ਚੰਡੀਗੜ੍ਹ: ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਰਾਣਾ ਸੋਢੀ ਨੇ ਹਾਈਕਮਾਨ ਨੂੰ ਆਪਣਾ ਅਸਤੀਫਾ (Rana Gurmeet Singh Sodhi resigns from Congress) ਭੇਜ ਦਿੱਤਾ।
ਇਹ ਵੀ ਪੜੋ: ਪੰਜਾਬ ਦੀ ਸਿਆਸੀ ’ਚ ਵੱਡਾ ਧਮਾਕਾ, ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਭਾਜਪਾ ’ਚ ਸ਼ਾਮਲ
ਰਾਣਾ ਸੋਢੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਫਿਰਕੂ ਸਦਭਾਵਨਾ ਨੂੰ ਦਾਅ 'ਤੇ ਲਗਾ ਦਿੱਤਾ ਹੈ। ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।
ਇਹ ਵੀ ਪੜੋ: ਬਾਦਲਾਂ ਤੇ ਮਜੀਠੀਆ ਨੂੰ ਅੰਦਰ ਕਰਨ ਲਈ ਬਦਲੇ 3 ਡੀਜੀਪੀ: ਪ੍ਰਕਾਸ਼ ਸਿੰਘ ਬਾਦਲ