ETV Bharat / bharat

ਰਾਜਨਾਥ ਅਤੇ ਹਰਸ਼ਵਰਧਨ ਨੇ ਕੀਤੀ ਡੀਆਰਡੀਓ ਦੀ ਕੋਰੋਨਾ ਦਵਾਈ 2 ਡੀਜੀ ਲਾਂਚ

ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਵੱਲੋਂ ਵਿਕਸਿਤ ਕੋਵਿਡ -19 ਐਂਟੀ-ਡਰੱਗ 2-ਡੀਜੀ ਦੀ ਪਹਿਲੀ ਖੇਪ ਸੋਮਵਾਰ ਯਾਨੀ ਅੱਜ ਨੂੰ ਲਾਂਚ ਕਰ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਸ ਦਵਾਈ ਦੀ ਲਾਂਚ ਕੀਤਾ ਹੈ।

ਫ਼ੋਟੋ
ਫ਼ੋਟੋ
author img

By

Published : May 17, 2021, 12:16 PM IST

ਨਵੀਂ ਦਿੱਲੀ: ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਵੱਲੋਂ ਵਿਕਸਿਤ ਕੋਵਿਡ -19 ਐਂਟੀ-ਡਰੱਗ 2-ਡੀਜੀ ਦੀ ਪਹਿਲੀ ਖੇਪ ਸੋਮਵਾਰ ਯਾਨੀ ਅੱਜ ਨੂੰ ਲਾਂਚ ਕਰ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਸ ਦਵਾਈ ਦੀ ਲਾਂਚ ਕੀਤਾ ਹੈ।

  • Defence Minister Rajnath Singh will release the first batch of anti-Covid drug 2DG via video-conferencing tomorrow. The drug has been developed by DRDO's Institute of Nuclear Medicine & Allied Sciences in collaboration with Dr Reddy's Laboratories: Defence Ministry pic.twitter.com/ye6VTFrZ3a

    — ANI (@ANI) May 16, 2021 " class="align-text-top noRightClick twitterSection" data=" ">

ਰੱਖਿਆ ਮੰਤਰਾਲੇ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ ਕੋਵਿਡ-19 ਦੇ ਦਰਮਿਆਨੀ ਲੱਛਣਾਂ ਅਤੇ ਗੰਭੀਰ ਲੱਛਣਾਂ ਵਾਲੇ ਮਰੀਜ਼ਾਂ ਉੱਤੇ ਇਸ ਦਵਾਈ ਦੀ ਐਮਰਜੈਂਸੀ ਵਰਤੋਂ ਨੂੰ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀਜੀਸੀਆਈ) ਨੇ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡੀਆਰਡੀਓ ਦੇ ਹੈੱਡਕੁਆਰਟਰ ਵਿਖੇ ਸੋਮਵਾਰ ਨੂੰ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਦੋਵੇਂ ਕੇਂਦਰੀ ਮੰਤਰੀ ਇਸ ਦਵਾਈ ਦੀ ਪਹਿਲੀ ਖੇਪ ਨੂੰ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ:ਸਰਪੰਚ ਦੇ ਯਤਨਾਂ ਸਦਕਾ ਹਾਲੇ ਤੱਕ ਨਹੀ ਹੋਈ ਇਸ ਪਿੰਡ ’ਚ ਕੋਰੋਨਾ ਦੀ ਐਂਟਰੀ

ਰੱਖਿਆ ਮੰਤਰਾਲੇ ਨੇ 8 ਮਈ ਨੂੰ ਇਕ ਬਿਆਨ ਵਿੱਚ ਕਿਹਾ ਕਿ 2-ਡੀਓਕਸੀ-ਡੀ-ਗਲੂਕੋਜ਼ (2-ਡੀਜੀ) ਦੇ ਕਲੀਨਿਕਲ ਟਰਾਇਲ ਵਿੱਚ ਪਤਾ ਲੱਗਿਆ ਹੈ ਕਿ ਇਸ ਨਾਲ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਆਕਸੀਜਨ ਉੱਤੇ ਨਿਰਭਰਤਾ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ ਨਾਲ ਹੀ ਇਸ ਦਵਾ ਨਾਲ ਮਰੀਜ਼ ਜਲਦੀ ਠੀਕ ਹੁੰਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.