ETV Bharat / bharat

ਸਿੰਘੂ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ 'ਤੇ ਲਾਠੀਚਾਰਜ ਨਹੀਂ ਹੋਇਆ, ਅਫਵਾਹ ਫੈਲਾਈ ਜਾ ਰਹੀ ਹੈ : ਟਿਕੈਤ

ਸਿੰਘੂ ਬਾਰਡਰ (Singhu Border) 'ਤੇ ਹੋਏ ਲਾਠੀਚਾਰਜ ਮਾਮਲੇ 'ਤੇ ਕਿਸਾਨ ਨੇਤਾ ਰਾਕੇਸ਼ ਟਿਕੈਤ (Rakesh Tikait) ਨੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੰਘੂ ਬਾਰਡਰ (Singhu Border)'ਤੇ ਪੁਲਿਸ (Police) ਵਲੋਂ ਅੰਦੋਲਨਕਾਰੀ ਕਿਸਾਨਾਂ 'ਤੇ ਲਾਠੀਚਾਰਜ ਨਹੀਂ ਕੀਤਾ ਗਿਆ ਹੈ। ਕੁਝ ਲੋਕਾਂ ਵਲੋਂ ਅਜਿਹੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ
author img

By

Published : Oct 28, 2021, 8:54 AM IST

ਨਵੀਂ ਦਿੱਲੀ/ਗਾਜ਼ੀਆਬਾਦ: ਗਾਜ਼ੀਪੁਰ ਬਾਰਡਰ (Gazipur Border) 'ਤੇ ਕਿਸਾਨ (Farmer) ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਰਾਕੇਸ਼ ਟਿਕੈਤ (Rakesh Tikait) ਨੇ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਸਿੰਘੂ ਬਾਰਡਰ (Singhu Border) 'ਤੇ ਪੁਲਿਸ (Police) ਵਲੋਂ ਅੰਦੋਲਨਕਾਰੀ ਕਿਸਾਨਾਂ (Farmers) 'ਤੇ ਲਾਠੀਚਾਰਜ ਨਹੀਂ ਕੀਤਾ ਗਿਆ ਹੈ। ਕੁਝ ਲੋਕਾਂ ਵਲੋਂ ਅਜਿਹੀ ਅਫਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ (Farmers) 'ਤੇ ਲਾਠੀਚਾਰਜ ਹੋਇਆ ਹੈ ਇਹ ਅਫਵਾਹ ਹੈ।

ਰਾਕੇਸ਼ ਟਿਕੈਤ

ਜਾਣਕਾਰੀ ਮੁਤਾਬਕ ਸਿੰਘੂ ਬਾਰਡਰ (Singhu Border) ਨੇੜੇ ਪੁਲਿਸ (Police) ਨੇ ਹਿੰਦ ਮਜ਼ਦੂਰ ਕਿਸਾਨ ਕਮੇਟੀ (Mazdoor kissan committee) ਦੇ ਵਰਕਰਾਂ 'ਤੇ ਲਾਠੀਚਾਰਜ ਕੀਤਾ ਹੈ। ਸੰਗਠਨ ਦੇ ਵਰਕਰਾਂ ਸਿੰਘੂ ਬਾਰਡਰ (Singhu Border) 'ਤੇ ਮਾਰੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਉਨ੍ਹਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ (Government Job) ਦੀ ਮੰਗ ਕਰ ਰਹੇ ਸਨ ਅਤੇ ਬਾਰਡਰ (Border) 'ਕੇ ਹਵਨ ਕਰਨ ਲਈ ਅੱਗੇ ਵਧ ਰਹੇ ਸਨ। ਟਿਕੈਤ (Tikait) ਦਾ ਕਹਿਣਾ ਹੈ ਜਿਨ੍ਹਾਂ ਲੋਕਾਂ 'ਤੇ ਲਾਠੀਚਾਰਜ ਹੋਇਆ ਹੈ ਉਹ ਬੀ.ਜੇ.ਪੀ. (BJP) ਅਤੇ ਆਰ.ਐੱਸ.ਐੱਸ. (RSS) ਦੇ ਲੋਕ ਹਨ। ਸਾਡਾ ਇਨ੍ਹਾਂ ਲੋਕਾਂ ਤੋਂ ਕੋਈ ਲੈਣਾ ਦੇਣਾ ਨਹੀਂ ਹੈ।

ਮੁਜ਼ੱਫਰਨਗਰ ਤੋਂ ਆਏ ਹਿੰਦ ਮਜ਼ਦੂਰ ਕਿਸਾਨ ਕਮੇਟੀ ਦੇ ਵਰਕਰਾਂ ਲਖਬੀਰ ਸਿੰਘ ਦੀ ਹੱਤਿਆ ਵਾਲੀ ਥਾਂ 'ਤੇ ਜਾ ਕੇ ਪਰਿਵਾਰਕ ਮੈਂਬਰਾਂ ਦੇ ਨਾਲ ਹਵਨ ਕਰਨਾ ਚਾਹੁੰਦੇ ਸਨ। ਇਸ ਦੇ ਲਈ ਜਦੋਂ ਉਹ ਲੋਕ ਅੱਗੇ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਖਹਿਬਾਜ਼ੀ ਹੋਈ। ਹੰਗਾਮਾ ਵਧਣ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ।

ਇਹ ਵੀ ਪੜ੍ਹੋ-ਵਿਧਾਇਕਾਂ ਤੇ ਮੰਤਰੀਆਂ ਤੋਂ ਬਾਅਦ CM ਚੰਨੀ ਨੂੰ ਵੀ ਸੱਦਿਆ ਦਿੱਲੀ, ਅਰੂਸਾ ਵਿਵਾਦ ਤੋਂ ਨਾਰਾਜ਼ ਹਾਈਕਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.