ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ (Prime Minister Narendra Modi made a big announcement) ਕੀਤਾ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਹਰ ਸਾਲ 26 ਦਸਬੰਰ ਦਾ ਦਿਨ 'ਵੀਰ ਬਾਲ ਦਿਵਸ' (Veer baal divas) ਵਜੋਂ ਮਨਾਇਆ ਜਾਵੇਗਾ। ਇਹ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਰ ਨੂੰ ਸਮਰਪਿਤ (Dedicated to the martyrdom of the four sahibzaade) ਹੋਵੇਗਾ। ਪ੍ਰਧਾਨ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।
-
Today, on the auspicious occasion of the Parkash Purab of Sri Guru Gobind Singh Ji, I am honoured to share that starting this year, 26th December shall be marked as ‘Veer Baal Diwas.’ This is a fitting tribute to the courage of the Sahibzades and their quest for justice.
— Narendra Modi (@narendramodi) January 9, 2022 " class="align-text-top noRightClick twitterSection" data="
">Today, on the auspicious occasion of the Parkash Purab of Sri Guru Gobind Singh Ji, I am honoured to share that starting this year, 26th December shall be marked as ‘Veer Baal Diwas.’ This is a fitting tribute to the courage of the Sahibzades and their quest for justice.
— Narendra Modi (@narendramodi) January 9, 2022Today, on the auspicious occasion of the Parkash Purab of Sri Guru Gobind Singh Ji, I am honoured to share that starting this year, 26th December shall be marked as ‘Veer Baal Diwas.’ This is a fitting tribute to the courage of the Sahibzades and their quest for justice.
— Narendra Modi (@narendramodi) January 9, 2022
ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਸਾਂਝਾ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਾਲ ਦੀ ਸ਼ੁਰੂਆਤ, 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਉਨ੍ਹਾਂ ਦੀ ਇਨਸਾਫ਼ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ
-
‘Veer Baal Diwas’ will be on the same day Sahibzada Zorawar Singh Ji and Sahibzada Fateh Singh Ji attained martyrdom after being sealed alive in a wall. These two greats preferred death instead of deviating from the noble principles of Dharma.
— Narendra Modi (@narendramodi) January 9, 2022 " class="align-text-top noRightClick twitterSection" data="
">‘Veer Baal Diwas’ will be on the same day Sahibzada Zorawar Singh Ji and Sahibzada Fateh Singh Ji attained martyrdom after being sealed alive in a wall. These two greats preferred death instead of deviating from the noble principles of Dharma.
— Narendra Modi (@narendramodi) January 9, 2022‘Veer Baal Diwas’ will be on the same day Sahibzada Zorawar Singh Ji and Sahibzada Fateh Singh Ji attained martyrdom after being sealed alive in a wall. These two greats preferred death instead of deviating from the noble principles of Dharma.
— Narendra Modi (@narendramodi) January 9, 2022‘Veer Baal Diwas’ will be on the same day Sahibzada Zorawar Singh Ji and Sahibzada Fateh Singh Ji attained martyrdom after being sealed alive in a wall. These two greats preferred death instead of deviating from the noble principles of Dharma.
— Narendra Modi (@narendramodi) January 9, 2022
ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ 'ਵੀਰ ਬਾਲ ਦਿਵਸ' ਉਸੇ ਦਿਨ ਹੋਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਕੰਧ ਵਿੱਚ ਜਿੰਦਾ ਚਿਣ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋਵਾਂ ਮਹਾਪੁਰਖਾਂ ਨੇ ਧਰਮ ਦੇ ਮਹਾਨ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ ਸੀ।
-
The bravery and ideals of Mata Gujri, Sri Guru Gobind Singh Ji and the 4 Sahibzades give strength to millions of people. They never bowed to injustice. They envisioned a world that is inclusive and harmonious. It is the need of the hour for more people to know about them.
— Narendra Modi (@narendramodi) January 9, 2022 " class="align-text-top noRightClick twitterSection" data="
">The bravery and ideals of Mata Gujri, Sri Guru Gobind Singh Ji and the 4 Sahibzades give strength to millions of people. They never bowed to injustice. They envisioned a world that is inclusive and harmonious. It is the need of the hour for more people to know about them.
— Narendra Modi (@narendramodi) January 9, 2022The bravery and ideals of Mata Gujri, Sri Guru Gobind Singh Ji and the 4 Sahibzades give strength to millions of people. They never bowed to injustice. They envisioned a world that is inclusive and harmonious. It is the need of the hour for more people to know about them.
— Narendra Modi (@narendramodi) January 9, 2022
ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਮਾਤਾ ਗੁਜਰੀ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਬਲ ਬਖਸ਼ਦੇ ਹਨ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ। ਉਹਨਾਂ ਨੇ ਇੱਕ ਅਜਿਹੀ ਦੁਨੀਆਂ ਦੀ ਕਲਪਨਾ ਕੀਤੀ ਜੋ ਸਮਾਵੇਸ਼ੀ ਅਤੇ ਇਕਸੁਰ ਹੈ। ਇਨ੍ਹਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਨਾ ਸਮੇਂ ਦੀ ਲੋੜ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ: ਜਥੇਦਾਰ ਸ੍ਰੀ ਅਕਾਲ ਤਖ਼ਤ ਦਾ ਸਿੱਖ ਕੌਮ ਦੇ ਨਾਂ ਸੰਦੇਸ਼