ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੀ ਸਰਕਾਰ (ਸੋਧ) ਆਰਡੀਨੈਂਸ ਬਿੱਲ ਨੂੰ ਰਾਜ ਸਭਾ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ। ਰਾਜਧਾਨੀ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਨੂੰ ਲੈ ਕੇ ‘ਆਪ’ ਸਰਕਾਰ ਅਤੇ ਕੇਂਦਰ ਸਰਕਾਰ ਦਰਮਿਆਨ ਵਿਵਾਦ ਲਗਾਤਾਰ ਜਾਰੀ ਹੈ। ਪਿਛਲੇ ਦਿਨੀਂ ਕਾਂਗਰਸ ਨੇ ਵੀ ਕੇਂਦਰ ਦੇ ਇਸ ਆਰਡੀਨੈਂਸ ਦਾ ਵਿਰੋਧ ਕਰਦਿਆਂ ‘ਆਪ’ ਦੀ ਦਿੱਲੀ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਅੱਜ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ।
-
मैंने उपराष्ट्रपति एवं Chairman को चिट्ठी लिखी है कि दिल्ली सरकार की शक्तियां छीनने वाला 'अध्यादेश" नाजायज़ है इसलिए पेश नहीं किया जाना चाहिए
— AAP (@AamAadmiParty) July 23, 2023 " class="align-text-top noRightClick twitterSection" data="
क्योंकि इसके 3 कारण हैं-
1.Supreme Court के निर्णय के आधार को बदलना होगा
2. ये अध्यादेश संविधान के अनुच्छेद 239AA की धज्जियां उड़ा देता… pic.twitter.com/sgL641dLzV
">मैंने उपराष्ट्रपति एवं Chairman को चिट्ठी लिखी है कि दिल्ली सरकार की शक्तियां छीनने वाला 'अध्यादेश" नाजायज़ है इसलिए पेश नहीं किया जाना चाहिए
— AAP (@AamAadmiParty) July 23, 2023
क्योंकि इसके 3 कारण हैं-
1.Supreme Court के निर्णय के आधार को बदलना होगा
2. ये अध्यादेश संविधान के अनुच्छेद 239AA की धज्जियां उड़ा देता… pic.twitter.com/sgL641dLzVमैंने उपराष्ट्रपति एवं Chairman को चिट्ठी लिखी है कि दिल्ली सरकार की शक्तियां छीनने वाला 'अध्यादेश" नाजायज़ है इसलिए पेश नहीं किया जाना चाहिए
— AAP (@AamAadmiParty) July 23, 2023
क्योंकि इसके 3 कारण हैं-
1.Supreme Court के निर्णय के आधार को बदलना होगा
2. ये अध्यादेश संविधान के अनुच्छेद 239AA की धज्जियां उड़ा देता… pic.twitter.com/sgL641dLzV
ਰਾਘਵ ਚੱਢਾ ਨੇ ਟਵੀਟ ਕੀਤਾ ਕਿ "ਦਿੱਲੀ ਆਰਡੀਨੈਂਸ ਦੀ ਥਾਂ 'ਤੇ ਬਿੱਲ ਪੇਸ਼ ਕਰਨ ਦਾ ਵਿਰੋਧ ਕਰਦੇ ਹੋਏ ਰਾਜ ਸਭਾ ਦੇ ਮਾਨਯੋਗ ਚੇਅਰਮੈਨ ਨੂੰ ਮੇਰਾ ਪੱਤਰ"। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਦਿੱਲੀ ਆਰਡੀਨੈਂਸ ਨੂੰ ਬਦਲਣ ਲਈ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕਰਨਾ ਤਿੰਨ ਮਹੱਤਵਪੂਰਨ ਕਾਰਨਾਂ ਕਰਕੇ ਅਸਵੀਕਾਰਨਯੋਗ ਕਿਉਂ ਹੈ। ਉਨ੍ਹਾਂ ਅੱਗੇ ਲਿਖਿਆ ਹੈ ਕਿ "ਮੈਨੂੰ ਉਮੀਦ ਹੈ ਕਿ ਮਾਨਯੋਗ ਚੇਅਰਮੈਨ ਇਸ ਬਿੱਲ ਨੂੰ ਪੇਸ਼ ਨਹੀਂ ਹੋਣ ਦੇਣਗੇ ਅਤੇ ਸਰਕਾਰ ਨੂੰ ਇਸ ਨੂੰ ਵਾਪਸ ਲੈਣ ਲਈ ਨਿਰਦੇਸ਼ ਦੇਣਗੇ"।
-
आप सांसद राघव चड्ढा ने राज्यसभा के चेयरमैन को लिखा पत्र, दिल्ली अध्यादेश बिल को बताया अनुचित@raghav_chadha #MonsoonSession | Delhi Ordinance pic.twitter.com/8r5STtu4kQ
— News24 (@news24tvchannel) July 23, 2023 " class="align-text-top noRightClick twitterSection" data="
">आप सांसद राघव चड्ढा ने राज्यसभा के चेयरमैन को लिखा पत्र, दिल्ली अध्यादेश बिल को बताया अनुचित@raghav_chadha #MonsoonSession | Delhi Ordinance pic.twitter.com/8r5STtu4kQ
— News24 (@news24tvchannel) July 23, 2023आप सांसद राघव चड्ढा ने राज्यसभा के चेयरमैन को लिखा पत्र, दिल्ली अध्यादेश बिल को बताया अनुचित@raghav_chadha #MonsoonSession | Delhi Ordinance pic.twitter.com/8r5STtu4kQ
— News24 (@news24tvchannel) July 23, 2023
ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਦਿੱਤੇ ਸੀ ਅਧਿਕਾਰ, ਪਰ ਕੇਂਦਰ ਨੇ ਲਿਆਂਦਾ ਆਰਡੀਨੈਂਸ : ਦਰਅਸਲ, 11 ਮਈ ਨੂੰ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਅਧਿਕਾਰੀਆਂ ਦੇ ਤਬਾਦਲੇ ਦੇ ਮਾਮਲੇ 'ਚ ਵੱਡਾ ਫੈਸਲਾ ਸੁਣਾਉਂਦੇ ਹੋਏ ਦਿੱਲੀ ਸਰਕਾਰ ਨੂੰ ਇਹ ਅਧਿਕਾਰ ਦਿੱਤਾ ਸੀ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ LG ਨੂੰ ਦਿੱਲੀ ਸਰਕਾਰ ਨਾਲ ਗੱਲ ਕਰਨ ਤੋਂ ਬਾਅਦ ਹੀ ਸਾਰੇ ਫੈਸਲੇ ਲੈਣੇ ਚਾਹੀਦੇ ਹਨ। SC ਦੇ ਇਸ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇੱਕ ਆਰਡੀਨੈਂਸ ਲਿਆਂਦਾ ਗਿਆ ਸੀ, ਜਿਸ ਵਿੱਚ LG ਨੂੰ ਮੁੜ ਸਾਰੇ ਅਧਿਕਾਰ ਮਿਲ ਗਏ ਸਨ।
ਰਾਘਵ ਚੱਢਾ ਦੀ ਚਿੱਠੀ ਵਿਚ ਦੱਸੇ ਗਏ ਤਿੰਨ ਕਾਰਨ:
|
|
|