ETV Bharat / bharat

ਰਾਸ਼ਟਰਪਤੀ ਅਤੇ ਪੀਐਮ ਸਣੇ ਹੋਰ ਸਿਆਸਤਦਾਨਾਂ ਦੇ ਦਿੱਤੀਆਂ ਈਦ-ਉਲ-ਅਜ਼ਹਾ ਦੀਆਂ ਮੁਬਾਰਕਾਂ

ਅੱਜ ਦੇਸ਼ ਭਰ ਵਿੱਚ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ, ਪੰਜਾਬ ਦੇ ਸੀਐਮ ਭਗਵੰਤ ਮਾਨ ਸਣੇ ਹੋਰ ਨੇਤਾਵਾਂ ਨੇ ਵੀ ਟਵੀਟ ਕਰ ਕੇ ਇਸ ਤਿਉਹਾਰ ਦੀ ਵਧਾਈ ਦਿੱਤੀ ਹੈ।

Eid ul Azha
Eid ul Azha
author img

By

Published : Jul 10, 2022, 12:24 PM IST

ਨਵੀਂ ਦਿੱਲੀ: ਦੇਸ਼ ਭਰ 'ਚ ਅੱਜ ਬਕਰੀਦ (ਈਦ-ਉਲ-ਅਧਾ) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਈਦ-ਉਜ਼-ਜ਼ੁਹਾ ਦੇ ਮੌਕੇ 'ਤੇ ਸਾਰੇ ਦੇਸ਼ਵਾਸੀਆਂ, ਖਾਸ ਤੌਰ 'ਤੇ ਸਾਡੇ ਮੁਸਲਿਮ ਭੈਣਾਂ-ਭਰਾਵਾਂ ਨੂੰ ਵਧਾਈਆਂ। ਈਦ-ਉਜ਼-ਜ਼ੁਹਾ ਦਾ ਤਿਉਹਾਰ ਕੁਰਬਾਨੀ ਅਤੇ ਮਨੁੱਖੀ ਸੇਵਾ ਦਾ ਪ੍ਰਤੀਕ ਹੈ। ਆਓ ਇਸ ਮੌਕੇ ਨੂੰ ਮਾਨਵਤਾ ਦੀ ਸੇਵਾ ਲਈ ਸਮਰਪਿਤ ਕਰੀਏ ਅਤੇ ਦੇਸ਼ ਦੀ ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਲਈ ਕੰਮ ਕਰੀਏ।

  • ईद-उज़-ज़ुहा के अवसर पर, सभी देशवासियों, विशेषकर हमारे मुस्लिम भाइयों-बहनों को मुबारकबाद। ईद-उज़-ज़ुहा का त्‍योहार बलिदान और मानव सेवा का प्रतीक है। आइए, इस अवसर पर मानव जाति की सेवा के लिए खुद को समर्पित करने और देश की खुशहाली तथा समग्र विकास के लिए काम करने का संकल्‍प लें।

    — President of India (@rashtrapatibhvn) July 10, 2022 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਈਦ ਮੁਬਾਰਕ! ਈਦ-ਉਲ-ਅਧਾ ਦੀਆਂ ਸ਼ੁਭਕਾਮਨਾਵਾਂ, ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਬਿਹਤਰੀ ਲਈ ਸਮੂਹਿਕ ਭਲਾਈ ਅਤੇ ਖੁਸ਼ਹਾਲੀ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਲਈ ਪ੍ਰੇਰਿਤ ਕਰੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਈਦ ਮੁਬਾਰਕ, ਈਦ-ਉਲ-ਅਜ਼ਹਾ ਦੀਆਂ ਮੁਬਾਰਕਾਂ। ਇਹ ਤਿਉਹਾਰ ਸਾਨੂੰ ਸਾਰਿਆਂ ਦੀ ਭਲਾਈ ਦੀ ਭਾਵਨਾ ਨੂੰ ਮਜ਼ਬੂਤ ​​ਕਰਨ ਅਤੇ ਖੁਸ਼ਹਾਲੀ ਲਿਆਉਣ ਲਈ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕਰੇ।

  • Eid Mubarak! Greetings on Eid-ul-Adha. May this festival inspire us to work towards furthering the spirit of collective well-being and prosperity for the good of humankind.

    — Narendra Modi (@narendramodi) July 10, 2022 " class="align-text-top noRightClick twitterSection" data=" ">

ਰਾਹੁਲ ਗਾਂਧੀ ਨੇ ਵੀ ਟਵੀਟ ਕਰ ਦਿੱਤੀ ਵਧਾਈ

ਦਿੱਲੀ ਦੇ ਸੀਐਮ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ

  • सभी देशवासियों को ईद-उल-अज़हा की दिली मुबारक़बाद। आप सभी स्वस्थ रहें, खुश रहें और ये त्योहार आप सभी के जीवन में ख़ूब तरक़्क़ी लेकर आए।

    — Arvind Kejriwal (@ArvindKejriwal) July 10, 2022 " class="align-text-top noRightClick twitterSection" data=" ">

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕੀਤਾ ਟਵੀਟ

  • ਮੁਸਲਿਮ ਭਾਈਚਾਰੇ ਦੇ ਤਿਉਹਾਰ ਗੂੜੀ ਸਾਂਝ, ਪਿਆਰ ਅਤੇ ਸਮਰਪਣ ਦਾ ਪ੍ਰਤੀਕ ਈਦ-ਉਲ-ਅਜ਼ਹਾ ਦੇ ਸ਼ੁੱਭ ਮੌਕੇ ਸਾਰਿਆਂ ਨੂੰ ਮੁਬਾਰਕਬਾਦ..

    ਮੈਂ ਦਿਲੋਂ ਕਾਮਨਾ ਕਰਦਾ ਹਾਂ..ਤਿਉਹਾਰ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ..! pic.twitter.com/n8LnkEywCn

    — Bhagwant Mann (@BhagwantMann) July 10, 2022 " class="align-text-top noRightClick twitterSection" data=" ">

ਅਕਾਲੀ ਦਲ ਨੇਤਾ ਸੁਖਬੀਰ ਬਾਦਲ ਨੇ ਕੀਤਾ ਟਵੀਟ

ਦੱਸ ਦਈਏ ਕਿ ਈਦ-ਉਲ-ਅਜ਼ਹਾ ਪੂਰੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਘਾਟੀ ਦੀਆਂ ਛੋਟੀਆਂ-ਵੱਡੀਆਂ ਮਸਜਿਦਾਂ ਅਤੇ ਈਦਗਾਹਾਂ ਵਿੱਚ ਈਦ ਦੀ ਨਮਾਜ਼ ਅਦਾ ਕੀਤੀ ਗਈ। ਹਾਲਾਂਕਿ ਪ੍ਰਸ਼ਾਸਨ ਨੇ ਸ੍ਰੀਨਗਰ ਦੀ ਈਦਗਾਹ ਅਤੇ ਇਤਿਹਾਸਕ ਜਾਮਾ ਮਸਜਿਦ 'ਚ ਈਦ ਦੀ ਨਮਾਜ਼ ਅਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਪਰ ਦਰਗਾਹ ਹਜ਼ਰਤਬਲ 'ਤੇ ਵੱਡਾ ਇਕੱਠ ਹੋਇਆ। ਦੂਜੇ ਪਾਸੇ ਧਾਰਮਿਕ ਵਿਦਵਾਨਾਂ, ਮਸਜਿਦਾਂ ਦੇ ਇਮਾਮਾਂ ਅਤੇ ਮੁਫਤੀਆਂ ਨੇ ਲੋਕਾਂ ਨੂੰ ਈਦ ਮਨਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਦੇਸ਼ ਭਰ ਵਿੱਚ ਈਦ-ਉਲ-ਅਦਹਾ ਦੀਆਂ ਰੌਣਕਾਂ, ਦੇਖੋ ਸ਼੍ਰੀਨਗਰ ਤੋਂ ਇਹ ਤਸਵੀਰਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.