ETV Bharat / bharat

ਰਾਮਨਾਥ ਕੋਵਿੰਦ, ਕੈਪਟਨ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਲੋਹੜੀ ਦੀਆਂ ਵਧਾਈਆਂ - Ram Nath Kovind

ਲੋਹੜੀ ਦੇ ਤਿਉਹਾਰ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਰਾਮ ਨਾਥ ਕੋਵਿੰਦ, ਕੈਪਟਨ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਲੋਹੜੀ ਦੀਆਂ ਵਧਾਈਆਂ

author img

By

Published : Jan 13, 2021, 9:53 AM IST

ਨਵੀਂ ਦਿੱਲੀ: ਦੇਸ਼ ਵਿੱਚ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਦਿੱਗਜ ਲੋਕਾਂ ਨੇ ਇਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਵਧਾਈ

  • Greetings and best wishes to fellow citizens on the occasion of Lohri, Makar Sankranti, Pongal, Bhogali Bihu, Uttarayan and Paush parva. May these festivals strengthen the bond of love, affection and harmony in our society and increase prosperity and happiness in the country.

    — President of India (@rashtrapatibhvn) January 13, 2021 " class="align-text-top noRightClick twitterSection" data=" ">

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਲਿਖਿਆ, ‘ਲੋਹੜੀ, ਮਕਰ ਸੰਕਰਾਂਤੀ, ਪੋਂਗਲ, ਭੋਗਾਲੀ ਬਿਹੂ, ਉਤਰਾਵਯਨ ਅਤੇ ਪੌਸ਼ਾ ਤਿਉਹਾਰ ਦੇ ਮੌਕੇ 'ਤੇ ਸਾਰਿਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਂ ਚਾਹੁੰਦਾ ਹਾਂ ਕਿ ਇਨ੍ਹਾਂ ਤਿਉਹਾਰਾਂ ਦੇ ਜ਼ਰੀਏ ਸਾਡੇ ਸਮਾਜ ਵਿੱਚ ਪਿਆਰ ਅਤੇ ਸਦਭਾਵਨਾ ਦਾ ਬੰਧਨ ਮਜ਼ਬੂਤ ​​ਹੋਵੇ ਅਤੇ ਦੇਸ਼ ਵਿੱਚ ਖੁਸ਼ਹਾਲੀ ਹੀ ਖੁਸ਼ਹਾਲੀ ਵਧੇਗੀ।'

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਵਧਾਈ

  • ‘लोहड़ी’ की हार्दिक शुभकामनाएँ।
    यह पावन पर्व सभी देशवासियों के जीवन में सुख-समृद्धि लाये।

    ਸਮੂਹ ਦੇਸ਼ਵਾਸੀਆਂ ਨੂੰ 'ਲੋਹੜੀ' ਦੀਆਂ ਲੱਖ-ਲੱਖ ਵਧਾਈਆਂ ਤੇ ਹਾਰਦਿਕ ਸ਼ੁੱਭਕਾਮਨਾਵਾਂ।
    ਇਹ ਪਵਿੱਤਰ ਦਿਹਾੜਾ ਸਮੂਹ ਦੇਸ਼ਵਾਸੀਆਂ ਦੀ ਜ਼ਿੰਦਗੀ ਵਿੱਚ ਸੁਖ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ, ਭਗਵਾਨ ਅੱਗੇ ਇਹੀ ਅਰਦਾਸ ਕਰਦਾ ਹਾਂ। pic.twitter.com/4lNBZqmR4X

    — Amit Shah (@AmitShah) January 13, 2021 " class="align-text-top noRightClick twitterSection" data=" ">

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਵਧਾਈ ਸੰਦੇਸ਼ ਵਿੱਚ ਲਿਖਿਆ, ‘ਲੋਹੜੀ ਨੂੰ ਸ਼ੁੱਭਕਾਮਨਾਵਾਂ। ਇਹ ਪਵਿੱਤਰ ਤਿਉਹਾਰ ਸਾਰੇ ਦੇਸ਼ ਵਾਸੀਆਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਵੇ।

ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ

  • Warm wishes to everyone on the auspicious occasion of Lohri. May this day bring good health & happiness to all. Let’s all take a minute to pray for strength to our farmers and their families who are braving the bitter cold and fighting for our future generations. #HappyLohri2021

    — Capt.Amarinder Singh (@capt_amarinder) January 13, 2021 " class="align-text-top noRightClick twitterSection" data=" ">

ਲੋਹੜੀ ਦੇ ਸ਼ੁੱਭ ਮੌਕੇ 'ਤੇ ਸਾਰਿਆਂ ਨੂੰ ਨਿੱਘੀ ਸ਼ੁਭਕਾਮਨਾਵਾਂ। ਇਹ ਦਿਨ ਸਾਰਿਆਂ ਲਈ ਚੰਗੀ ਸਿਹਤ ਅਤੇ ਖੁਸ਼ਹਾਲੀ ਲਿਆਵੇ। ਆਓ ਆਪਾਂ ਸਾਰੇ ਇੱਕ ਮਿੰਟ ਲਈ ਆਪਣੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਤਾਕਤ ਲਈ ਅਰਦਾਸ ਕਰੀਏ ਜਿਹੜੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਲੜ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.