ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਵਾਗਤ ਕੀਤਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਅਤੇ ਬੇਹੱਦ ਖੁਸ਼ੀ ਦੀ ਗੱਲ ਹੈ। ਉਦਘਾਟਨ ਮੌਕੇ ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਲਿਖਿਆ ਜਾਵੇਗਾ।
ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ, ‘ਨਵੇਂ ਸੰਸਦ ਭਵਨ ਦਾ ਉਦਘਾਟਨ ਭਾਰਤ ਦੇ ਸਾਰੇ ਲੋਕਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਸੰਸਦ ਨੂੰ ਦੇਸ਼ ਲਈ ਮਾਰਗ ਦਰਸ਼ਕ ਦੱਸਦੇ ਹੋਏ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਨਵਾਂ ਸੰਸਦ ਭਵਨ 'ਸਾਡੀ ਲੋਕਤੰਤਰੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਪੱਥਰ' ਹੈ। ਮੁਰਮੂ ਨੇ ਕਿਹਾ, 'ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮੌਕਾ ਭਾਰਤ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਲਿਖਿਆ ਜਾਵੇਗਾ।
-
#WATCH | Rajya Sabha Deputy Chairman Harivansh reads out a message of President Droupadi Murmu in the new Parliament building pic.twitter.com/8kupF9h0h8
— ANI (@ANI) May 28, 2023 " class="align-text-top noRightClick twitterSection" data="
">#WATCH | Rajya Sabha Deputy Chairman Harivansh reads out a message of President Droupadi Murmu in the new Parliament building pic.twitter.com/8kupF9h0h8
— ANI (@ANI) May 28, 2023#WATCH | Rajya Sabha Deputy Chairman Harivansh reads out a message of President Droupadi Murmu in the new Parliament building pic.twitter.com/8kupF9h0h8
— ANI (@ANI) May 28, 2023
ਧਨਖੜ ਨੇ ਕਿਹਾ - ਨਵਾਂ ਸੰਸਦ ਭਵਨ ਭਾਰਤ ਦੇ ਵਿਕਾਸ ਦਾ ਗਵਾਹ ਬਣੇਗਾ: ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਐਤਵਾਰ ਨੂੰ ਕਿਹਾ ਕਿ ਨਵਾਂ ਸੰਸਦ ਭਵਨ ਰਾਜਨੀਤਿਕ ਸਹਿਮਤੀ ਸਥਾਪਤ ਕਰਨ ਵਿੱਚ ਮਦਦ ਕਰੇਗਾ ਅਤੇ ਗੁਲਾਮੀ ਦੀ ਮਾਨਸਿਕਤਾ ਤੋਂ ਆਜ਼ਾਦੀ ਦਾ ਪ੍ਰਤੀਕ ਬਣ ਜਾਵੇਗਾ।
" class="align-text-top noRightClick twitterSection" data="
- New Parliament Building: ਕਿਸੇ ਨੂੰ 'ਕਲੰਕ' ਕੁਝ ਨੇ 'ਤਾਬੂਤ' ਕਹਿ ਸਾਧਿਆ ਨਿਸ਼ਾਨਾ
- ਪ੍ਰਧਾਨ ਮੰਤਰੀ ਮੋਦੀ ਨੇ ਵੈਦਿਕ ਜਾਪ ਦਰਮਿਆਨ ਨਵੇਂ ਸੰਸਦ ਭਵਨ 'ਚ ਸਥਾਪਿਤ 'ਸੇਂਗੋਲ' ਅੱਗੇ ਟੇਕਿਆ ਮੱਥਾ, ਤਸਵੀਰ ਹੋ ਰਹੀ ਵਾਇਰਲ
- ਨਵੇਂ ਸੰਸਦ ਭਵਨ ਦੇ ਉਦਘਾਟਨ ਲਈ ਰਾਸ਼ਟਰਪਤੀ ਮੁਰਮੂ ਨੂੰ ਨਾ ਬੁਲਾਏ ਜਾਣ 'ਤੇ ਨਾਰਾਜ਼ NCP, ਸ਼ਿਵ ਸੈਨਾ (UTB)
#WATCH | Rajya Sabha Deputy Chairman Harivansh reads out a message of Vice-President Jagdeep Dhankhar during the inauguration of new Parliament building pic.twitter.com/uWbkd9gDAg
— ANI (@ANI) May 28, 2023
">#WATCH | Rajya Sabha Deputy Chairman Harivansh reads out a message of Vice-President Jagdeep Dhankhar during the inauguration of new Parliament building pic.twitter.com/uWbkd9gDAg
— ANI (@ANI) May 28, 2023
#WATCH | Rajya Sabha Deputy Chairman Harivansh reads out a message of Vice-President Jagdeep Dhankhar during the inauguration of new Parliament building pic.twitter.com/uWbkd9gDAg
— ANI (@ANI) May 28, 2023