ਦਿੱਲੀ: ਜਿਥੇ ਇੱਕ ਪਾਸੇ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ, ਉਥੇ ਹੀ ਬਹੁਤ ਸਾਰੀਆਂ ਪਾਰਟੀਆਂ ਦੇ ਸਾਂਸਦ ਵੀ ਸੰਸਦ ’ਚ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਸਾਂਸਦ ਵੱਲੋਂ ਦੇ ਸੰਸਦ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜੋ: TOKYO OLYMPICS: ਪੰਜਾਬ ਦੀ ਧੀ ਨੇ ਰਚਿਆ ਇਤਿਹਾਸ
ਇਸ ਦੌਰਾਨ ਪੰਜਾਬ ਦੇ ਸਾਂਸਦ ਜਿਥੇ ਖੇਤੀ ਕਾਨੂੰਨ ਰਦ ਕਰਨ ਦੀ ਮੰਗ ਕਰ ਰਹੇ ਹਨ ਉਥੇ ਹੀ ਉਹ ਨਾਅਰੇ ਲਗਾ ਰਹੇ ਹਨ ਕਿ ਮਹਾਤਮਾ ਗਾਂਧੀ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ।
ਇਹ ਵੀ ਪੜੋ: ਟੋਕੀਓ ਓਲੰਪਿਕਸ (ਮਹਿਲਾ ਹਾਕੀ): ਆਸਟ੍ਰੇਲੀਆ ਨੂੰ 1-0 ਨਾਲ ਹਰਾ ਭਾਰਤੀ ਟੀਮ ਸੈਮੀਫਾਈਨਲ 'ਚ ਪੁੱਜੀ