ETV Bharat / bharat

ਸੀਐੱਮ ਮਾਨ ਦਾ ਦਿੱਲੀ ਦੌਰਾ:ਰਾਸ਼ਟਰਪਤੀ,ਉਪ ਰਾਸ਼ਟਰਪਤੀ ਅਤੇ ਕੇਜਰੀਵਾਲ ਨਾਲ ਮੁਲਾਕਾਤ

author img

By

Published : Apr 12, 2022, 12:22 PM IST

Updated : Apr 12, 2022, 6:13 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕੀਤੀ। ਇਨ੍ਹਾਂ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦੇ ਨਾਲ ਵੀ ਮੁਲਾਕਾਤ ਕੀਤੀ।

ਸੀਐੱਮ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਸ਼ਿਸ਼ਟਾਚਾਰ ਮੁਲਾਕਾਤ (CM Bhagwant Mann met with President) ਕੀਤੀ ਗਈ।

  • CM ਸਰਦਾਰ ਭਗਵੰਤ ਮਾਨ ਮਾਣਯੋਗ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਜੀ ਨੂੰ ਮਿਲੇ। pic.twitter.com/oKAhprOL2Z

    — AAP Punjab (@AAPPunjab) April 12, 2022 " class="align-text-top noRightClick twitterSection" data=" ">
  • CM ਸਰਦਾਰ ਭਗਵੰਤ ਮਾਨ ਨੇ ਮਾਣਯੋਗ ਉਪ-ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਜੀ ਨਾਲ ਮੁਲਾਕਾਤ ਕੀਤੀ। pic.twitter.com/pjyMeWoDJo

ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦੇ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਭਗਵੰਤ ਮਾਨ ਵਲੋਂ ਸ਼ਾਲ ਵੀ ਭੇਟ ਕੀਤਿੀ ਗਈ।

  • ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ਼ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।

    हमारे लीडर और दिल्ली के CM अरविंद केजरीवाल जी के साथ बहुत अच्छी मीटिंग हुई। बहुत जल्द पंजाब के लोगों को एक अच्छी ख़बर दूँगा।

    — Bhagwant Mann (@BhagwantMann) April 12, 2022 " class="align-text-top noRightClick twitterSection" data=" ">

ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਵੀ ਮੁਲਾਕਾਤ ਕੀਤੀ ਗਈ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।

  • हम सब मिलकर दिल्ली, पंजाब और पूरा देश बदलेंगे।

    लोग बहुत परेशान और दुःखी हैं। नेताओं और पार्टियों की गंदी और भ्रष्टाचारी राजनीति से तंग आ चुके हैं। हमें लोगों के लिए दिन रात काम करना है। https://t.co/SeeOaIxSHH

    — Arvind Kejriwal (@ArvindKejriwal) April 12, 2022 " class="align-text-top noRightClick twitterSection" data=" ">

ਇਸ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ। ਉਨ੍ਹਾਂ ਕਿਹਾ ਕਿ ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਸਿਆਸਤਦਾਨਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟ ਰਾਜਨੀਤੀ ਤੋਂ ਤੰਗ ਆ ਚੁੱਕੇ ਹਾਂ। ਸਾਨੂੰ ਲੋਕਾਂ ਲਈ ਦਿਨ ਰਾਤ ਕੰਮ ਕਰਨਾ ਪਵੇਗਾ।

ਇਹ ਵੀ ਪੜ੍ਹੋ: ਸਾਂਸਦ ਪ੍ਰਨੀਤ ਕੌਰ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖਿਆ ਪੱਤਰ, ਕਿਹਾ...

Last Updated : Apr 12, 2022, 6:13 PM IST

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.