ETV Bharat / bharat

ਰਾਸ਼ਟਰਪਤੀ ਚੋਣ 2022: ਆਮ ਆਦਮੀ ਪਾਰਟੀ ਯਸ਼ਵੰਤ ਸਿਨਹਾ ਦਾ ਕਰੇਗੀ ਸਮਰਥਨ

ਰਾਸ਼ਟਰਪਤੀ ਚੋਣ ਵਿੱਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਆਪਣਾ ਸਮਰਥਨ ਦੇਵੇਗੀ। ‘ਆਪ’ ਨੇ ਇਹ ਫੈਸਲਾ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵਿੱਚ ਲਿਆ।

Presidential Election 2022: Aam Aadmi Party will support Yashwant Sinha

author img

By

Published : Jul 16, 2022, 1:38 PM IST

Updated : Jul 16, 2022, 3:53 PM IST

ਨਵੀਂ ਦਿੱਲੀ: ਰਾਸ਼ਟਰਪਤੀ ਚੋਣ ਨੂੰ ਲੈ ਕੇ ਦਿੱਲੀ ਵਿੱਚ ਉਤਸ਼ਾਹ ਤੇਜ਼ ਹੋ ਗਿਆ ਹੈ। ਰਾਸ਼ਟਰਪਤੀ ਚੋਣ ਵਿੱਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਆਪਣਾ ਸਮਰਥਨ ਦੇਵੇਗੀ। ‘ਆਪ’ ਨੇ ਇਹ ਫੈਸਲਾ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵਿੱਚ ਲਿਆ।

ਪੀਏਸੀ ਦੇ ਸਾਰੇ 11 ਮੈਂਬਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਵਲ ਲਾਈਨ ਸਥਿਤ ਰਿਹਾਇਸ਼ 'ਤੇ ਹੋਈ ਮੀਟਿੰਗ 'ਚ ਸ਼ਾਮਲ ਹੋਏ। ਇਹ ਮੀਟਿੰਗ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣ ਲਈ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਸੀਐਮ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਗੋਪਾਲ ਰਾਏ, ਆਤਿਸ਼ੀ, ਐਨਡੀ ਗੁਪਤਾ, ਦੁਰਗੇਸ਼ ਪਾਠਕ, ਪੰਕਜ ਗੁਪਤਾ, ਰਾਘਵ ਚੱਢਾ, ਇਮਰਾਨ ਹੁਸੈਨ ਅਤੇ ਰਾਖੀ ਬਿਰਲਨ ਸਮੇਤ ਸਾਰੇ 11 ਪੀਏਸੀ ਮੈਂਬਰ ਮੌਜੂਦ ਸਨ।

  • PAC की बैठक में राष्ट्रपति चुनाव में @AamAadmiParty ने यशवंत सिन्हा जी को समर्थन देना का फ़ैसला लिया। pic.twitter.com/doCNYcAVX2

    — Durgesh Pathak (@ipathak25) July 16, 2022 " class="align-text-top noRightClick twitterSection" data=" ">

ਇਸ ਤੋਂ ਪਹਿਲਾਂ ਇਸ ਮੀਟਿੰਗ ਸਬੰਧੀ ‘ਆਪ’ ਵਿਧਾਇਕ ਅਤੇ ਪੀਏਸੀ ਮੈਂਬਰ ਦੁਰਗੇਸ਼ ਪਾਠਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਨਤਾ ਨੇ ਬਹੁਤ ਪਿਆਰ ਦਿੱਤਾ ਹੈ। ਦਿੱਲੀ ਵਿੱਚ ਸਾਡੇ 62 ਵਿਧਾਇਕ, ਪੰਜਾਬ ਵਿੱਚ 92 ਅਤੇ ਗੋਆ ਵਿੱਚ ਵਿਧਾਇਕ ਹਨ। ਰਾਸ਼ਟਰਪਤੀ ਦੀ ਚੋਣ ਦੇਸ਼ ਲਈ ਬਹੁਤ ਮਹੱਤਵਪੂਰਨ ਹੈ। ਇਸ ਬੈਠਕ 'ਚ ਪ੍ਰਧਾਨ ਦੀ ਚੋਣ ਨੂੰ ਲੈ ਕੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਕੁਝ ਦੇਰ 'ਚ ਸਾਹਮਣੇ ਆ ਜਾਵੇਗਾ।

ਐਨਡੀਏ ਦੇ ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਹਨ। ਦੋਵਾਂ ਉਮੀਦਵਾਰਾਂ ਨੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਪੂਰੀ ਵਾਹ ਲਾ ਦਿੱਤੀ ਹੈ। ਦੱਸਣਯੋਗ ਹੈ ਕਿ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ 18 ਜੁਲਾਈ ਨੂੰ ਪੈਣਗੀਆਂ। 21 ਜੁਲਾਈ ਨੂੰ ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲੇਗਾ।

ਇਹ ਵੀ ਪੜ੍ਹੋ: ਵਾਹ ! ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਤੋਹਫੇ ਵਜੋਂ ਦਿੱਤੀਆਂ SUV, ਕਿਹਾ- 'ਕਰਮਚਾਰੀ ਕੰਪਨੀ ਦੇ ਗੁਰੂ'

Last Updated : Jul 16, 2022, 3:53 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.