ਪੂਰਾ ਸੂਬਾ ਹਾਈ ਅਲਰਟ 'ਤੇ : ਰੰਧਾਵਾ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਘਟਨਾ ਦੀ ਜਾਂਚ ਦੇ ਲਈ ਫੋਰੈਂਸਿਕ ਟੀਮ ਪਹੁੰਚ ਗਈ ਹੈ। ਸਾਡਾ ਸਰਹੱਦੀ ਸੂਬਾ ਹੈ, ਇਸ ਲਈ ਅਸੀਂ ਬਾਹਰੀ ਤਾਕਤਾਂ ਦੀ ਸੰਭਾਵਨਾ ਸਮੇਤ ਕਿਸੇ ਵੀ ਚੀਜ਼ ਨੂੰ ਇਨਕਾਰ ਨਹੀਂ ਕਰ ਸਕਦੇ, ਕਿਉਂਕਿ ਉਹ ਕਦੇ ਨਹੀਂ ਚਾਹੁੰਦੇ ਕਿ ਪੰਜਾਬ ਸਥਿਰ ਰਹੇ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਵੀ ਕਿਹਾ ਕਿ ਪੂਰਾ ਸੂਬਾ ਹਾਈ ਅਲਰਟ 'ਤੇ ਹੈ।

17:00 December 23

ਮੁੱਖ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਤੋਂ ਦੁਖੀ : ਸਿਰਸਾ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਤੋਂ ਬਹੁਤ ਦੁਖੀ ਹਾਂ। ਜਿਸ ਦੀ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਵਿੱਚ ਹਰ ਪੱਖ ਤੋਂ ਅਸਫਲ ਰਹੀ ਹੈ।

17:00 December 23

ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ : ਹਰਪਾਲ ਚੀਮਾ

ਹਰਪਾਲ ਚੀਮਾ
ਹਰਪਾਲ ਚੀਮਾ

ਆਗੂ ਵਿਰੋਧੀ ਧਿਰ ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ 'ਬੇਅਦਬੀ' ਅਤੇ ਹੁਣ ਧਮਾਕੇ। ਕੁਝ ਲੋਕ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦੇ ਹਨ। ਪਰ ਪੰਜਾਬ ਵਾਸੀ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਾਨੂੰ ਇੱਕ ਦੂਜੇ ਦੇ ਨਾਲ ਖੜੇ ਹੋਣਾ ਪਵੇਗਾ। ਮ੍ਰਿਤਕਾਂ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

16:51 December 23

ਘਟਨਾ ਦੀ ਡੂੰਘਾਈ ਨਾਲ ਹੋਣੀ ਚਾਹੀਦੀ ਜਾਂਚ : ਅਸ਼ਵਨੀ ਸ਼ਰਮਾ

  • ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਬਹੁਤ ਹੀ ਨਿੰਦਨਯੋਗ ਘਟਨਾ ਹੈ, ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਮ੍ਰਿਤਕਾਂ ਦੇ ਪਰਿਵਾਰ ਨਾਲ ਮੇਰੀਆਂ ਸੰਵੇਦਨਾਵਾਂ ਹਨ ਅਤੇ ਜ਼ਖਮੀਆਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਦੇ ਅੱਗੇ ਅਰਦਾਸ ਕਰਦਾ ਹਾਂ।@BJP4Punjab

    — Ashwani Sharma (@AshwaniSBJP) December 23, 2021 " class="align-text-top noRightClick twitterSection" data=" ">

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਇਆ ਧਮਾਕਾ ਬਹੁਤ ਹੀ ਨਿੰਦਨਯੋਗ ਘਟਨਾ ਹੈ। ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਮ੍ਰਿਤਕਾਂ ਦੇ ਪਰਿਵਾਰ ਨਾਲ ਮੇਰੀਆਂ ਸੰਵੇਦਨਾਵਾਂ ਹਨ ਅਤੇ ਜ਼ਖਮੀਆਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਦੇ ਅੱਗੇ ਅਰਦਾਸ ਕਰਦਾ ਹਾਂ।

16:36 December 23

ਭਾਈਚਾਰਕ ਸਾਂਝ ਤੋੜਨ ਦੀ ਸਾਜਿਸ਼ : ਭਗਵੰਤ ਮਾਨ

ਭਗਵੰਤ ਮਾਨ

ਲੁਧਿਆਣਾ ਧਮਾਕੇ ਨੂੰ ਲੈਕੇ ਪੰਜਾਬ 'ਆਪ' ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਬੇਅਦਬੀ ਅਤੇ ਹੁਣ ਧਮਾਕੇ ਦੀ ਘਟਨਾ ਨਾਲ ਜਿਥੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਉਥੇ ਹੀ ਪੰਜਾਬੀਆਂ ਦੀ ਭਾਈਚਾਰਕ ਸਾਂਝ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

16:22 December 23

ਸਰਕਾਰ ਨੂੰ ਬਦਲਾਖੋਰੀ ਦੀ ਜਗ੍ਹਾ ਕਾਨੂੰਨ ਵਿਵਸਥਾ 'ਤੇ ਧਿਆਨ ਦੇਣ ਦੀ ਲੋੜ : ਬਾਦਲ

ਸੁਖਬੀਰ ਬਾਦਲ
ਸੁਖਬੀਰ ਬਾਦਲ

ਲੁਧਿਆਣਾ ਧਮਾਕੇ 'ਤੇ ਸੁਖਬੀਰ ਬਾਦਲ ਨੇ ਲਿਖਿਆ ਕਿ ਧਮਾਕੇ ਦੀ ਖ਼ਬਰ ਸੁਣ ਕੇ ਮਨ ਦੁਖੀ ਹੋਇਆ। ਉਨ੍ਹਾਂ ਨਾਲ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ 'ਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰਾਜਨੀਤਿਕ ਬਦਲਾਖੋਰੀ ਦੀ ਬਜਾਏ ਕਾਨੂੰਨ ਵਿਵਸਥਾ 'ਤੇ ਧਿਆਨ ਦੇਣਾ ਚਾਹੀਦਾ ਹੈ।

16:15 December 23

ਪੰਜਾਬ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਕੋਝੀ ਸਾਜਿਸ਼ : ਵੜਿੰਗ

  • Disturbed at news of blast at Ludhiana Court Complex. Praying for the safety of all. There seems to be a sinister design to disturb Punjab's peace.#Ludhiana

    — Amarinder Singh Raja (@RajaBrar_INC) December 23, 2021 " class="align-text-top noRightClick twitterSection" data=" ">

ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਨਾਲ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਸੁਰੱਖਿਆ ਦੀ ਕਾਮਨਾ ਕਰਦਾ ਹੈ। ਇਸ ਦੇ ਨਾਲ ਹੀ ਲਿਖਿਆ ਕਿ ਪੰਜਾਬ ਦੀ ਸੁਰੱਖਿਆ ਨੂੰ ਭੰਗ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ।

16:07 December 23

ਪੰਜਾਬ ਦੀ ਕਾਨੂੰਨ ਵਿਵਸਥਾ ਹੋਈ ਅਸਫ਼ਲ : ਰਾਘਵ ਚੱਢਾ

  • Deeply saddened by the news of a blast at Ludhiana court complex. Incidents of sacrilege and now a bomb blast indicates to a deep rooted conspiracy to disturb poll bound Punjab. Also complete failure of state's law & order under CM Channi. Praying for peace & harmony of Punjab.

    — Raghav Chadha (@raghav_chadha) December 23, 2021 " class="align-text-top noRightClick twitterSection" data=" ">

ਰਿਾਢਵ ਚੱਢਾ ਨੇ ਕਿਹਾ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਖੇ ਹੋਏ ਧਮਾਕੇ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਅਤੇ ਹੁਣ ਬੰਬ ਧਮਾਕਾ ਚੋਣਾਂ ਸਮੇਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਸੂਬੇ ਦੀ ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਅਸਫਲ ਰਹੀ ਹੈ।

15:58 December 23

ਬਲਾਸਟ ਦੀ ਘਟਨਾ ਬੇਹੱਦ ਦੁਖਦ : ਕੇਜਰੀਵਾਲ

  • पहले बेअदबी, अब ब्लास्ट। कुछ लोग पंजाब की शांति भंग करना चाहते हैं। पंजाब के 3 करोड़ लोग इनके मंसूबों को कामयाब नहीं होने देंगे। हमें एक दूसरे का हाथ पकड़ कर रखना है

    ख़बर सुनकर दुख हुआ, मृतकों के परिवार के साथ मेरी संवेदनाएँ एवं सभी घायलों के जल्द स्वस्थ होने की कामना करता हूँ

    — Arvind Kejriwal (@ArvindKejriwal) December 23, 2021 " class="align-text-top noRightClick twitterSection" data=" ">

ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ 'ਚ ਪਹਿਲਾਂ ਬੇਅਦਬੀ ਅਤੇ ਹੁਣ ਧਮਾਕਾ। ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ ਤਿੰਨ ਕਰੋੜ ਲੋਕ ਇੰਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

15:53 December 23

ਪੰਜਾਬ ਨੇ ਕਾਲੇ ਦਿਨਾਂ 'ਚ ਖੂਨ ਦੀ ਕੀਮਤ ਅਦਾ ਕੀਤੀ ਹੈ : ਤਿਵਾਰੀ

  • I strongly condemn Bomb Blast in District Courts Complex at Ludhiana .
    @PunjabGovtIndia must ensure that the peace of Punjab is not disturbed at any cost. Punjab has paid the price in blood during the dark days from 1983- 1995. Punjab , Punjabi & Punjabiyat must be protected

    — Manish Tewari (@ManishTewari) December 23, 2021 " class="align-text-top noRightClick twitterSection" data=" ">

ਲੋਕ ਸਭਾ ਮੈਂਬਰ ਮਨੀਸ਼ ਤਿਵਾਰੀ ਨੇ ਲੁਧਿਆਣਾ ਜ਼ਿਲ੍ਹਾ ਕੰਪਲੈਕਸ 'ਚ ਹੋਏ ਧਮਾਕੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਾ ਹੋਣ ਦਿੱਤਾ ਜਾਵੇ। ਪੰਜਾਬ ਨੇ 1983-1995 ਦੇ ਕਾਲੇ ਦਿਨਾਂ ਦੌਰਾਨ ਖੂਨ ਦੀ ਕੀਮਤ ਅਦਾ ਕੀਤੀ ਹੈ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਹੋਣੀ ਚਾਹੀਦੀ ਹੈ।

15:38 December 23

ਲੁਧਿਆਣਾ ਕੋਰਟ ਕੰਪਲੈਕਸ 'ਚ ਧਮਾਕਾ ਦੁਖਦ : ਕੈਪਟਨ

  • Disturbing news of a blast at Ludhiana court complex. Saddened to know about the demise of 2 individuals, Praying for the recovery of those injured. @PunjabPoliceInd must get to the bottom of this.

    — Capt.Amarinder Singh (@capt_amarinder) December 23, 2021 " class="align-text-top noRightClick twitterSection" data=" ">

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਕੋਰਟ ਕੰਪਲੈਕਸ 'ਚ ਧਮਾਕੇ ਦੀ ਖ਼ਬਰ ਸੁਣਕੇ ਦੁਖ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਇਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ।

15:30 December 23

ਘਟਨਾ ਦੀ ਤਹਿ ਤੱਕ ਪਹੁੰਚਣ ਲਈ ਕਰਾਂਗੇ ਯਤਨ : ਬਿੱਟੂ

  • A very horrific incident has happened in the Ludhiana district court complex. I request everyone to stay strong & safe while police investigates cause of the blast. It is very early to assess damage but i assure everyone we will do everything to get to the bottom of this incident

    — Ravneet Singh Bittu (@RavneetBittu) December 23, 2021 " class="align-text-top noRightClick twitterSection" data=" ">

ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਦੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਇੱਕ ਬਹੁਤ ਹੀ ਭਿਆਨਕ ਘਟਨਾ ਵਾਪਰੀ ਹੈ। ਜਦੋਂ ਤੱਕ ਪੁਲਿਸ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ, ਮੈਂ ਸਾਰਿਆਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਰਹਿਣ ਦੀ ਬੇਨਤੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਘਟਨਾ ਦੀ ਤਹਿ ਤੱਕ ਪਹੁੰਚਣ ਲਈ ਹਰ ਸੰਭਵ ਯਤਨ ਕਰਾਂਗੇ।

15:27 December 23

ਪੰਜਾਬ ਦਾ ਅਮਨ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ : ਸਿੱਧੂ

  • The blast in Ludhiana Court leaves no shadow of doubt that a series of peace-disrupting activities have been planned by vested interests to create law & Order problem in Punjab. Condolences to those who lost their lives and sincere prayers for speedy recovery of the injured. pic.twitter.com/xaltliYBpB

    — Navjot Singh Sidhu (@sherryontopp) December 23, 2021 " class="align-text-top noRightClick twitterSection" data=" ">

ਲੁਧਿਆਣਾ ਧਮਾਕੇ 'ਤੇ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਭੰਘ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦਿਲੀ ਅਰਦਾਸ ਕਰਦਾ ਹਾਂ।

14:55 December 23

ਧਮਾਕੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਚੰਨੀ

  • Saddened over the news of blast at Ludhiana court complex. I'm reaching the blast site shortly and I assure the people of the state that the guilty would not be spared. Anybody trying to disturb the peace and harmony of the state, will be taken to task

    — Charanjit S Channi (@CHARANJITCHANNI) December 23, 2021 " class="align-text-top noRightClick twitterSection" data=" ">

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਲੁਧਿਆਣਾ ਕੋਰਟ ਕੰਪਲੈਕਸ ਵਿਖੇ ਹੋਏ ਧਮਾਕੇ ਦੀ ਖਬਰ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ

Last Updated : Dec 23, 2021, 5:49 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.