ETV Bharat / bharat

'ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ'

author img

By

Published : Dec 24, 2021, 10:28 PM IST

ਦਿੱਲੀ 'ਚ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ 'ਚ ਕਮੇਟੀ ਪ੍ਰਧਾਨ ਅਜੇ ਮਾਕਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਹੋਰ ਆਗੂ ਮੌਜੂਦ ਰਹੇ।

screening
screening

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸਤ ਪੁਰੀ ਤਰ੍ਹਾਂ ਗਰਮਾ ਗਈ ਹੈ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਵੀ ਚੋਣਾਂ ਨੂੰ ਲੈਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਨਵੀਂ ਦਿੱਲੀ 'ਚ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ।

'ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ'

ਇਸ ਮੀਟਿੰਗ 'ਚ ਸਕਰੀਨਿੰਗ ਕਮੇਟੀ ਦੇ ਪ੍ਰਧਾਨ ਅਜੈ ਮਾਕਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਸਮੇਤ ਹੋਰ ਕਈ ਆਗੂ ਮੌਜੂਦ ਸਨ।

ਇਸ ਦੇ ਚੱਲਦਿਆਂ ਕਮੇਟੀ ਪ੍ਰਧਾਨ ਅਜੈ ਮਾਕਨ ਨੇ ਕਿਹਾ ਕਿ ਚੋਣਾਂ ਨੂੰ ਲੈਕੇ ਰਣਨੀਤੀ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੀਟਾਂ ਨੂੰ ਲੈਕੇ ਮੀਟਿੰਗ 'ਚ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਜਿਵੇਂ ਹੀ ਕੁਝ ਸਾਫ਼ ਹੁੰਦਾ ਹੈ ਤਾਂ ਨਾਮ ਸਾਂਝੇ ਕਰ ਦਿੱਤੇ ਜਾਣਗੇ।

  • The meeting (Congress Screening Committee for Punjab) has been postponed till the next 1-2 days at least, discussions weren't held in detail: Sunil Jakhar, Congress, in Delhi pic.twitter.com/nu7uxi2xBH

    — ANI (@ANI) December 24, 2021 " class="align-text-top noRightClick twitterSection" data=" ">

ਇਸ ਮੀਟਿੰਗ ਤੋਂ ਬਾਅਦ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਸਕਰੀਨਿੰਗ ਕਮੇਟੀ ਨੂੰ ਘੱਟੋ-ਘੱਟ ਅਗਲੇ 1-2 ਦਿਨਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਵਿਸਥਾਰ ਨਾਲ ਚਰਚਾ ਨਹੀਂ ਹੋ ਸਕੀ।

ਇਹ ਵੀ ਪੜ੍ਹੋ : ਡੀਜੀਪੀ ਚਟੋਪਾਧਿਆਏ ਨੇ ਐਸਐਸਪੀਜ਼ ਨਾਲ ਕੀਤੀ ਮੀਟਿੰਗ, ਕਾਨੂੰਨ ਵਿਵਸਥਾ ਦਾ ਲਿਆ ਜਾਇਜਾ

ETV Bharat Logo

Copyright © 2024 Ushodaya Enterprises Pvt. Ltd., All Rights Reserved.